India Punjab

ਜੇਲ੍ਹਾਂ ‘ਚ ਬੰਦ ਕਿਸਾਨਾਂ ਦੇ ਪਰਿਵਾਰਕ ਮੈਂਬਰ ਇਸ ਲਿੰਕ ਰਾਹੀਂ ਕਰਨ ਮੁਲਾਕਾਤ

‘ਦ ਖ਼ਾਲਸ ਬਿਊਰੋ :- ਸੰਯੁਕਤ ਕਿਸਾਨ ਮੋਰਚਾ ਨੇ ਆਪਣੇ ਟਵਿੱਟਰ, ਫੇਸਬੁੱਕ ਅਕਾਊਂਟ ‘ਤੇ ਜਿਹੜੇ ਵੀ ਕਿਸਾਨ, ਨੌਜਵਾਨ ਜੇਲ੍ਹਾਂ ਵਿੱਚ ਬੰਦ ਹਨ, ਉਨ੍ਹਾਂ ਨਾਲ ਵੀਡੀਓ ਕਾਲ ਰਾਹੀਂ ਮਿਲਣ ਲਈ ਇੱਕ ਲਿੰਕ ਸ਼ੇਅਰ ਕੀਤਾ ਹੈ, ਜਿਸ ‘ਤੇ ਰਜਿਸਟਰ ਕਰਕੇ ਤੁਸੀਂ ਜੇਲ੍ਹ ਵਿੱਚ ਬੰਦ ਕਿਸਾਨਾਂ ਨਾਲ ਵੀਡੀਓ ਕਾਲ ਰਾਹੀਂ ਮੁਲਾਕਾਤ ਕਰ ਸਕਦੇ ਹੋ।

https://www.facebook.com/101385591863219/posts/130384738963304/