Punjab

ਕੱਲ੍ਹ (14-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ – Weather Update

‘ਦ ਖ਼ਾਲਸ ਬਿਊਰੋ:- ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ। ਮੁਹਾਲੀ, ਲੁਧਿਆਣਾ, ਜਲੰਧਰ, ਕਪੂਰਥਲਾ, ਗੁਰਦਾਸਪੁਰ, ਮੁਕਤਸਰ, ਵਿੱਚ ਸਾਰਾ ਦਿਨ ਧੁੱਪ ਰਹੇਗੀ। ਫਿਰੋਜਪੁਰ, ਹੁਸ਼ਿਆਰਪੁਰ, ਬਰਨਾਲਾ, ਅੰਮ੍ਰਿਤਸਰ ਵਿੱਚ ਸਾਰਾ ਦਿਨ ਬੱਦਲਵਾਈ ਛਾਈ ਰਹੇਗੀ। ਪਠਾਨਕੋਟ ਵਿੱਚ ਦੁਪਹਿਰ ਤੋਂ ਪਹਿਲਾਂ ਬੱਦਲਵਾਈ ਛਾਈ ਰਹੇਗੀ, ਬਾਅਦ ਦੁਪਹਿਰ ਧੁੱਪ ਰਹੇਗੀ। ਮਾਨਸਾ, ਪਟਿਆਲਾ, ਰੂਪਨਗਰ, ਸੰਗਰੂਰ, ਵਿੱਚ ਬਾਅਦ ਦੁਪਹਿਰ ਬੱਦਲਵਾਈ ਛਾਈ ਰਹੇਗੀ।