Punjab

ਕੱਲ੍ਹ (17-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ – Weather Update

‘ਦ ਖ਼ਾਲਸ ਬਿਊਰੋ:- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਧੁੱਪ ਰਹਿਣ ਦਾ ਅਨੁਮਾਨ ਹੈ। ਲੁਧਿਆਣਾ, ਜਲੰਧਰ, ਕਪੂਰਥਲਾ, ਗੁਰਦਾਸਪੁਰ, ਅੰਮ੍ਰਿਤਸਰ, ਪਠਾਨਕੋਟ, ਹੁਸ਼ਿਆਰਪੁਰ, ਸੰਗਰੂਰ, ਤਰਨਤਾਰਨ ਵਿੱਚ ਸਾਰਾ ਦਿਨ ਬੱਦਲਵਾਈ ਛਾਈ ਰਹਿਣ ਦਾ ਅੰਦਾਜ਼ਾ ਹੈ। ਪਟਿਆਲਾ, ਮਾਨਸਾ, ਬਰਨਾਲਾ, ਫਿਰੋਜਪੁਰ, ਮੁਕਤਸਰ, ਬਠਿੰਡਾ, ਫਰੀਦਕੋਟ ਵਿੱਚ ਬਾਅਦ ਦੁਪਹਿਰ ਬੱਦਲਵਾਈ ਹੋ ਸਕਦੀ ਹੈ।