The Khalas Tv Blog Punjab ਕੈਪਟਨ ਨੇ ਧਾਰਮਿਕ ਸੰਸਥਾਵਾਂ ਨੂੰ ਕੀਤੀ ਕਿਹੜੀ ਨਵੀਂ ਅਪੀਲ !
Punjab

ਕੈਪਟਨ ਨੇ ਧਾਰਮਿਕ ਸੰਸਥਾਵਾਂ ਨੂੰ ਕੀਤੀ ਕਿਹੜੀ ਨਵੀਂ ਅਪੀਲ !

‘ਦ ਖ਼ਾਲਸ ਬਿਊਰੋ- ਪੰਜਾਬ ਦੇ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾਵਾਇਰਸ ਦੇ ਮੱਦੇਨਜ਼ਰ ਸਾਰੇ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਨੂੰ ਆਪਣੇ ਟਵਿੱਟਰ ਅਕਾਊਂਟ ਦੇ ਰਾਹੀਂ ਅਪੀਲ ਕੀਤੀ ਹੈ ਕਿ ਉਹ ਧਾਰਮਿਕ ਸਥਾਨਾਂ ਦੇ ਦੌਰੇ ਦੌਰਾਨ ਸਮਾਜਿਕ ਦੂਰੀਆਂ ਬਣਾ ਕੇ ਰੱਖਣ ਅਤੇ ਕੋਵਿਡ 19 ਸੰਬੰਧਿਤ ਹੋਰ ਵੀ ਸਾਵਧਾਨੀਆਂ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ। ਮੈਂ ਉਨ੍ਹਾਂ ਨੂੰ ਵੀ ਇਸ ਸੰਬੰਧ ਵਿੱਚ ਨਿਯਮਤ ਤੌਰ ‘ਤੇ ਜਨਤਕ ਘੋਸ਼ਣਾ ਕਰਨ ਦੀ ਅਪੀਲ ਕਰਦਾ ਹਾਂ। ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਮਿਸ਼ਨ ਫਤਿਹ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ।

Exit mobile version