The Khalas Tv Blog Punjab ਕੱਲ੍ਹ (9-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ – Weather Update
Punjab

ਕੱਲ੍ਹ (9-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ – Weather Update

‘ਦ ਖ਼ਾਲਸ ਬਿਊਰੋ:- ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ। ਮੁਹਾਲੀ, ਲੁਧਿਆਣਾ, ਫਿਰੋਜਪੁਰ, ਗੁਰਦਾਸਪੁਰ, ਬਠਿੰਡਾ, ਬਰਨਾਲਾ, ਪਟਿਆਲਾ, ਪਠਾਨਕੋਟ, ਫਰੀਦਕੋਟ, ਮਾਨਸਾ, ਸੰਗਰੂਰ, ਮੋਗਾ ਅੰਮ੍ਰਿਤਸਰ ਵਿੱਚ ਸਾਰਾ ਦਿਨ ਬੱਦਲਵਾਈ ਛਾਈ ਰਹੇਗੀ। ਹੁਸ਼ਿਆਰਪੁਰ, ਕਪੂਰਥਲਾ, ਜਲੰਧਰ ਵਿੱਚ ਦੁਪਹਿਰ ਤੋਂ ਪਹਿਲਾਂ ਬੱਦਲਵਾਈ ਛਾਈ ਰਹੇਗੀ, ਬਾਅਦ ਦੁਪਹਿਰ ਹਲਕੀ ਧੁੱਪ ਰਹੇਗੀ।

Exit mobile version