The Khalas Tv Blog India ਚਰਨਜੀਤ ਚੰਨੀ ਤੇ ਮੁਕੇਸ਼ ਅਗਨੀਹੋਤਰੀ ਸ੍ਰੀਨਗਰ ਰਵਾਨਾ
India Punjab

ਚਰਨਜੀਤ ਚੰਨੀ ਤੇ ਮੁਕੇਸ਼ ਅਗਨੀਹੋਤਰੀ ਸ੍ਰੀਨਗਰ ਰਵਾਨਾ

ਜੰਮੂ-ਕਸ਼ਮੀਰ ਵਿਚ ਸ਼ੁਰੂਆਤੀ ਰੁਝਾਨਾਂ ਵਿਚ  ਨੈਸ਼ਨਲ ਕਾਨਫਰੰਸ ਤੇ ਕਾਂਗਰਸ ਗਠਜੋੜ ਦੇ ਬਹੁਮਤ ਯਾਨੀ 46 ਸੀਟਾਂ ’ਤੇ ਮੋਹਰੀ ਹੋਣ ਮਗਰੋਂ ਕਾਂਗਰਸ ਨੇ ਮੈਂਬਰ ਪਾਰਲੀਮੈਂਟ ਚਰਨਜੀਤ ਚੰਨੀ ਤੇ ਮੁਕੇਸ਼ ਅਗਨੀਹੋਤਰੀ ਨੂੰ ਸ੍ਰੀਨਗਰ ਲਈ ਰਵਾਨਾ ਕਰ ਦਿੱਤਾ ਹੈ।

Exit mobile version