The Khalas Tv Blog India ਚੱਕਰਵਾਤੀ ਤੂਫਾਨ ‘ਤੌਕਤੇ’ ਨੇ ਹਿਲਾਇਆ ਗੁਜਰਾਤ, 4 ਲੋਕਾਂ ਦੀ ਗਈ ਜਾਨ
India

ਚੱਕਰਵਾਤੀ ਤੂਫਾਨ ‘ਤੌਕਤੇ’ ਨੇ ਹਿਲਾਇਆ ਗੁਜਰਾਤ, 4 ਲੋਕਾਂ ਦੀ ਗਈ ਜਾਨ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਗੁਜਰਾਤ ਵਿੱਚ ਚੱਕਰਵਾਤੀ ਤੂਫ਼ਾਨ ‘ਤੌਕਤੇ’ ਕਾਰਨ ਭਾਰੀ ਨੁਕਸਾਨ ਹੋਇਆ ਹੈ। ਇਸ ਕਾਰਨ 4 ਲੋਕਾਂ ਦੀ ਮੌਤ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੌਸਮ ਵਿਭਾਗ ਨੇ ਦੱਸਿਆ ਕਿ ਇਹ ਗੁਜਰਾਤ ਦੇ ਤਟ ਨਾਲ ਟਕਰਾਉਣ ਤੋਂ ਬਾਅਦ ਕਮਜ਼ੋਰ ਪੈ ਗਿਆ ਹੈ। ਐਨਡੀਆਰਐਫ ਤੇ ਐਸਡੀਆਰਐਫ ਦੀਆਂ ਟੀਮਾਂ ਲੋਕਾਂ ਨੂੰ ਬਚਾਉਣ ਲਈ ਰਾਹਤ ਤੇ ਬਚਾਅ ਕਾਰਜ ਵਿੱਚ ਲੱਗੀਆਂ ਹੋਈਆਂ ਹਨ।

Exit mobile version