‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਜੰਮੂ-ਕਸ਼ਮੀਰ ਦੇ ਅਵੰਤੀਪੋਰਾ ‘ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆ। ਮੁਕਾਬਲਾ ਬਾਰਾਗਾਮ ਇਲਾਕੇ ‘ਚ ਅਜੇ ਵੀ ਜਾਰੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਦੱਖਣੀ ਕਸ਼ਮੀਰ ਦੇ ਸ਼ੋਪਿਆਂ ‘ਚ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਮਾਰ ਦਿੱਤਾ ਸੀ।
