ਦਿੱਲੀ ਮੋਰਚੇ ਵਿੱਚ ਖੇਤੀ ਕਾਨੂੰਨਾਂ ਦੇ ਖਿਲਾਫ ਡਟੇ ਹੋਏ ਕਿਸਾਨਾਂ ਦੀਆਂ ਮੁਸ਼ਕਿਲਾਂ ਖਤਮ ਹੋਣ ਦਾ ਨਾਂ ਨਹੀਂ ਲੈ ਰਹੀ ਹਨ। ਕਲ੍ਹ ਮੀਂਹ ਤੇ ਤੇਜ਼ ਹਨੇਰੀ ਨੇ ਇੱਕ ਵਾਰ ਫਿਰ ਕਿਸਾਨਾਂ ਨੂੰ ਪਰੇਸ਼ਾਨ ਕੀਤਾ। ਕਈ ਥਾਈਂ ਟੈਂਟਾਂ ਵਿੱਚ ਪਾਣੀ ਭਰਨ ਨਾਲ ਕਿਸਾਨਾਂ ਦਾ ਸਮਾਨ ਭਿੱਜ ਗਿਆ।
ਤਸਵੀਰਾਂ ਰਾਹੀਂ ਤੁਸੀਂ ਅੰਦਾਜਾ ਲਾ ਸਕਦੇ ਹੋ ਕਿ ਕਿਸਾਨਾਂ ਨੂੰ ਕਿੰਨੀਆਂ ਮੁਸ਼ਕਿਲਾਂ ਸਹਿਣੀਆਂ ਪੈ ਰਹੀਆਂ ਹਨ…







