The Khalas Tv Blog India ਤਸਵੀਰਾਂ ਰਾਹੀਂ ਦੇਖੋ, ਖ਼ਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦਾ ਜਾਹੋ-ਜਲਾਲ
India International Punjab

ਤਸਵੀਰਾਂ ਰਾਹੀਂ ਦੇਖੋ, ਖ਼ਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦਾ ਜਾਹੋ-ਜਲਾਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੇ ਤਿੰਨ ਦਿਨਾਂ ਸਮਾਗਮ ਸ਼ੁਰੂ ਹੋ ਚੁੱਕੇ ਹਨ। ਗੁਰਮਤਿ ਸਮਾਗਮਾਂ ਵਿਚ ਸੰਗਤ ਸ਼ਿਰਕਤ ਕਰ ਰਹੀ ਹੈ। ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕ ਕੇ ਸੰਗਤ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀ ਹੈ।

blob:http://khalastv.com/e235f312-fa2b-481b-8288-5f4b6d80eda7
Exit mobile version