The Khalas Tv Blog India ਪ੍ਰਕਾਸ਼ ਪੁਰਬ ਲਈ ਪਾਕਿਸਤਾਨ ਜਾਣ ਵਾਲੀ ਸੰਗਤ ਲਈ ਜ਼ਰੂਰੀ ਹੈ ਇਹ ਟੈਸਟ
India International Punjab

ਪ੍ਰਕਾਸ਼ ਪੁਰਬ ਲਈ ਪਾਕਿਸਤਾਨ ਜਾਣ ਵਾਲੀ ਸੰਗਤ ਲਈ ਜ਼ਰੂਰੀ ਹੈ ਇਹ ਟੈਸਟ

‘ਦ ਖ਼ਾਲਸ ਟੀਵੀ ਬਿਊਰੋ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜ ਰਹੀ ਹੈ। ਪਰ ਯਾਤਰਾ ’ਤੇ ਜਾਣ ਵਾਲਿਆਂ ਲਈ ਕੋਵਿਡ-19 ਟੀਕਾਕਾਰਨ ਦੀਆਂ ਦੋਵੇਂ ਖੁਰਾਕਾਂ ਲਾਜ਼ਮੀ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਟੀਕਾਕਰਨ ਤੋਂ ਇਲਾਵਾ 72 ਘੰਟੇ ਪਹਿਲਾਂ ਕਰੋਨਾ ਟੈੱਸਟ ਦੀ ਨੈਗੇਟਿਵ ਰਿਪੋਰਟ ਵੀ ਲਾਜ਼ਮੀ ਹੈ।

Exit mobile version