ਚੰਡੀਗੜ੍ਹ-(ਪੁਨੀਤ ਕੌਰ) ਕੋਰੋਨਾਵਾਇਰਸ ਨੂੰ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਵੱਡਾ ਬਿਆਨ ਆਇਆ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਪੂਰੀ ਦੁਨੀਆ ਦੇ ਗੁਰਦੁਆਰਿਆਂ ਨੂੰ ਆਦੇਸ਼ ਜਾਰੀ ਕੀਤਾ ਹੈ ਕਿ ਇਹੋ ਜਿਹੀ ਭਿਆਨਕ ਬਿਮਾਰੀ ਦੇ ਹਾਲਾਤਾਂ ਵਿੱਚ ਸਿੱਖ ਗੁਰਦੁਆਰੇ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਉਣ ਅਤੇ ਇਸ ਬਿਮਾਰੀ ਤੋਂ ਨਿਜਾਤ ਦਿਵਾਉਣ ਲਈ ਗੁਰੂ ਸਾਹਿਬ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕਰਨੀ ਚਾਹੀਦੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਪ੍ਰਹੇਜ਼ ਕਰਨ ਦੀ ਹਦਾਇਤ ਵੀ ਦਿੱਤੀ ਹੈ ਕਿਉਂਕਿ ਇਸ ਬਿਮਾਰੀ ਦਾ ਅਜੇ ਤੱਕ ਕੋਈ ਇਲਾਜ ਨਹੀਂ ਲੱਭਿਆ ਗਿਆ।
Punjab
ਕੋਰੋਨਾਵਾਇਰਸ ਬਾਰੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੱਖਾਂ ਲਈ ਕੀ ਸੁਨੇਹਾ ਆਇਆ ਹੈ, ਜ਼ਰੂਰ ਸੁਣੋ
- March 5, 2020

Related Post
India, Punjab, Religion
ਜਥੇਦਾਰ ਗੜਗੱਜ ਨੇ ਕੰਨਿਆਕੁਮਾਰੀ ਦੇ ਸਵਾਮੀਥੋਪੂ ਵਿੱਚ ਅੱਯਾਵਲ਼ੀ ਮੁਖੀ
September 11, 2025