‘ਦ ਖ਼ਾਲਸ ਬਿਊਰੋ :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ 2 ਸਤੰਬਰ ਨੂੰ ਖੇਤੀ ਬਿੱਲਾਂ ਖ਼ਿਲਾਫ਼ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਦਿਆਂ ਪੁਤਲੇ ਫੂਕੇ ਗਏ, ਜਿਸ ਨਾਲ ਸੜਕੀ ਆਵਾਜਾਈ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਿਸਾਨ ਜਥੇਬੰਦੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੱਧੇਰ ਨੇ ਦੱਸਿਆ ਕਿ 7 ਸਤੰਬਰ ਤੋਂ ਜੇਲ੍ਹ ਭਰੋ ਮੋਰਚੇ ਸ਼ੁਰੂ ਕੀਤੇ ਜਾ ਰਹੇ ਹਨ, ਜਿਸ ਬਾਰੇ ਡਿਪਟੀ ਕਮਿਸ਼ਨਰ ਨੂੰ ਮੰਗਪੱਤਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਜਥੇਬੰਦੀ ਦਾ ਯੂਥ ਵਿੰਗ ਕਾਇਮ ਕੀਤਾ ਗਿਆ ਹੈ। ਇਸ ਮੌਕੇ ਕਿਸਾਨ ਆਗੂ ਗੁਰਬਚਨ ਸਿੰਘ ਚੱਬਾ ਵੀ ਹਾਜ਼ਰ ਸਨ।
Punjab
ਖੇਤੀ ਬਿਲਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ, 7 ਸੰਤਬਰ ਜੇਲ੍ਹ ਭਰੋ ਮੋਰਚੇ ਦੀ ਸ਼ੁਰੂਆਤ
- September 2, 2020

Related Post
International, Khaas Lekh, Khalas Tv Special, Video
ਅਮਰੀਕਾ ਨੇ ਹੁਣ ਕਿਹੜੇ ਪੱਕੇ ਦੋਸਤ ਦੀ ਪਿੱਠ ‘ਚ
September 19, 2026
