Punjab

ਚੋਣ ਨਤੀਜਿਆਂ ਮਗਰੋਂ ਸੀਐਮ ਭਗਵੰਤ ਮਾਨ ਦੀ ਆਈ ਪਹਿਲੀ ਟਿੱਪਣੀ

ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਨਤੀਜਿਆਂ ਨੂੰ ਲੈ ਕਿਹਾ ਕਿ ਪੰਜਾਬੀਆਂ ਦਾ ਲੋਕ ਸਭਾ ਲਈ ਲੋਕ-ਫਤਵਾ ਸਿਰ ਮੱਥੇ । ਉਨ੍ਹਾਂ ਨੇ ਟਵੀਚ ਕਰਦਿਆਂ ਕਿਹਾ ਕਿ ਲੋਕ ਸਭਾ ਲਈ ਲੋਕ-ਫਤਵਾ ਸਿਰ ਮੱਥੇ , ਲੋਕ ਸੇਵਾ ਅਤੇ ਵਿਕਾਸ ਦੇ ਕੰਮ ਜਾਰੀ ਰਹਿਣਗੇ ..ਆਬਾਦ ਰਹੋ ਜ਼ਿੰਦਾਬਾਦ ਰਹੋ। ਦੱਸ ਦੇਈਏ ਕਿ ਸੂਬੇ ’ਚ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ ’ਚ 13 ਸੀਟਾਂ ’ਚੋਂ ਸਿਰਫ 3 ਸੀਟਾਂ ’ਤੇ ਜਿੱਤ ਹਾਸਲ ਹੋਈ ਹੈ।