The Khalas Tv Blog Punjab ਚੋਣ ਨਤੀਜਿਆਂ ਮਗਰੋਂ ਸੀਐਮ ਭਗਵੰਤ ਮਾਨ ਦੀ ਆਈ ਪਹਿਲੀ ਟਿੱਪਣੀ
Punjab

ਚੋਣ ਨਤੀਜਿਆਂ ਮਗਰੋਂ ਸੀਐਮ ਭਗਵੰਤ ਮਾਨ ਦੀ ਆਈ ਪਹਿਲੀ ਟਿੱਪਣੀ

ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਨਤੀਜਿਆਂ ਨੂੰ ਲੈ ਕਿਹਾ ਕਿ ਪੰਜਾਬੀਆਂ ਦਾ ਲੋਕ ਸਭਾ ਲਈ ਲੋਕ-ਫਤਵਾ ਸਿਰ ਮੱਥੇ । ਉਨ੍ਹਾਂ ਨੇ ਟਵੀਚ ਕਰਦਿਆਂ ਕਿਹਾ ਕਿ ਲੋਕ ਸਭਾ ਲਈ ਲੋਕ-ਫਤਵਾ ਸਿਰ ਮੱਥੇ , ਲੋਕ ਸੇਵਾ ਅਤੇ ਵਿਕਾਸ ਦੇ ਕੰਮ ਜਾਰੀ ਰਹਿਣਗੇ ..ਆਬਾਦ ਰਹੋ ਜ਼ਿੰਦਾਬਾਦ ਰਹੋ। ਦੱਸ ਦੇਈਏ ਕਿ ਸੂਬੇ ’ਚ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ ’ਚ 13 ਸੀਟਾਂ ’ਚੋਂ ਸਿਰਫ 3 ਸੀਟਾਂ ’ਤੇ ਜਿੱਤ ਹਾਸਲ ਹੋਈ ਹੈ।

Exit mobile version