‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੇ ਤਿੰਨ ਦਿਨਾਂ ਸਮਾਗਮ ਸ਼ੁਰੂ ਹੋ ਚੁੱਕੇ ਹਨ। ਗੁਰਮਤਿ ਸਮਾਗਮਾਂ ਵਿਚ ਸੰਗਤ ਸ਼ਿਰਕਤ ਕਰ ਰਹੀ ਹੈ। ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕ ਕੇ ਸੰਗਤ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀ ਹੈ।