The Khalas Tv Blog Others ਮਸ਼ਹੂਰ ਵਾਤਾਵਰਣ ਪ੍ਰੇਮੀ ਬਹੁਗੁਣਾ ਦੀ ਕੋਰੋਨਾ ਨਾਲ ਮੌਤ
Others

ਮਸ਼ਹੂਰ ਵਾਤਾਵਰਣ ਪ੍ਰੇਮੀ ਬਹੁਗੁਣਾ ਦੀ ਕੋਰੋਨਾ ਨਾਲ ਮੌਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਚਿਪਕੋ ਅੰਦੋਲਨ ਨਾਲ ਮਸ਼ਹੂਰ ਹੋਏ ਨਾਮੀ ਵਾਤਾਵਰਣ ਪ੍ਰੇਮੀ ਸੁੰਦਰਲਾਲ ਬਹੁਗੁਣਾ ਦੀ ਕੋਰੋਨਾ ਕਾਰਣ ਮੌਤ ਹੋ ਗਈ ਹੈ। ਪੀਟੀਆਈ ਦੀ ਖਬਰ ਮੁਤਾਬਿਕ ਬਹੁਗੁਣਾ 94 ਵਰ੍ਹਿਆਂ ਦੇ ਸਨ। ਉਨ੍ਹਾਂ ਦਾ ਰਿਸ਼ੀਕੇਸ਼ ਦੇ ਏਮਸ ਵਿੱਚ ਇਲਾਜ ਚੱਲ ਰਿਹਾ ਸੀ। ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Exit mobile version