Punjab

ਮੁੱਖ ਮੰਤਰੀ ਕੈਪਟਨ ਨੇ ਪੰਜਾਬ ਦੇ ਸਕੂਲਾਂ ਨੂੰ ਦਿੱਤਾ ਦੀਵਾਲੀ ਦਾ ਤੋਹਫਾ, ਜਾਣੋ ਪੂਰੀ ਖ਼ਬਰ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :- ਪੰਜਾਬ ਦੇ ਸਰਕਾਰੀ ਸਕੂਲਾਂ ਲਈ ਦੀਵਾਲੀ ਤੋਂ ਪਹਿਲਾ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਇਹ ਐਲਾਨ ਖ਼ਾਸ ਕਰਕੇ ਪ੍ਰੀ ਪ੍ਰਾਈਮਰੀ ਸਕੂਲ ਦੇ ਬੱਚਿਆਂ ਲਈ ਹੈ। ਜਿੱਥੇ ਬੱਚਿਆਂ ਦੀ ਬੁਨਿਆਦ ਤਿਆਰ ਕੀਤਾ ਜਾਂਦਾ ਹੈ।