‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਡਾ ਪਿਆਰੇ ਲਾਲ ਗਰਗ ਨੇ ਸਲਾਹਕਾਰ ਵਜੋਂ ਅਸਤੀਫਾ ਦੇ ਦਿੱਤਾ ਹੈ। ਪਿਛਲੇ ਦਿਨੀ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਸੀ।
ਸਿੱਧੂ ਦੇ ਸਲਾਹਕਾਰ ਡਾ. ਪਿਆਰੇ ਲਾਲ ਗਰਗ ਨੇ ਦਿੱਤਾ ਅਸਤੀਫਾ
