ਚੰਡੀਗੜ੍ਹ- ਕੋਰੋਨਾਵਾਇਰਸ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਹਰਿਆਣਾ ਵਿੱਚ ਧਾਰਾ 144 ਲਾਗੂ ਕੀਤੀ ਗਈ ਹੈ। ਕੋਰੋਨਾਵਾਇਰਸ ਨੂੰ ਲੈ ਕੇ ਹਰਿਆਣਾ ਵਿੱਚ ਮੁੱਖ-ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿੱਚ ਉੱਚ-ਪੱਧਰੀ ਮੀਟਿੰਗ ਜਾਰੀ ਹੈ। ਇਸ ਮੀਟਿੰਗ ਵਿੱਚ ਸਿਹਤ ਮੰਤਰੀ ਅਨਿਲ ਵਿਜ ਸਮੇਤ ਹੋਰ ਕਈ ਅਧਿਕਾਰੀ ਵੀ ਮੌਜੂਦ ਹਨ।coro
Related Post
India, International, Punjab, Video
VIDEO-ਪੰਜਾਬੀ ਖਬਰਾਂ 20 ਸਤੰਬਰ 2024 । Punjabi PRIME TIME
September 20, 2024
India, International, Punjab, Video
VIDEO-ਅੱਜ ਦੀਆਂ 7 ਵੱਡੀਆਂ ਖ਼ਬਰਾਂ | THE KHALAS TV
September 20, 2024