The Khalas Tv Blog Others ਹਾਈਕੋਰਟ ਨੇ ਰਣਜੀਤ ਸਿੰਘ ਕਤਲ ਕੇਸ ਦਾ ਫ਼ੈਸਲਾ ਸੁਣਾਉਣ ’ਤੇ ਲਾਈ ਰੋਕ
Others

ਹਾਈਕੋਰਟ ਨੇ ਰਣਜੀਤ ਸਿੰਘ ਕਤਲ ਕੇਸ ਦਾ ਫ਼ੈਸਲਾ ਸੁਣਾਉਣ ’ਤੇ ਲਾਈ ਰੋਕ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਚਕੂਲਾ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਨੂੰ ਰਣਜੀਤ ਸਿੰਘ ਕਤਲ ਕੇਸ ਵਿਚ ਫ਼ੈਸਲਾ ਸੁਣਾਉਣ ਤੋਂ ਰੋਕ ਦਿੱਤਾ ਗਿਆ ਹੈ।ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਡੇਰਾ ਸਿਰਸਾ ਦਾ ਬਲਾਤਕਾਰੀ ਮੁਖੀ ਰਾਮ ਰਹੀਮ ਮੁਖੀ ਮੁੱਖ ਮਲਜ਼ਮ ਹੈ।

ਮ੍ਰਿਤਕ ਦੇ ਪੁੱਤਰ ਨੇ ਸੀਬੀਆਈ ਜੱਜ ’ਤੇ ਸਵਾਲ ਖੜ੍ਹੇ ਕੀਤੇ ਸਨ ਤੇ ਹਾਈ ਕੋਰਟ ਨੇ ਇਹ ਫੈਸਲਾ ਦਿੱਤਾ ਹੈ।ਅਦਾਲਤ ਨੇ ਸੀਬੀਆਈ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇਸ ਮਾਮਲੇ ਵਿੱਚ ਆਪਣਾ ਜੁਆਬ ਦਾਖਲ ਕਰੇ।ਸੀਬੀਆਈ ਵਿਸ਼ੇਸ਼ ਅਦਾਲਤ ਨੇ ਇਸ ਕਤਲ ਕੇਸ ਵਿੱਚ 26 ਅਗਸਤ ਫੈਸਲਾ ਸੁਣਾਉਣਾ ਸੀ।

Exit mobile version