ਬਿਨਾਂ ਪਾਸਪੋਰਟ ਦੇ ਆਬੂਧਾਬੀ ‘ਚ ਫਸੇ 100 ਪੰਜਾਬੀ ਨੌਜਵਾਨ , ਮੁੱਖ ਮੰਤਰੀ ਮਾਨ ਨੂੰ ਲਾਈ ਮਦਦ ਦੀ ਗੁਹਾਰ

ਆਬੂਧਾਬੀ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪ੍ਰਾਈਵੇਟ ਕੰਪਨੀ ‘ਚ ਕੰਮ ਕਰਨ ਗਏ 100 ਦੇ ਕਰੀਬ ਪੰਜਾਬੀ ਨੌਜਵਾਨ ਉਥੇ ਫਸ ਗਏ ਹਨ। ਉਨ੍ਹਾਂ ਨੂੰ ਕੰਮ ਤੋਂ ਹਟਾ ਦਿੱਤਾ ਗਿਆ ਹੈ ਪਰ ਪਾਸਪੋਰਟ ਵਾਪਸ ਨਹੀਂ ਦਿੱਤੇ ਜਾ ਰਹੇ ਹਨ। ਇਸ ਕਾਰਨ ਉਹ ਵਾਪਸ ਆਪਣੇ ਘਰ ਨਹੀਂ ਪਰਤ ਸਕਦੇ।