The Khalas Tv Blog Punjab ਪਟਿਆਲਾ ਦੇ ਮੈਡੀਕਲ ਕਾਲਜ ‘ਚ 100 ਵਿਦਿਆਰਥੀ ਕਰੋਨਾ ਪਾਜ਼ੀਟਿਵ
Punjab

ਪਟਿਆਲਾ ਦੇ ਮੈਡੀਕਲ ਕਾਲਜ ‘ਚ 100 ਵਿਦਿਆਰਥੀ ਕਰੋਨਾ ਪਾਜ਼ੀਟਿਵ

Coronavirus -nCov virus close up defocus red background virus cells influenza as dangerous asian pandemic virus close up 3d rendering

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਦੇ ਰਾਜਿੰਦਰਾ ਮੈਡੀਕਲ ਕਾਲਜ ਵਿੱਚ 100 ਵਿਦਿਆਰਥੀ ਕਰੋਨਾ ਪਾਜ਼ੀਟਿਵ ਪਾਏ ਗਏ ਹਨ। ਕਾਲਜ ਦਾ ਹੋਸਟਲ ਖਾਲੀ ਕਰਵਾਇਆ ਗਿਆ ਹੈ। ਵਿਦਿਆਰਥੀਆਂ ਨੂੰ ਦੂਸਰੇ ਹੋਟਲਾਂ ਵਿੱਚ ਸ਼ਿਫਟ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਵੇਰਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਚੰਨੀ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ।

Exit mobile version