‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 11 ਲੋਕਾਂ ਦੀ ਜਾਨ ਚਲੀ ਗਈ। ਪੀਟੀਆਈ ਦੀ ਖਬਰ ਮੁਤਾਬਿਕ ਇਹ ਜ਼ਹਿਰੀਲੀ ਸ਼ਰਾਬ ਜਿਸ ਦੁਕਾਨ ਤੋਂ ਖਰੀਦੀ ਗਈ ਸੀ, ਉਸ ਕੋਲ ਸ਼ਰਾਬ ਵੇਚਣ ਦਾ ਲਾਇਸੈਂਸ ਵੀ ਹੈ। ਇਸ ਮਾਮਲੇ ਵਿੱਚ ਕੁੱਝ ਲੋਕ ਹਿਰਾਸਤ ਵਿਚ ਲਏ ਗਏ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Related Post
India, International, Punjab, Video
VIDEO-15 March ਨੂੰ SKM ਵੱਲੋਂ ਮੁੜ Chandigarh ਕੂਚ ਦਾ
March 6, 2025