India

ਹੈਦਰਾਬਾਦ ਦੇ ਗੋਦਾਮ ‘ਚ ਅੱ ਗ ਲੱਗਣ ਨਾਲ 11 ਦੀ ਮੌ ਤ

ਦ ਖ਼ਾਲਸ ਬਿਊਰੋ : ਹੈਦਰਾਬਾਦ ਦੇ ਭੋਇਗੁਡਾ ਆਡੀ ‘ਚ ਕਬਾੜ ਦੇ ਗੋਦਾਮ ‘ਚ ਭਿਆ ਨਕ ਅੱ ਗ ਲੱਗਣ ਨਾਲ 11 ਮਜ਼ਦੂਰਾਂ ਦੀ ਮੌ ਤ ਹੋ ਗਈ ਹੈ।  ਜਾਣਕਾਰੀ ਅਨੁਸਾਰ ਘ ਟਨਾ ਦੇ ਸਮੇਂ ਇਹ ਲੋਕ ਗੋਦਾਮ ਦੇ ਅੰਦਰ ਸੁੱਤੇ ਹੋਏ ਸਨ। ਗੋਦਾਮ ‘ਚ ਅੱ ਗ ਕਾਰਨ ਇਕ ਕੰਧ ਡਿੱਗ ਗਈ, ਜਿਸ ਕਾਰਨ ਉਥੇ ਫਸੇ ਲੋਕ ਬਾਹਰ ਨਹੀਂ ਨਿਕਲ ਸਕੇ। ਫਿਲਹਾਲ ਇਕ ਵਿਅਕਤੀ ਦਾ ਬਚਾਅ ਹੋ ਗਿਆ, ਉਸ ਨੂੰ ਇਲਾਜ ਲਈ ਹਸ ਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਇਸ ਦੇ ਨਾਲ ਹੀ ਅੱ ਗ ਬੁਝਾਉਣ ਲਈ 8 ਫਾਇਰ ਟੈਂਡਰ ਮੌਕੇ ‘ਤੇ ਪਹੁੰਚ ਗਏ ਹਨ। ਫਾਇਰ ਬ੍ਰਿਗੇਡ ਦੇ ਅਧਿਕਾਰੀ ਮੁਤਾਬਕ ਹੁਣ ਤੱਕ 11 ਲਾ ਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਅੱਗ ਇੰਨੀ ਭਿ ਆਨਕ ਸੀ ਕਿ ਇਸ ‘ਤੇ ਕਾਬੂ ਪਾਉਣ ‘ਚ ਸਮਾਂ ਲੱਗਾ। ਹਾਲਾਂਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਜਾਣਕਾਰੀ ਮੁਤਾਬਿਕ ਗੋਦਾਮ ‘ਚ ਕੰਮ ਕਰਨ ਵਾਲੇ ਸਾਰੇ ਮਜ਼ਦੂਰ ਬਿਹਾਰ ਦੇ ਰਹਿਣ ਵਾਲੇ ਸਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਗੋਦਾਮ ਵਿੱਚੋਂ ਸ਼ ਰਾਬ ਦੀਆਂ ਖਾਲੀ ਬੋਤਲਾਂ ਅਤੇ ਗੈਸ ਸਿਲੰਡਰ ਵੀ ਮਿਲੇ ਹਨ। ਪੁਲਿ ਸ ਵੱਲੋਂ ਇਸ ਮਾਮ ਲੇ ਦੀ ਗੰਭੀ ਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।