ਕਰਨਾਟਕ ਵਿੱਚ ਬਜਰੰਗ ਦਲ ਦੇ 28 ਸਾਲਾ ਵਰਕਰ ਦੀ ਹੱਤਿ ਆ ਦੇ ਮਾਮਲੇ ‘ਚ ਪੁਲਿਸ ਨੇ 12 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਹੁਣ ਤੱਕ ਚਾਰ ਵਿਅਕਤੀਆਂ ਨੂੰ ਗ੍ਰਿਫ਼ ਤਾਰ ਕੀਤਾ ਜਾ ਚੁੱਕਾ ਹੈ। ਕਰਨਾਟਕ ਦੇ ਗ੍ਰਹਿ ਮੰਤਰੀ ਅਰਗਾ ਗਿਆਨੇਂਦਰ ਨੇ ਕਿਹਾ, ‘12 ਤੋਂ ਵੱਧ ਲੋਕਾਂ ਨੂੰ ਹਿਰਾ ਸਤ ਵਿੱਚ ਲਿਆ ਗਿਆ ਹੈ। ਪੁੱਛ ਪੜਤਾਲ ਜਾਰੀ ਹੈ।’ ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਤਿੰਨ ਨੂੰ ਪਹਿਲਾਂ ਹੀ ਗ੍ਰਿ ਫ਼ਤਾਰ ਕੀਤਾ ਜਾ ਚੁੱਕਾ ਹੈ।

Related Post
India, International, Punjab, Religion
ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਦੌਰਾਨ ਇਕ ਭਾਰਤੀ ਸ਼ਰਧਾਲੂ ਦੀ
November 11, 2025
