The Khalas Tv Blog Punjab ਪਟਿਆਲਾ ਦੀ ਥਾਪਰ ਯੂਨੀਵਰਸਿਟੀ ‘ਚ 12 ਵਿਦਿਆਰਥੀ ਕਰੋਨਾ ਪਾਜ਼ੀਟਿਵ
Punjab

ਪਟਿਆਲਾ ਦੀ ਥਾਪਰ ਯੂਨੀਵਰਸਿਟੀ ‘ਚ 12 ਵਿਦਿਆਰਥੀ ਕਰੋਨਾ ਪਾਜ਼ੀਟਿਵ

‘ਦ ਖ਼ਾਲਸ ਬਿਊਰੋ : ਪਟਿਆਲਾ ਵਿੱਚ ਥਾਪਰ ਯੂਨੀਵਰਸਿਟੀ ‘ਚ 12 ਵਿਦਿਆਰਥੀ ਕਰੋਨਾ ਪਾਜ਼ੀਟਿਵ ਪਾਏ ਗਏ ਹਨ। ਬੀਤੇ ਦਿਨੀਂ 15 ਵਿਦਿਆਰਥੀਆਂ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਆਈ ਸੀ। ਕੁੱਝ ਵਿਦਿਆਰਥੀਆਂ ਵੱਲੋਂ ਕੋਵਿਡ-19 ਦੇ ਲੱਛਣਾਂ ਬਾਰੇ ਸਿਹਤ ਵਿਭਾਗ ਨੂੰ ਲਿਖੇ ਜਾਣ ਤੋਂ ਬਾਅਦ ਟੈਸਟ ਕਰਵਾਏ ਗਏ। ਯੂਨੀਵਰਸਿਟੀ ਵਿੱਚ ਕੰਟੇਨਮੈਂਟ ਜੋਨ ਬਣਾਇਆ ਗਿਆ ਹੈ।

Exit mobile version