‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਕੋਰੋਨਾ ਦੇ ਇੱਕ ਦੋ ਕੇਸ ਤਾਂ ਲਗਾਤਾਰ ਆ ਰਹੇ ਹਨ ਪਰ ਅੱਜ ਮੁਕਤਸਰ ਜ਼ਿਲ੍ਹੇ ਦੇ ਪਿੰਡ ਵੜਿੰਗ ਖੇੜਾ ਸਥਿਤ ਜਵਾਹਰ ਨਵੋਦਿਆ ਵਿਦਿਆਲਿਆ ਦੇ 13 ਵਿਦਿਆਰਥੀਆਂ ਨੂੰ ਕੋਰੋਨਾ ਹੋਣ ਦਾ ਪਤਾ ਲੱਗਿਆ ਹੈ। ਖਬਰ ਪਤਾ ਲੱਗਣ ਤੋਂ ਬਾਅਦ ਪੂਰੇ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ। ਸਕੂਲ 14 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਚੀਫ਼ ਮੈਡੀਕਲ ਅਫਸਰ ਡਾ. ਰੰਜੂ ਸਿੰਗਲਾ ਨੇ ਕਿਹਾ ਕਿ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਹੀ ਸਕੂਲ ਬੰਦ ਕੀਤਾ ਗਿਆ ਹੈ।

Related Post
International, Khaas Lekh, Khalas Tv Special, Video
ਦੇਖੋ, ਦੁਨੀਆ ਦਾ ਉਹ ਜਹਾਜ ਬਾਰੇ ਜੋ ਬਿਨਾਂ ਰੁਕੇ
April 25, 2026
