‘ਦ ਖ਼ਾਲਸ ਬਿਊਰੋ : ਅੰਮ੍ਰਿਤਸਰ ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ ਅੱਜ ਦਿੱਲੀ ਦੇ ਡਿਪਟੀ ਸੀ ਐਮ ਮਨੀਸ਼ ਸਿਸੋਦੀਆ ਅਤੇ ਪੰਜਾਬ ਇੰਚਾਰਜ ਜਰਨੈਲ ਸਿੰਘ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਹਨ। ਮਨੀਸ਼ ਸਿਸੋਦੀਆ ਨੇ ਇਸ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਹੈ- ਪੰਜਾਬ ਵਿੱਚ ਸੂਬਾ ਸਰਕਾਰ ਤੋਂ ਬਾਅਦ ਹੁਣ ਨਗਰ ਨਿਗਮ ਵਿੱਚ ਵੀ ‘ਆਪ’ ਦਾ ਝੰਡਾ ਲਹਿਰਾ ਰਿਹਾ ਹੈ।
ਅੰਮ੍ਰਿਤਸਰ ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ ‘ਆਪ’ ‘ਚ ਸ਼ਾਮਿਲ
