International

ਭਾਰਤ ਆਉਣ ਤੋਂ ਪਹਿਲਾਂ ਡੋਨਾਲਡ ਟਰੰਪ ਨੇ ਟਵੀਟ ਕਰ ਖੁਦ ਨੂੰ ਨੰਬਰ-1 ਅਤੇ ਮੋਦੀ ਨੂੰ ਕਿਹਾ ਨੰਬਰ-2

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੋ ਦਿਨਾਂ ਦੌਰੇ ‘ਤੇ ਭਾਰਤ ਆ ਰਹੇ ਹਨ। ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਵੀ ਉਨ੍ਹਾਂ ਦੇ ਨਾਲ ਹੋਵੇਗੀ। ਉਹ 24 ਫਰਵਰੀ ਨੂੰ ਭਾਰਤ ਪਹੁੰਚੇਗਾ। ਟਰੰਪ ਅਤੇ ਮੇਲਾਨੀਆ ਅਹਿਮਦਾਬਾਦ ਅਤੇ ਦਿੱਲੀ ਵੀ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਅਹਿਮਦਾਬਾਦ ‘ਚ ਅਮਰੀਕੀ ਰਾਸ਼ਟਰਪਤੀ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹਜ਼ਾਰਾਂ ਲੋਕਾਂ ਦੀ ਬੈਠਕ ਨੂੰ ਵੀ

Read More
International

WHO ਦਾ ਦਾਅਵਾ ਚੀਨ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਘੱਟੀ, ਮੌਤਾਂ ਦੀ ਗਿਣਤੀ ਹੋਈ 1523

ਨਵੀਂ ਦਿੱਲੀ: ਚੀਨ ‘ਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 1523 ਹੋ ਚੁੱਕੀ ਹੈ। ਪਰ ਇਸ ਦੇ ਨਾਲ ਹੀ ਚੀਨ ਦਾ ਦਾਅਵਾ ਹੈ ਕਿ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ‘ਚ ਹੁਣ ਕਮੀ ਆ ਰਹੀ ਹੈ। ਜਾਣਕਾਰੀ ਮੁਤਾਬਕ ਚੀਨ ‘ਚ ਕਰੀਬ 66 ਹਜ਼ਾਰ 492 ਲੋਕ ਇਸ ਨਾਲ ਸੰਕਰਮਿਤ ਹਨ। ਵਰਲਡ ਹੈਲਥ ਆਰਗੇਨਾਜੈਸ਼ਨ ਦੇ ਮੁਖੀ ਨੇ ਸਾਰੇ ਦੇਸ਼ਾਂ ਨੂੰ ਇੱਕਠੇ

Read More
India

ਕੇਜਰੀਵਾਲ ਨੇ ਚੁੱਕੀ ਸੁੰਹ, ਬੋਲੇ ਕੇਂਦਰ ਨਾਲ ਮਿਲ ਕੇ ਦਿੱਲੀ ਦਾ ਕਰਨਗੇ ਵਿਕਾਸ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਮਨੀਸ਼ ਸਿਸੋਦੀਆ ਸਮੇਤ ਛੇ ਮੰਤਰੀਆਂ ਨੇ ਵੀ ਸੁੰਹ ਚੁੱਕੀ। ਸਹੁੰ ਚੁੱਕ ਸਮਾਰੋਹ ਦੇ ਮੱਦੇਨਜ਼ਰ, ਵੱਖ-ਵੱਖ ਖੇਤਰਾਂ ਦੇ 50 ਪ੍ਰਤੀਨਿਧੀ, ਜਿਨ੍ਹਾਂ ਨੇ ਦਿੱਲੀ ਦੇ ਸ਼ਾਸਨ ਵਿੱਚ ਯੋਗਦਾਨ ਪਾਇਆ ਹੈ। ਉਹ ਸਾਰੇ ਨਵੇਂ ਮੰਤਰੀ ਮੰਡਲ ਨਾਲ

Read More
India

ਕੇਜਰੀਵਾਲ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੁੰਹ ਚੁੱਕਣ ਲਈ ਤਿਆਰ, ਜਾਣੋ ਇਸ ਨਾਲ ਸਬੰਧਤ 10 ਖਾਸ ਗੱਲਾਂ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਲਗਾਤਾਰ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਰੋਹ ਦੇ ਮੱਦੇਨਜ਼ਰ, ਵੱਖ-ਵੱਖ ਖੇਤਰਾਂ ਦੇ 50 ਪ੍ਰਤੀਨਿਧੀਆਂ ਨੂੰ ਸੱਦਾ ਦਿੱਤਾ ਗਿਆ ਹੈ ਜਿਨ੍ਹਾਂ ਨੇ ਦਿੱਲੀ ਦੇ ਸ਼ਾਸਨ ਵਿੱਚ ਯੋਗਦਾਨ ਪਾਇਆ ਹੈ। ਉਹ ਸਾਰੇ ਨਵੇਂ ਮੰਤਰੀ ਮੰਡਲ ਨਾਲ ਸਟੇਜ ਸਾਂਝਾ ਕਰਨਗੇ। ਇੱਥੇ

Read More
India

ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀ ਕੱਲ ਅਮਿਤ ਸ਼ਾਹ ਦੇ ਘਰ ਤੱਕ ਕੱਢਣਗੇ ਪੈਦਲ ਮਾਰਚ

ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਸ਼ਾਹੀਨ ਬਾਗ ਵਿੱਚ ਨਾਗਰਿਕਤ ਸੋਧ ਕਾਨੂੰਨ (ਸੀਏਏ) ਅਤੇ ਨਾਗਰਿਕਤਾ ਕੌਮੀ ਰਜਿਸਟਰ (ਐਨਆਰਸੀ) ਵਿਰੁੱਧ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਲਗਾਤਾਰ ਵਿਰੋਧ ਪ੍ਰਦਰਸ਼ਨ ਚੱਲ ਰਹੇ ਹਨ। ਇੱਥੇ ਕੁਝ ਪ੍ਰਦਰਸ਼ਨਕਾਰੀ ਇਸ ਮੁੱਦੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਦੀ ਤਾਕ ਵਿੱਚ ਹਨ। ਸ਼ਾਹੀਨ ਬਾਗ ਦੇ ਲੋਕਾਂ ਦਾ ਕਹਿਣਾ ਹੈ ਕਿ

Read More
India

ਭਾਜਪਾ ਪ੍ਰਧਾਨ ਨੱਡਾ ਦੀ ਕੇਂਦਰ ਮੰਤਰੀ ਨੂੰ ਸਖ਼ਤ ਚਿਤਾਵਨੀ, ਵਿਵਾਦਿਤ ਬਿਆਨਾਂ ਤੋਂ ਗੁਰੇਜ਼ ਕਰਨ ਦੀ ਦਿੱਤੀ ਹਦਾਇਤ

ਨਵੀਂ ਦਿੱਲੀ: ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੂੰ ਵਿਵਾਦਤ ਬਿਆਨਾਂ ਕਰਕੇ ਸਖ਼ਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਗਿਰੀਰਾਜ ਨੂੰ ਭਵਿੱਖ ਵਿੱਚ ਅਜਿਹੇ ਵਿਵਾਦਿਤ ਬਿਆਨ ਦੇਣ ਤੋਂ ਗੁਰੇਜ਼ ਕਰਨ ਦੀ ਹਦਾਇਤ ਵੀ ਦਿੱਤੀ ਹੈ। ਦੱਸ ਦੇਈਏ ਕਿ ਗਿਰੀਰਾਜ ਸਿੰਘ ਦੇ ਵਿਵਾਦਪੂਰਨ ਬਿਆਨਾਂ ਕਾਰਨ ਭਾਜਪਾ ਦੇ ਕੇਂਦਰੀ ਨੇਤਾ ਨਾਰਾਜ਼ ਹਨ ਅਤੇ ਇਸੇ ਕਾਰਨ ਜੇਪੀ

Read More
Others

Hello world!

Welcome to WordPress. This is your first post. Edit or delete it, then start writing!

Read More