India

ਖਤਰਨਾਕ ਖੇਡ, ਖੇਡ ਰਹੀ ਹੈ ਮੋਦੀ ਸਰਕਾਰ, ਆਸਾਮ ਦੇ ਡਿਟੈਨਸ਼ਨ ਸੈਂਟਰ ਵਿੱਚ ਨਰਕ ਵਾਂਗ ਜ਼ਿੰਦਗੀ ਬਿਤਾਉਂਦੇ ਲੋਕਾਂ ਨੂੰ ਸੁਣੋ

ਚੰਡੀਗੜ੍ਹ- ਪ੍ਰਧਾਨਮੰਤਰੀ ਨਰੇਂਦਰ ਮੋਦੀ ਵੱਲੋਂ ਸੀਏਏ ਲਾਗੂ ਕਰਨ ਤੋਂ ਬਾਅਦ ਇਹ ਦਾਅਵਾ ਕੀਤਾ ਗਿਆ ਸੀ ਕਿ ਐੱਨਆਰਸੀ ਦੀ ਸੂਚੀ ਤੋਂ ਬਾਹਰ ਰਹਿ ਗਏ ਲੋਕਾਂ ਨੂੰ ਨਜ਼ਰਬੰਦੀ ਕੇਂਦਰ ਵਿੱਚ ਨਹੀਂ ਭੇਜਿਆ ਜਾਵੇਗਾ ਅਤੇ 22 ਦਸੰਬਰ ਨੂੰ ਰਾਮਲੀਲਾ ਮੈਦਾਨ ‘ਚ ਬੋਲਦਿਆਂ ਮੋਦੀ ਨੇ ਦਾਅਵਾ ਕੀਤਾ ਸੀ ਕਿ ਦੇਸ਼ ਵਿੱਚ ਕੋਈ ਡਿਟੈਂਸ਼ਨ ਕੇਂਦਰ ਹੀ ਨਹੀਂ ਹੈ ਵਿਰੋਧੀ ਧਿਰਾਂ

Read More
Punjab

ਸੀਬੀਆਈ ਕਿਉਂ ਕਰਨਾ ਚਾਹੁੰਦੀ ਹੈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਦੀ ਜਾਂਚ

ਚੰਡੀਗੜ੍ਹ- ਅੱਜ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਜੀਐੱਸ ਸੇਖੋਂ ਦੀ ਅਦਾਲਤ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਦੀ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ, ਸੀਬੀਆਈ ਅਤੇ ਸ਼ਿਕਾਇਤ ਕਰਤਾਵਾਂ ਦੇ ਵਕੀਲਾਂ ਦਰਮਿਆਨ ਕਲੋਜ਼ਰ ਰਿਪੋਰਟ, ਸੀਬੀਆਈ ਦੀ ਐੱਸਐੱਲਪੀ ਰੱਦ ਹੋਣ ਸਮੇਤ ਹੋਰ ਮੁੱਦਿਆਂ ’ਤੇ ਬਹਿਸ ਹੋਈ। ਸੀਬੀਆਈ ਨੇ ਸਟੇਟਸ ਰਿਪੋਰਟ ਦੇ ਨਾਲ

Read More
India Punjab

ਦਿੱਲੀ ਵਿੱਚ ਹਿੰਦੂ ਬਣੇ ਹਮਲਾਵਰ,ਪੰਜਾਬ ‘ਚ ਹਿੰਦੂ ਲੀਡਰਾਂ ਨੂੰ ਸੁਰੱਖਿਆ

ਚੰਡੀਗੜ੍ਹ- ਹਿੰਦੂ ਆਗੂਆਂ ਨੂੰ ਪਿਛਲੇ ਸਮੇਂ ਦੌਰਾਨ ਵੱਖ-ਵੱਖ ਗਰਮ ਖਿਆਲੀ ਗਰੁੱਪਾਂ ਵੱਲੋਂ ਧਮਕੀ ਮਿਲਣ ਦੌਰਾਨ ਸ਼ਿਵ ਸੈਨਾ ਆਗੂ ਅਮਿਤ ਅਰੋੜਾ ’ਤੇ ਹੋਏ ਹਮਲੇ ਮਗਰੋਂ ਹਿੰਦੂ ਆਗੂਆਂ ਵੱਲੋਂ ਪੁਲਿਸ ਖਿਲਾਫ਼ ਕੀਤੇ ਜਾ ਰਹੇ ਵਿਰੋਧ ਨੂੰ ਸ਼ਾਂਤ ਕਰਨ ਲਈ ਪੁਲਿਸ ਨੇ 24 ਹਿੰਦੂ ਆਗੂਆਂ ਦੀ ਸੁਰੱਖਿਆ ਵਧਾ ਦਿੱਤੀ ਹੈ। ਹਮੇਸ਼ਾ ਨਫ਼ਰੀ ਘੱਟ ਹੋਣ ਦਾ ਰੋਣਾ ਰੋਣ ਵਾਲੀ

Read More
India International

ਡੀਜੀਪੀ ਦੇ ਜ਼ਹਿਰ ਭਰੇ ਬਿਆਨ ਦਾ ਅਸਰ,ਕਰਤਾਰਪੁਰ ਸਾਹਿਬ ਤੋਂ ਮੁੜੀ ਸੰਗਤ ਦੀ ਚੈਕਿੰਗ ਸ਼ੁਰੂ

ਚੰਡੀਗੜ੍ਹ- ਡੀਜੀਪੀ ਦੇ ਬਿਆਨ ਤੋਂ ਬਾਅਦ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਤੇ ਪਿੰਡ ਡੇਅਰੀਵਾਲ ਦੇ ਕੁੱਝ ਸਿੱਖ ਸ਼ਰਧਾਲੂਆਂ ਦੀ ਪੁਲਿਸ ਵੱਲੋਂ ਕੀਤੀ ਜਾ ਰਹੀ ਪੁੱਛ-ਪੜਤਾਲ ਤੋਂ ਸਿੱਖ ਸੰਗਤ ’ਚ ਭਾਰੀ ਰੋਸ ਹੈ। ਇਹ ਸ਼ਰਧਾਲੂ ਪਿਛਲੇ ਦਿਨੀਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨਾਂ ਲਈ ਗਏ ਸਨ। ਪਿੰਡ ਵਾਸੀ ਰਣਜੀਤ ਸਿੰਘ ਅਤੇ ਹਰਦੀਪ ਸਿੰਘ ਨੇ ਦੱਸਿਆ

Read More
India

ਦਿੱਲੀ ਦੇ ਜਿਸ ਜੱਜ ਦੀ ਮੋਦੀ ਸਰਕਾਰ ਨੇ ਬਦਲੀ ਕੀਤੀ,ਸੱਜਣ ਕੁਮਾਰ ਨੂੰ ਦੋਸ਼ੀ ਇਸੇ ਜੱਜ ਨੇ ਠਹਿਰਾਇਆ ਸੀ

ਚੰਡੀਗੜ੍ਹ-(ਪੁਨੀਤ ਕੌਰ) ਦਿੱਲੀ ਹਾਈਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜੱਜ ਐੱਸ.ਮੁਰਲੀਧਰ ਦਾ ਤਬਾਦਲਾ ਕਰ ਦਿੱਤਾ ਹੈ। ਜਸਟਿਸ ਮੁਰਲੀਧਰ ਵੱਲੋਂ ਦਿੱਲੀ ਹਿੰਸਾ ਮਾਮਲੇ ‘ਤੇ ਦਿੱਲੀ ਪੁਲਿਸ ਨੂੰ ਝਾੜ ਪਾਉਣ ਤੋਂ ਅਗਲੇ ਹੀ ਦਿਨ ਜਸਟਿਸ ਮੁਰਲੀਧਰ ਨੂੰ ਤਬਾਦਲੇ ਦਾ ਨੋਟੀਫਿਕੇਸ਼ਨ ਆ ਗਿਆ ਸੀ। ਜਸਟਿਸ ਮੁਰਲੀਧਰ ਦੇ ਤਬਾਦਲੇ ‘ਤੇ ਪਹਿਲਾਂ ਵੀ ਰੌਲਾ ਪੈ ਚੁੱਕਾ ਹੈ। ਦਿੱਲੀ ਹਾਈਕੋਰਟ

Read More
India

ਦਿੱਲੀ ਦੰਗਿਆਂ ਵਿੱਚ ਹੋਈਆਂ 32 ਮੌਤਾਂ,ਲਗਾਤਾਰ ਵਧ ਰਹੀ ਹੈ ਮੌਤਾਂ ਦੀ ਗਿਣਤੀ

ਚੰਡੀਗੜ੍ਹ- (ਪੁਨੀਤ ਕੌਰ) ਉੱਤਰ-ਪੂਰਬੀ ਦਿੱਲੀ ਵਿੱਚ ਹੋਈ ਹਿੰਸਾ ਵਿੱਚ ਹੁਣ ਤੱਕ 32 ਲੋਕਾਂ ਦੀ ਮੌਤ ਹੋ ਚੁੱਕੀ ਹੈ,106 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ 18 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਦਿੱਲੀ ਪੁਲਿਸ ਵੱਲੋਂ ਕੀਤੀ ਗਈ ਇੱਕ ਪ੍ਰੈੱਸ ਕਾਨਫਰੰਸ ਵਿੱਚ ਦਿੱਤੀ ਗਈ। ਇਸਦੇ ਨਾਲ ਹੀ ਦਿੱਲੀ ਪੁਲਿਸ ਨੇ ਦੰਗਾ ਪ੍ਰਭਾਵਿਤ ਇਲਾਕਿਆਂ ਦੇ

Read More
Punjab

ਜਥੇਦਾਰ ਨੇ ਸਿਰਸਾ,ਜੀ.ਕੇ.,ਹਿੱਤ ਤੇ ਸਰਨਾ ਨੂੰ ਕਿਉਂ ਕੀਤਾ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ

ਚੰਡੀਗੜ੍ਹ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਐੱਮਐੱਸ ਬਲਾਕ ਹਰੀ ਨਗਰ,ਨਵੀਂ ਦਿੱਲੀ ਦੇ ਪ੍ਰਬੰਧ ਵਿੱਚ ਹੋਈਆਂ ਬੇਨਿਯਮੀਆਂ ਦਾ ਮਾਮਲਾ ਸ਼੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਿਆ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਅੱਜ ਜਾਰੀ ਕੀਤੇ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਇਸ

Read More
Punjab

ਪਾਸਪੋਰਟ ਦੀ ਥਾਂ ਅਧਾਰ ਕਾਰਡ ਕਰਵਾਉਣ ਲਈ ਮੋਦੀ ਨੂੰ ਕਦੋਂ ਮਿਲਣਗੇ ਕੈਪਟਨ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿਚ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਜਾਣ ਵਾਸਤੇ ਪਾਸਪੋਰਟ ਦੀ ਸ਼ਰਤ ਹਟਾਉਣ ਅਤੇ 20 ਡਾਲਰ ਫੀਸ ਹਟਾਉਣ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ। ਮਤੇ ਵਿਚ ਕਿਹਾ ਗਿਆ ਹੈ ਕਿ ਪਾਸਪੋਰਟ ਦੀ ਥਾਂ ਅਧਾਰ ਕਾਰਡ ਨੂੰ ਪਛਾਣ ਪੱਤਰ ਵਜੋਂ ਵਰਤਿਆ ਜਾਵੇ ਅਤੇ ਅਧਾਰ ਕਾਰਡ ਦਿਖਾ ਕੇ ਕਰਤਾਰਪੁਰ ਸਾਹਿਬ ਜਾਣ ਦੀ ਪ੍ਰਵਾਨਗੀ

Read More
Punjab

ਖਹਿਰਾ ਨੇ ਮੁੜ ਚੁੱਕਿਆ ਅਰੂਸਾ ਆਲਮ ਦੇ ਕੈਪਟਨ ਨਾਲ ਰਹਿਣ ਦਾ ਮੁੱਦਾ

ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੰਮੇ ਸਮੇਂ ਤੋਂ ਡੀਜੀਪੀ ਦਿਨਕਰ ਗੁਪਤਾ ਦਾ ਬਚਾਅ ਕਰਦੇ ਆ ਰਹੇ ਹਨ। ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਵਿਧਾਨ ਸਭਾ ਕੰਪਲੈਕਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ

Read More
India Punjab

ਦਿੱਲੀ ਦੇ ਮਜ਼ਲੂਮਾਂ ਲਈ ਸਿੱਖ ਨਿੱਤਰੇ,ਜਥੇਦਾਰ ਦਾ ਵੱਡਾ ਐਲਾਨ

ਚੰਡੀਗੜ੍ਹ- ਦਿੱਲੀ ਵਿੱਚ ਵਾਪਰ ਰਹੀਆਂ ਹਿੰਸਕ ਘਟਨਾਵਾਂ ਦੇ ਦੌਰਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਗਿਆਨੀ ਹਰਪ੍ਰੀਤ ਸਿੰਘ ਜੀ ਨੇ ਦਿੱਲੀ ਦੀਆਂ ਘਟਨਾਵਾਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਇਨ੍ਹਾਂ ਨਾਜ਼ੁਕ ਹਾਲਾਤਾਂ ਵਿੱਚ ਦਿੱਲੀ ਦੇ ਸਾਰੇ ਗੁਰੂ-ਘਰਾਂ ਦੇ ਪ੍ਰਬੰਧਕਾਂ ਨੂੰ ਇਸ ਦੁੱਖ ਦੀ ਘੜੀ ਵਿੱਚ

Read More