India Punjab

ਦਿੱਲੀ ‘ਚ ਹਿੰਸਾ,ਮਾਨਸਾ ਵਾਲੇ ਵੀ ਕਾਲੇ ਕਾਨੂੰਨ ਦੇ ਵਿਰੋਧ ‘ਚ,14 ਦਿਨਾਂ ਤੋਂ ਧਰਨੇ ‘ਤੇ

ਚੰਡੀਗੜ੍ਹ- ਮਾਨਸਾ ਦੇ ਲੋਕ ਸੀਏਏ ਦੇ ਵਿਰੋਧ ਵਿੱਚ 14 ਦਿਨ ਤੋਂ ਧਰਨੇ ‘ਤੇ ਬੈਠੇ ਹੋਏ ਹਨ। ਮਾਨਸਾ ਦੇ ਸੱਦੇ ’ਤੇ ਜ਼ਿਲ੍ਹਾ ਕਚਹਿਰੀਆਂ ਵਿੱਚ ਨਾਗਰਿਕਤਾ ਸੋਧ ਕਾਨੂੰਨ, ਐੱਨਆਰਸੀ ਅਤੇ ਐੱਨਪੀਆਰ ਖ਼ਿਲਾਫ਼ ਚੱਲ ਰਹੇ ਪੱਕੇ ਧਰਨੇ ਵਾਲੀ ਥਾਂ ’ਤੇ ‘ਸੰਵਿਧਾਨ ਬਚਾਓ ਮੰਚ ਪੰਜਾਬ’ ਵੱਲੋਂ ਰੋਸ ਰੈਲੀ ਕੀਤੀ ਗਈ ਹੈ। ਇਸ ਮੌਕੇ ਬੁਲਾਰਿਆਂ ਨੇ ਸੰਘ-ਭਾਜਪਾ ਦੇ ਗੁੰਡਾ ਬ੍ਰਿਗੇਡ

Read More
India

ਮਸਜਿਦ ‘ਤੇ ਹਮਲੇ ਦੇ 24 ਘੰਟੇ ਬਾਅਦ ਵੀ ਪੁਲਿਸ ਨੇ ਨਹੀਂ ਉਤਾਰਿਆ ‘ਜੈ ਸ਼੍ਰੀ ਰਾਮ’ ਵਾਲਾ ਝੰਡਾ

ਚੰਡੀਗੜ੍ਹ- ‘ਦ ਕੁਇੰਟ ਦੀ ਰਿਪੋਰਟ ਮੁਤਾਬਿਕ 25 ਫ਼ਰਵਰੀ ਨੂੰ ਉੱਤਰ-ਪੂਰਬੀ ਦਿੱਲੀ ਦੇ ਅਸ਼ੋਕ ਨਗਰ ਇਲਾਕੇ ਵਿੱਚ ਗਲੀ ਨੰਬਰ 5 ਵਿੱਚ ਮਸਜਿਦ  ਨੂੰ ਤਹਿਸ-ਨਹਿਸ ਕੀਤਾ ਗਿਆ ਸੀ ਅਤੇ ਕੁੱਝ ਲੋਕਾਂ ਨੇ ਮਸਜਿਦ ‘ਤੇ ਚੜ੍ਹ ਕੇ ਉਸ ਉੱਤੇ ਭਗਵਾ ਝੰਡਾ ਅਤੇ ਤਿਰੰਗਾ ਲਹਿਰਾ ਦਿੱਤਾ ਸੀ। ਇਸ ਭਗਵੇ ਝੰਡੇ ਦੇ ਉੱਤੇ ਹਨੂੰਮਾਨ ਦਾ ਚਿੱਤਰ ਬਣਿਆ ਹੋਇਆ ਸੀ ਤੇ

Read More
India

ਬਹਿਬਲ ਕਲਾਂ ਗੋਲੀ ਕਾਂਡ ਵਿੱਚ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਪਟੀਸ਼ਨ ਖਾਰਜ

ਚੰਡੀਗੜ੍ਹ- ਪੰਜਾਬ-ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਨੇ ਬਹਿਬਲ ਕਾਂਡ ਵਿੱਚ ਨਾਮਜ਼ਦ ਪੁਲਿਸ ਅਧਿਕਾਰੀਆਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਪਟੀਸ਼ਨ ਵਿੱਚ ਪੁਲਿਸ ਅਧਿਕਾਰੀਆਂ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਚਣੌਤੀ ਦਿੱਤੀ ਸੀ ਕਿ ਕਮੀਸ਼ਨ ਨੇ ਰਿਪੋਰਟ ਤਿਆਰ ਕਰਨ ਤੋਂ ਪਹਿਲਾਂ ਉਨ੍ਹਾਂ ਦਾ ਪੱਖ ਨਹੀਂ ਸੁਣਿਆ ਸੀ, ਜਿਸ ਕਰਕੇ ਕਮਿਸ਼ਨ ਦੀ ਰਿਪੋਰਟ

Read More
Punjab

ਕੈਪਟਨ ’47 ਦੀ ਵੰਡ ਤੋਂ ਬਾਅਦ ਪੰਜਾਬ ਦਾ ਸਭ ਤੋਂ ਨਿਕੰਮਾ ਮੁੱਖ ਮੰਤਰੀ-ਸੁਖਬੀਰ ਬਾਦਲ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫ਼ਿਰੋਜ਼ਪੁਰ ਰੈਲੀ ਵਿੱਚ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਿਆ ਹੈ। ਸੁਖਬੀਰ ਸਿੰਘ ਬਾਦਲ ਨੇ ਫ਼ਿਰੋਜ਼ਪੁਰ ਵਿੱਚ ਪਾਰਟੀ ਦੀ ਸੂਬਾ ਪੱਧਰੀ ਰੈਲੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦਾ ਸਭ ਤੋਂ ਨਿਕੰਮਾ ਮੁੱਖ ਮੰਤਰੀ ਸਾਬਿਤ ਹੋਇਆ ਹੈ। ਸਰਕਾਰ ਦੀਆਂ ਖ਼ਰਾਬ ਨੀਤੀਆਂ

Read More
Punjab

ਹੁਣ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਧਿਆਨ ਗਿਆ ਬੰਦੀ ਸਿੰਘਾਂ ਵੱਲ

ਚੰਡੀਗੜ੍ਹ- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਪਾਕਿਸਤਾਨ ਦੌਰੇ ਤੋਂ ਵਾਪਿਸ ਆਉਂਦਿਆਂ ਹੀ ਨਾਭਾ ਜੇਲ੍ਹ ਵਿੱਚ ਪੋਥੀਆਂ ਅਤੇ ਗੁਟਕਿਆਂ ਦੀ ਹੋਈ ਬੇਅਦਬੀ ਦੇ ਮਾਮਲੇ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਨੇ ਨਾਭਾ ਜੇਲ੍ਹ ਵਿੱਚ ਪੋਥੀਆਂ ਅਤੇ ਗੁਟਕਿਆਂ ਦੀ ਹੋਈ ਬੇਅਦਬੀ ਦੇ ਮਾਮਲੇ ਦੀ ਜਾਂਚ ਵਾਸਤੇ ਪੰਜ ਮੈਂਬਰੀ ਪੜਤਾਲੀਆ ਕਮੇਟੀ

Read More
India

ਦਿੱਲੀ ਦੇ ਸਿੱਖਾਂ ਨੇ ਫਿਰਕੂ ਭੀੜ ਨੂੰ ਚੁਣੌਤੀ ਦਿੰਦਿਆਂ ਦਿਖਾਇਆ ਜਿਗਰਾ, ਮੁਸਲਮਾਨਾਂ ਲਈ ਖੋਲ੍ਹੇ ਗੁਰੂ-ਘਰਾਂ ਦੇ ਦਰਵਾਜ਼ੇ

ਚੰਡੀਗੜ੍ਹ-(ਪੁਨੀਤ ਕੌਰ) ਉੱਤਰ-ਪੂਰਬੀ ਦਿੱਲੀ ਵਿੱਚ ਸੀਏਏ ਪੱਖੀ ਤੇ ਵਿਰੋਧੀਆਂ ਵਿਚਾਲੇ ਟਕਰਾਅ ਜਾਫ਼ਰਾਬਾਦ, ਮੌਜਪੁਰ, ਚਾਂਦਬਾਗ, ਖੁਰੇਜੀ ਖ਼ਾਸ ਤੇ ਭਜਨਪੁਰਾ ਇਲਾਕੇ ਵਿਚ ਫੈਲਿਆ ਹੋਇਆ ਹੈ। ਨਵੇਂ ਨਾਗਰਿਕਤਾ ਕਾਨੂੰਨ (ਸੀਏਏ) ਨੂੰ ਲੈ ਕੇ ਭੜਕੀ ਫ਼ਿਰਕੂ ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ 18 ਹੋ ਗਈ ਹੈ ਤੇ ਦੋ ਸੌ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਵਿੱਚ 50

Read More
India

ਸਾਡੇ ਨਾਲ ਸਿੱਖਾਂ ਵਾਲੀ ’84 ਦੁਹਰਾਈ ਜਾ ਰਹੀ ਹੈ-ਦਿੱਲੀ ਦੇ ਮੁਸਲਮਾਨ

ਚੰਡੀਗੜ੍ਹ- ਉੱਤਰ-ਪੂਰਬੀ ਦਿੱਲੀ ਵਿੱਚ ਸੀਏਏ ਪੱਖੀ ਤੇ ਵਿਰੋਧੀਆਂ ਵਿਚਾਲੇ ਟਕਰਾਅ ਜਾਫ਼ਰਾਬਾਦ, ਮੌਜਪੁਰ, ਚਾਂਦਬਾਗ, ਖੁਰੇਜੀ ਖਾਸ ਤੇ ਭਜਨਪੁਰਾ ਇਲਾਕੇ ਵਿਚ ਫੈਲਿਆ ਹੋਇਆ ਹੈ। ਨਵੇਂ ਨਾਗਰਿਕਤਾ ਕਾਨੂੰਨ (ਸੀਏਏ) ਨੂੰ ਲੈ ਕੇ ਭੜਕੀ ਫ਼ਿਰਕੂ ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ 18 ਹੋ ਗਈ ਹੈ ਤੇ ਦੋ ਸੌ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਵਿੱਚ 50 ਦੇ

Read More
India International

ਟਰੰਪ ਦੇ ਨਾਲ-ਨਾਲ ਇਹ ਸਰਦਾਰ ਬੰਦਾ ਕੌਣ ਹੈ ?

ਚੰਡੀਗੜ੍ਹ-(ਪੁਨੀਤ ਕੌਰ) ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀ ਪਤਨੀ ਮੇਲਾਨੀਆ ਟਰੰਪ ਦੇ ਨਾਲ ਦੋ ਦਿਨਾਂ ਭਾਰਤੀ ਦੋਰੇ ‘ਤੇ ਆਏ ਹਨ। ਉਨ੍ਹਾਂ ਦੇ ਨਾਲ ਆਪਣੇ ਧੀ-ਜਵਾਈ ਸਮੇਤ ਅਮਰੀਕਾ ਦੇ ਕੁੱਝ ਹੋਰ ਮੈਂਬਰਾਂ ਦੀ ਟੀਮ ਵੀ ਆਈ ਹੈ। ਇਸ ਟੀਮ ਵਿੱਚ ਇੱਕ ਸਰਦਾਰ ਜੀ ਵੀ ਟਰੰਪ ਦੇ ਪਰਿਵਾਰ ਨਾਲ ਹੈ,ਜਿਨ੍ਹਾਂ ਦੀਆਂ ਸੋਸ਼ਲ ਮੀਡੀਆ ‘ਤੇ ਖੂਬ ਤਸਵੀਰਾਂ ਵਾਇਰਲ

Read More
International Punjab

ਜਥੇਦਾਰ ਟੀਵੀ ਉੱਤੇ ਬਹਿਸ ਨਹੀਂ ਕਰਦੇ ਹੁੰਦੇ-ਗਿਆਨੀ ਹਰਪ੍ਰੀਤ ਸਿੰਘ ਦਾ ਢੱਡਰੀਆਂਵਾਲਿਆਂ ਨੂੰ ਜਵਾਬ

ਚੰਡੀਗੜ੍ਹ- ਪਾਕਿਸਤਾਨ ਤੋਂ ਪਰਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਵੱਲੋਂ ਧਾਰਮਿਕ ਸਟੇਜਾਂ ਛੱਡਣ ਵਾਲੇ ਮਸਲੇ ‘ਤੇ ਬਿਆਨ ਦਿੱਤਾ ਹੈ। ਜਥੇਦਾਰ ਜੀ ਨੇ ਢੱਡਰੀਆਂਵਾਲੇ ਵੱਲੋਂ ਉਨ੍ਹਾਂ ਨੂੰ ਟੀਵੀ ਚੈਨਲ ‘ਤੇ ਆ ਕੇ ਬਹਿਸ ਕਰਨ ਦੀ ਕੀਤੀ ਬੇਨਤੀ ‘ਤੇ ਜਵਾਬ ਦਿੰਦਿਆਂ ਕਿਹਾ ਕਿ ਜਥੇਦਾਰ ਟੀਵੀ ਉੱਤੇ ਬਹਿਸ

Read More
International Punjab

5 ਦਿਨ ਪਾਕਿਸਤਾਨ ਰਹਿ ਕੇ ਮੈਂ ਅੱਤਵਾਦੀ ਨਹੀਂ ਬਣਿਆ,ਵਾਪਿਸ ਮੁੜੇ ਜਥੇਦਾਰ ਦਾ ਬਿਆਨ

ਚੰਡੀਗੜ੍ਹ- (ਪੁਨੀਤ ਕੌਰ) ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਦੀ ਅਗਵਾਈ ਹੇਠ ਗਿਆ 12 ਮੈਂਬਰੀ ਵਫ਼ਦ ਪਾਕਿਸਤਾਨ ਤੋਂ ਵਾਹਘਾ ਬਾਰਡਰ ਰਾਹੀਂ ਭਾਰਤ ਵਾਪਿਸ ਪਰਤ ਆਇਆ ਹੈ। 21 ਫਰਵਰੀ ਨੂੰ ਪਾਕਿਸਤਾਨ ਵਿੱਚ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

Read More