India

ਭਾਰਤ ‘ਚ 2 ਹੋਰ ਮੌਤਾਂ, ਕੁੱਲ ਹੋਈਆਂ 25 ਮੌਤਾਂ

ਚੰਡੀਗੜ੍ਹ-  ਭਾਰਤ ਵਿੱਚ ਕੋਰੋਨਾ–ਪਾਜ਼ਿਟਿਵ ਮਰੀਜ਼ਾਂ ਅਤੇ ਮੌਤਾਂ ਦੀ ਗਿਣਤੀ ਤੇਜ਼ੀ ਨਾਲ ਵਧਦੀ ਹੀ ਜਾ ਰਹੀ ਹੈ। ਅੱਜ ਦਿਨ ਐਤਵਾਰ ਨੂੰ ਫਿਰ ਗੁਜਰਾਤ ਅਤੇ ਜੰਮੂ–ਕਸ਼ਮੀਰ ’ਚ ਇੱਕ–ਇੱਕ ਮਰੀਜ਼ ਦੀ ਮੌਤ ਹੋ ਗਈ ਹੈ। ਗੁਜਰਾਤ ਦੇ ਅਹਿਮਦਾਬਾਦ ’ਚ ਸਵੇਰੇ 45 ਸਾਲਾ ਕੋਰੋਨਾ–ਪਾਜ਼ਿਟਿਵ ਮਰੀਜ਼ ਦੀ ਮੌਤ ਹੋ ਗਈ। ਉਹ ਡਾਇਬਟੀਜ਼ ਤੋਂ ਪੀੜਤ ਸੀ। ਹੁਣ ਤੱਕ ਗੁਜਰਾਤ ’ਚ ਪੰਜ

Read More
India

ਫੌਜੀ ਜਵਾਨਾਂ ‘ਚ ਵੀ ਪਹੁੰਚਿਆ ਕੋਰੋਨਾਵਾਇਰਸ

ਚੰਡੀਗੜ੍ਹ- ਬਾਰਡਰ ਸਿਕਿਊਰਿਟੀ ਫੋਰਸ (BSF)ਦੇ ਇੱਕ ਅਧਿਕਾਰੀ ਅਤੇ ਸੈਂਟਰਲ ਇੰਡਸਟਰੀਅਲ ਸਿਕਿਊਰਿਟੀ ਫੋਰਸ(CISF) ਦੇ ਇੱਕ ਜਵਾਨ ਦੀ ਕੋਰੋਨਾਵਾਇਰਸ ਜਾਂਚ–ਰਿਪੋਰਟ ਪਾਜ਼ੀਟਿਵ ਆਈ ਹੈ। ਬੀਐੱਸਐੱਫ ਦਾ 57 ਸਾਲਾ ਅਧਿਕਾਰੀ ਮੱਧ ਪ੍ਰਦੇਸ਼ ਦੇ ਗਵਾਲੀਅਰ ਦੇ ਟੇਕਨਪੁਰ ਖੇਤਰ ਵਿੱਚ ਫੋਰਸਿਸ ਆਫੀਸਰਸ ਟਰੇਨਿੰਗ ਅਕੈਡਮੀ ਵਿੱਚ ਤਾਇਨਾਤ ਹੈ। ਅਧਿਕਾਰੀਆਂ ਨੇ ਕਿਹਾ ਕਿ ਉਸਨੂੰ ਸ਼ੱਕ ਹੈ ਕਿ ਉਸਨੂੰ ਕਿਸੇ ਪਰਿਵਾਰਕ ਮੈਂਬਰ ਤੋਂ ਹੀ

Read More
International

ਕੋਰੋਨਾਵਾਇਰਸ ਕਾਰਨ ਸਪੇਨ ਦੀ ਰਾਜਕੁਮਾਰੀ ਮਾਰੀਆ ਟੇਰੇਸਾ ਦੀ ਮੌਤ

ਚੰਡੀਗੜ੍ਹ-  ਕੋਰੋਨਾਵਾਇਰਸ ਕਾਰਨ ਜਿੱਥੇ ਹੁਣ ਤੱਕ ਕਈ ਲੋਕ ਆਪਣੀ ਜਾਨਾਂ ਗਵਾ ਚੁੱਕੇ ਹਨ ਉਥੇ ਹੀ ਸਪੇਨ ਦੀ ਰਾਜਪੁਮਾਰੀ ਮਾਰੀਆ ਟੇਰੇਸਾ ਵੀ ਖਤਰਨਾਕ ਕੋਰੋਨਾਵਾਇਰਸ ਕਰਕੇ ਆਪਣੀ ਜਾਨ ਗਵਾ ਬੈਠੀ ਹੈ। ਮਾਰੀਆ ਮਹਾਂਮਾਰੀ ਨਾਲ ਮਰਨ ਵਾਲੀ ਦੁਨੀਆ ਦੇ ਸ਼ਾਹੀ ਪਰਿਵਾਰ ਦੀ ਪਹਿਲੀ ਮੈਂਬਰ ਹੈ। ਉਨ੍ਹਾਂ ਦੀ ਉਮਰ 86 ਸਾਲ ਦੀ ਸੀ। ਰਾਜਪੁਮਾਰੀ ਦੇ ਭਾਈ ਪ੍ਰਿੰਸ ਸਿਕਟੋ ਐਨਰਿਕੇ

Read More
Punjab

ਕੇਂਦਰ ਤੋਂ ਪੰਜਾਬ ਦਾ 2088 ਕਰੋੜ ਰੁਪਏ ਦਾ ਮੰਗਿਆ ਬਕਾਇਆ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਨੂੰ ਸੂਬੇ ਵਿੱਚ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ ਜਿਸ ਵਿੱਚ ਪੰਜਾਬ ਦਾ 31 ਮਾਰਚ 2020 ਤੱਕ ਜੀ.ਐੱਸ.ਟੀ. ਮੁਆਵਜ਼ੇ ਦਾ 2088 ਕਰੋੜ ਰੁਪਏ ਤੁਰੰਤ ਜਾਰੀ ਕਰਨ ਲਈ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ

Read More
International

ਸੋਫ਼ੀ ਟਰੂਡੋ ਨੇ ਦੁਆਵਾਂ ਮੰਗਣ ਵਾਲੇ ਹਰ ਵਿਅਕਤੀ ਨੂੰ ਭੇਜਿਆ ਪਿਆਰ

ਚੰਡੀਗੜ੍ਹ- (ਪੁਨੀਤ ਕੌਰ) ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫ਼ੀ ਗ੍ਰੈਗਰੀ ਟਰੂਡੋ 12 ਮਾਰਚ ਨੂੰ ਕੋਰੋਨਾ ਵਾਇਰਸ ਦੀ ਲਾਗ ਤੋਂ ਪੀੜਤ ਹੋ ਗਏ ਸਨ। 16 ਦਿਨਾਂ ਬਾਅਦ ਕੋਰੋਨਾਵਾਇਰਸ ਤੋਂ ਠੀਕ ਹੋਣ ਤੋਂ ਬਾਅਦ ਜਸਟਿਨ ਟਰੂਡੋ ਦੀ ਪਤਨੀ ਨੇ ਉਨ੍ਹਾਂ ਸਾਰਿਆਂ ਲੋਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਸ ਦੀ ਸਿਹਤਯਾਬੀ ਲਈ ਅਰਦਾਸਾਂ ਕੀਤੀਆਂ ਸਨ।

Read More
Punjab

ਕੈਪਟਨ ਨੇ ਸਰਪੰਚਾਂ ਨੂੰ ਫੰਡ ਦੇਣ ਦੇ ਆਦੇਸ਼ ਦਿੱਤੇ ਪਰ ਗਰਾਂਟਾ ਕਦੋਂ ਦਿੱਤੀਆਂ ਕੈਪਟਨ ਸਾਬ੍ਹ !

ਚੰਡੀਗੜ੍ਹ- ਪੰਜਾਬ ਦੇ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾਵਾਇਰਸ ਦੀ ਮਹਾਂਮਾਰੀ ਦੌਰਾਨ ਆਮ ਲੋਕਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਮਿਊਂਸੀਪਲ ਕਾਰਪੋਰੇਸ਼ਨਾਂ, ਮਿਊਂਸੀਪਲ ਕੌਂਸਲਾਂ ਤੇ ਨਗਰ ਪੰਚਾਇਤਾਂ ਨੂੰ ਕਿਹਾ ਹੈ ਕਿ ਉਹ ਜ਼ਰੂਰਤਮੰਦਾਂ, ਗਰੀਬ ਤੇ ਦਿਹਾੜੀਦਾਰਾਂ ਨੂੰ ਖਾਣਾ, ਦਵਾਈਆਂ ਅਤੇ ਹੋਰ ਜ਼ਰੂਰੀ ਚੀਜ਼ਾਂ ਦਾ ਪ੍ਰਬੰਧ ਕਰਕੇ ਦੇਣ ਲਈ ਆਪਣੇ ਫੰਡਾਂ ਦਾ ਇਸਤੇਮਾਲ

Read More
Punjab

ਕੋਰੋਨਾਵਾਇਰਸ ਕਾਰਨ ਲੁੱਟ,50 ਤੋਂ 100 ਰੁਪਏ ਕੀਤੇ ਗੰਢੇ

ਚੰਡੀਗੜ੍ਹ- ਕੋਰੋਨਾਵਾਇਰਸ ਕਾਰਨ ਸਮੂਹ ਭਾਰਤ ਵਾਸੀਆਂ ਨੂੰ ਕਰਫ਼ਿਊ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੋਹਾਲੀ ਵਿੱਚ ਸਬਜ਼ੀ–ਵਿਕਰੇਤਾਵਾਂ ਵੱਲੋਂ ਆਮ ਜਨਤਾ ਨਾਲ ਲੁੱਟ ਕੀਤੀ ਜਾ ਰਹੀ ਹੈ। ਸਬਜ਼ੀ–ਵਿਕਰੇਤਾ ਇਸ ਵੇਲੇ ਪਿਆਜ਼ 50 ਤੋਂ 100 ਰੁਪਏ, ਟਮਾਟਰ 55 ਤੋਂ 80 ਰੁਪਏ, ਗਾਜਰ 50 ਰੁਪਏ ਕਿਲੋਗ੍ਰਾਮ, ਪਾਲਕ ਦੀ ਗੁੱਛੀ 40 ਰੁਪਏ, ਅਦਰਕ 250 ਰੁਪਏ, ਪਿਆਜ਼ 40 ਰੁਪਏ ਪ੍ਰਤੀ

Read More
Punjab Religion

ਘਰਾਂ ਤੋਂ ਬਾਹਰ ਫਸੇ ਲੋਕਾਂ ਨੂੰ ਘਰੋਂ-ਘਰੀ ਪਹੁੰਚਾਉਣ ਲਈ SGPC ਨੇ ਕੀਤੀ ਬੱਸ ਸੇਵਾ ਸ਼ੁਰੂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਵਾਇਰਸ ਕਾਰਨ ਕਰਫਿਊ ‘ਚ ਫਸੇ ਲੋਕਾਂ ਨੂੰ ਘਰੋ-ਘਰ ਪਹੁੰਚਾਉਣ ਲਈ ਉਪਰਾਲੇ ਲਗਾਤਾਰ ਜਾਰੀ ਹਨ। ਇਸ ਲੜੀ ‘ਚ ਚਾਰ ਬੱਸਾਂ ਵੱਖ ਵੱਖ ਇਲਾਕਿਆਂ ਨੂੰ ਰਵਾਨਾਂ ਕੀਤੀਆਂ ਗਈਆਂ, ਜਦ ਕਿ ਪੰਜ ਬੱਸਾਂ ਦੋ ਦਿਨ ਪਹਿਲਾਂ ਵੀ ਭੇਜੀਆਂ ਗਈਆਂ ਸਨ। ਜਲਦ ਹੀ ਸਰਾਵਾਂ ਵਿੱਚ ਠਹਿਰੀ ਬਿਹਾਰ ਦੀ ਸੰਗਤ ਦੇ ਵੀ ਘਰ ਪਹੁੰਚਣ

Read More
India

ਪੰਜਾਬ ‘ਚ ਕੰਮ ਕਰਦੇ ਪ੍ਰਵਾਸੀ ਮਜ਼ਦੂਰਾਂ ਨੇ ਪਾਏ UP ਨੂੰ ਚਾਲੇ

ਚੰਡੀਗੜ੍ਹ-  ਕੋਰੋਨਾਵਾਇਰਸ ਦੇ ਮੱਧੇਨਜ਼ਰ ਐਲਾਨੇ ਲੌਕਡਾਊਨ ਕਾਰਨ ਪਿਛਲੇ ਪੰਜ–ਛੇ ਦਿਨਾਂ ਤੋਂ ਦਿਹਾੜੀਦਾਰ ਮਜ਼ਦੂਰਾਂ ਦਾ ਰੁਜ਼ਗਾਰ ਖੁੱਸ ਗਿਆ ਹੈ। ਇਸੇ ਲਈ ਦੇਸ਼ ਦੇ ਮਹਾਂਨਗਰਾਂ ਦਿੱਲੀ, ਮੁੰਬਈ, ਕੋਲਕਾਤਾ ਤੇ ਚੇਨਈ ਸਮੇਤ ਲਗਭਗ ਹੋਰ ਸਾਰੇ ਵੱਡੇ ਸ਼ਹਿਰਾਂ ਤੋਂ ਹਜ਼ਾਰਾਂ ਨਹੀਂ, ਸਗੋਂ ਲੱਖਾਂ ਮਜ਼ਦੂਰ ਆਪੋ-ਆਪਣੇ ਜੱਦੀ ਪਿੰਡਾਂ ਵੱਲ ਪੈਦਲ ਹੀ ਰਵਾਨਾ ਹੋ ਗਏ ਹਨ। ਸੁੰਨੀਆਂ ਪਈਆਂ ਸੜਕਾਂ ਉੱਤੇ ਪੈਦਲ

Read More
Punjab

ਹਰ ਸਿੱਖ ਇਨ੍ਹਾਂ ਆਦੇਸ਼ਾਂ ਦਾ ਸਖ਼ਤੀ ਨਾਲ ਪਾਲਣ ਕਰੇ-ਜਥੇਦਾਰ ਅਕਾਲ ਤਖ਼ਤ ਸਾਹਿਬ ਜੀ

ਚੰਡੀਗੜ੍ਹ- ਕੋਰੋਨਾਵਾਇਰਸ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਇਹ ਵਾਇਰਸ ਭਾਵੇਂ ਕੁਦਰਤੀ ਫੈਲਿਆ ਹੋਵੇ ਜਾਂ ਗੈਰ-ਕੁਦਰਤੀ,ਪਰ ਇਸ ਵਾਇਰਸ ਨੇ ਵੱਡੀ ਗਿਣਤੀ ਵਿੱਚ ਕਈ ਦੇਸ਼ਾਂ ਦੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਕੋਰੋਨਾਵਾਇਰਸ ਕਰਕੇ ਪੂਰੀ ਦੁਨੀਆ ਬੁਰੀ ਤਰ੍ਹਾਂ ਡਰੀ ਹੋਈ ਹੈ। ਇਸ ਮਹਾਂਮਾਰੀ ਦੇ ਦੌਰਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ

Read More