India Punjab

ਵਿਸਾਖੀ ਮੌਕੇ ਇਕੱਠੀ ਨਾ ਹੋਵੇ ਸਿੱਖ ਸੰਗਤ, ਕੀ ਜਥੇਦਾਰ ਸਾਹਿਬ ਇਹ ਐਲਾਨ ਕਰਨਗੇ ?

ਚੰਡੀਗੜ੍ਹ ( ਹਿਨਾ ) ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਵਿਸਾਖੀ ਮੌਕੇ ਸਿੱਖ ਕੌਮ ਦਾ ਇਕੱਠ ਨਾ ਕਰਨ। ਉਨ੍ਹਾਂ ਕਿਹਾ ਕਿ ਉਹ ਕੋਵਿਡ-19 ਸੰਕਟ ਦੇ ਚੱਲਦਿਆਂ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਐਹਤਿਆਤ ਵਜੋਂ ਸਰੀਰਕ ਵਿੱਥ ਨੂੰ ਜ਼ਰੂਰੀ ਬਣਾਏ ਰੱਖਣਾ

Read More
India Punjab

ਬਾਹਰੋਂ ਆਏ ਕੱਲੇ-ਕੱਲੇ ਪੰਜਾਬੀ ਦੀ ਬਣੀ ਲਿਸਟ, ਫਾਜ਼ਿਲਕਾ ‘ਚ ਸਭ ਤੋਂ ਘੱਟ ਗਿਣਤੀ

ਚੰਡੀਗੜ੍ਹ ( ਪੁਨੀਤ ਕੌਰ ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਪੰਚਾਇਤ ਵਿਭਾਗ ਵੱਲੋਂ 15 ਫ਼ਰਵਰੀ ਤੋਂ ਬਾਅਦ ਪੰਜਾਬ ਤੇ ਇਸ ਤੇ ਪਿੰਡਾਂ ਵਿੱਚ ਵਿਦੇਸ਼ਾਂ ਵਿੱਚੋਂ ਆਏ (ਐਨ.ਆਰ.ਆਈ) ਬਾਰੇ ਜਾਣਕਾਰੀ ਮੁਕੰਮਲ ਕਰ ਲਈ ਗਈ ਹੈ। ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ ਖਰਬੰਦਾ ਨੇ ਦੱਸਿਆ ਕਿ ਇਸ ਸਬੰਧੀ ਸੂਚੀਆਂ ਰਾਜ ਦੇ ਡਿਪਟੀ ਕਮਿਸ਼ਨਰਾਂ

Read More
India Punjab

ਜੇ ਆਟਾ ਚੱਕੀਆਂ ਨਾ ਚੱਲੀਆਂ ਤਾਂ ਕੱਲੀ ਕਣਕ ਨੂੰ ਕਿਵੇਂ ਖਾਣਗੇ ਲੋਕ ?

ਚੰਡੀਗੜ੍ਹ- ਕੋਰੋਨਾਵਾਇਰਸ ਦੇ ਮੱਦੇਨਜ਼ਰ ਲੌਕਡਾਊਨ ਕਾਰਨ ਜੇਕਰ ਦੇਸ਼ ਅੰਦਰ ਚੱਕੀਆਂ ਹੀ ਬੰਦ ਹਨ ਤਾਂ ਜਨਤਕ ਵੰਡ ਪ੍ਰਣਾਲੀ (ਪੀਡੀਐੱਸ) ਅਧੀਨ ਰਜਿਸਟਰਡ ਲੋਕਾਂ ਨੂੰ ਕਣਕ ਵੰਡਣ ਦਾ ਕੋਈ ਲਾਭ ਨਹੀਂ ਹੈ। ਜ਼ਿਕਰਯੋਗ ਹੈ ਕਿ ਲੋੜਵੰਦ ਲੋਕਾਂ ਲਈ ਖੁਰਾਕ ਦਾ ਬੰਦੋਬਸਤ ਕਰਨ ਲਈ ਸਰਕਾਰ ਨੇ ਪਿਛਲੇ ਹਫ਼ਤੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਦੇਸ਼ ਦੇ 81 ਕਰੋੜ ਪੀਡੀਐੱਸ

Read More
International

ਚੀਨ ‘ਚ ਟੀਕੇ ਦੇ ਤਜਰਬੇ ਸ਼ੁਰੂ, ਹੋਰ ਮੁਲਕਾਂ ‘ਚ ਵੀ ਤਜਰਬੇ ਕਰਨ ਦੀ ਯੋਜਨਾ

ਚੰਡੀਗੜ੍ਹ- ਇਕ ਚੀਨੀ ਖੋਜਾਰਥੀ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਮੁਲਕ ਵੂਹਾਨ, ਜੋ ਇਸ ਮਹਾਂਮਾਰੀ ਦਾ ਕੇਂਦਰ ਬਿੰਦੂ ਹੈ, ਵਿੱਚ ਘਾਤਕ ਨੋਵੇਲ ਕੋਰੋਨਾਵਾਇਸ ਦੇ ਟਾਕਰੇ ਲਈ ਵੈਕਸੀਨ ਵਿਕਸਤ ਕਰਨ ਲਈ ਤਜਰਬੇ ਕਰ ਰਿਹਾ ਹੈ, ਅਤੇ ਜੇਕਰ ਇਹ ਸਾਬਤ ਹੋ ਗਿਆ ਕਿ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਤੇ ਅਸਰਦਾਰ ਹੈ ਤਾਂ ਉਹ ਇਸ ਮਹਾਮਾਰੀ ਦੀ ਸਭ

Read More
India Punjab

ਹੁਣ ਮੁਸਲਮਾਨਾਂ ਲਈ ਕਾਲੀ ਸੂਚੀ, ਨਿਜ਼ਾਮੂਦੀਨ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਵਿਦੇਸ਼ੀ ਕਾਲੀ ਸੂਚੀ ਵਿੱਚ ਪਾਉਣ ਦਾ ਹੁਕਮ

ਚੰਡੀਗੜ੍ਹ- ਕੇਂਦਰੀ ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਉਹ ਉਨ੍ਹਾਂ 281 ਵਿਦੇਸ਼ੀ ਨਾਗਰਿਕਾਂ ਨੂੰ ਬਲੈਕਲਿਸਟ ਕਰੇਗਾ, ਜੋ ਨਿਜ਼ਾਮੂਦੀਨ ਵਿੱਚ ਜਮਾਤ ਦੇ ਧਾਰਮਿਕ ਸਮਾਗਮ ਦੌਰਾਨ ਸ਼ਿਰਕਤ ਕਰਨ ਲਈ ਸੈਲਾਨੀ ਵੀਜ਼ੇ ’ਤੇ ਭਾਰਤ ਆਏ ਸਨ। ਅਧਿਕਾਰੀ ਨੇ ਦੱਸਿਆ ਕਿ ਵੱਖ-ਵੱਖ ਰਾਜਾਂ ਤੋਂ ਆਏ ਭਾਰਤੀਆਂ ਦੀ ਸੂਚੀ ਬਣਾਈ ਗਈ ਹੈ ਜਿਸ ਤਹਿਤ ਸਭ ਤੋਂ ਵੱਧ ਤਾਮਿਲਨਾਡੂ ਤੋਂ 501,

Read More
India Punjab

ਕੋਰੋਨਾਵਾਇਰਸ ਕਾਰਨ 6.6 ਲੱਖ ਲੋਕ ਸ਼ਰਨਾਰਥੀ ਕੈਂਪਾਂ ‘ਚ ਬੈਠੇ ਹਨ

ਚੰਡੀਗੜ੍ਹ- ਕੇਂਦਰੀ ਗ੍ਰਹਿ ਮੰਤਰਾਲੇ ਨੇ 31 ਮਾਰਚ ਨੂੰ ਦੱਸਿਆ ਕਿ ਦੇਸ਼ ’ਚ ਚੱਲ ਰਹੇ 21 ਹਜ਼ਾਰ ਤੋਂ ਵੱਧ ਰਾਹਤ ਕੈਂਪਾਂ ’ਚ 6.6 ਲੱਖ ਤੋਂ ਵੱਧ ਬੇਆਸਰੇ ਤੇ ਕਰੋਨਾਵਾਇਰਸ ਕਾਰਨ ਫਸੇ ਲੋਕਾਂ ਨੇ ਸ਼ਰਨ ਲਈ ਹੋਈ ਹੈ। ਮੰਤਰਾਲੇ ’ਚ ਸਕੱਤਰ ਪੁਨਯ ਸਲਿਲਾ ਸ਼੍ਰੀਵਾਸਤਵ ਨੇ ਕਰੋਨਾਵਾਇਰਸ ਤੇ ਲੌਕਡਾਊਨ ਬਾਰੇ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਕਿਹਾ ਕਿ ਇਨ੍ਹਾਂ

Read More
India Punjab

ਪੰਜਾਬ ‘ਚ ਫੋਨ ‘ਤੇ ਆਉਣਗੇ ਪ੍ਰਾਇਮਰੀ ਸਕੂਲੀ ਬੱਚਿਆਂ ਦੇ ਨਤੀਜੇ, ਦਾਖਲਾ ਵੀ ਇੰਝ ਕਰਵਾਉ

ਚੰਡੀਗੜ੍ਹ- ਐਸ.ਏ.ਐਸ. ਨਗਰ (ਮੁਹਾਲੀ) ਸਿੱਖਿਆ ਵਿਭਾਗ ਪੰਜਾਬ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਪ੍ਰੀ-ਪ੍ਰਾਇਮਰੀ ਤੋਂ ਚੌਥੀ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੂੰ ਨਵੀਆਂ ਕਲਾਸਾਂ ਵਿੱਚ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਪੰਜਾਬ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪਰਿਸ਼ਦ ਦੇ ਡਾਇਰੈਕਟਰ-ਕਮ-ਡੀਪੀਆਈ ਇੰਦਰਜੀਤ ਸਿੰਘ ਵਲੋਂ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਲਿਖ ਕੇ

Read More