ਗੰਨਾ ਕਾਸ਼ਤਕਾਰ ਕਿਸਾਨ ਭਰਾਵਾਂ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ
- by khalastv
- May 3, 2020
- 0 Comments
‘ਦ ਖ਼ਾਲਸ ਬਿਊਰੋ :- ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਵਧੇਰੇ ਝਾੜ ਦੇਣ ਵਾਲੀਆਂ ਵਧੀਆ ਕਿਸਮ ਦੀਆਂ ਕਿਸਮਾਂ ਦਾ ਸ਼ੁੱਧ ਬੀਜ ਮੁਫ਼ਤ ਦਿੱਤਾ ਜਾਵੇਗਾ। ਇਹ ਗੱਲ ਉਨ੍ਹਾਂ ਅੱਜ ਬਟਾਲਾ ਸਹਿਕਾਰੀ ਖੰਡ ਮਿੱਲ ਵਿਖੇ ਗੰਨੇ ਦੇ ਵਧੇਰੇ ਪੈਦਾਵਾਰ ਵਾਲੀਆਂ ਕਿਸਮਾਂ ਦੇ ਸ਼ੁੱਧ ਬੀਜ ਦੇ
ਹੋ ਸਕਦਾ ਹੈ ਪੰਜਾਬ ਤੋਂ ਆਏ ਬੱਸ ਡਰਾਈਵਰਾਂ ਨੇ ਨਾਂਦੇੜ ਵਿੱਚ ਕੋਰੋਨਾ ਫੈਲਾਇਆ ਹੋਵੇ- ਅਸ਼ੋਕ ਚਵਾਨ, ਮਹਾਂਰਾਸ਼ਟਰ ਮੰਤਰੀ
- by khalastv
- May 3, 2020
- 0 Comments
‘ਦ ਖ਼ਾਲਸ ਬਿਊਰੋ :- ਮਹਾਰਾਸ਼ਟਰ ਦੇ ਮੰਤਰੀ ਅਸ਼ੋਕ ਚਵਾਨ ਨੇ ਕਿਹਾ ਹੈ ਕਿ ਹੋ ਸਕਦਾ ਹੈ ਕਿ ਜੋ ਡਰਾਈਵਰ ਪੰਜਾਬ ਤੋਂ ਹਜ਼ੂਰ ਸਾਹਿਬ ’ਚ ਫਸੀ ਸੰਗਤ ਨੂੰ ਲੈਣ ਆਈ ਸੀ ਉਹ ਪਾਜ਼ੀਟਿਵ ਹੋਣ ਕਿਉਂਕਿ ਇੱਥੇ ਨਾਂਦੇੜ ਵਿੱਚ ਹਫ਼ਤਾ ਪਹਿਲਾਂ ਕੋਈ ਕੇਸ ਨਹੀਂ ਸੀ ਤੇ ਹੁਣ 26 ਕੇਸ ਹੋ ਗਏ ਹਨ। ਉਨ੍ਹਾਂ ਨੇ ਆਪਣੇ ਫੇਸਬੁੱਕ ਲਾਈਵ
ਕੋਰੋਨਾ ਮੌਤ ਦਰ ਦੁਨੀਆਂ ਵਿਚ ਸਭ ਤੋਂ ਘੱਟ – ਡਾ. ਹਰਸ਼ਵਰਧਨ
- by khalastv
- May 3, 2020
- 0 Comments
ਭਾਰਤ ਦੇ ਕੇਂਂਦਰੀ ਸਿਹਤ ਮੰਤਰੀ ਡਾਕਟਰ ਹਰਸ਼ ਵਰਧਨ ਨੇ ਕਿਹਾ ਹੈ ਕਿ ਅੱਜ 10,000 ਮਰੀਜ਼ਾਂ ਨੂੰ ਹਸਪਤਾਲ ਵਿਚੋਂ ਛੁੱਟੀ ਦਿੱਤੀ ਗਈ ਹੈ। ਉਨ੍ਹਾਂ ਮੁਤਾਬਕ ਭਾਰਤ ਵਿਚ ਮਰੀਜ਼ਾਂ ਦੀ ਗਿਣਤੀ ਦੁੱਗਣੀ ਹੋਣ ਦੀ ਦਰ 12 ਦਿਨ ਹੋ ਗਈ ਹੈ। ਸਿਹਤ ਮੰਤਰੀ ਨੇ ਦਾਅਵਾ ਕੀਤਾ ਕਿ ਭਾਰਤ ਵਿਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਦਰ 3.2 ਫ਼ੀਸਦ
ਕਣਕ ਦੇ ਭਾਅ ‘ਤੇ ਕੱਟ ਲਾ ਕੇ ਮੋਦੀ ਨੇ ਕਿਸਾਨ ਕਿਤੇ ਹਾਲੋਂ ਬੇਹਾਲ
- by khalastv
- May 3, 2020
- 0 Comments
‘ਦ ਖ਼ਾਲਸ ਬਿਊਰੋ :- ਕੇਂਦਰ ਵੱਲੋਂ ਕਣਕ ਦੀ ਖ਼ਰੀਦ ’ਤੇ ਕੁਆਲਿਟੀ ਕੱਟ ਲਾਉਣ ਅਤੇ ਜ਼ਿਲ੍ਹੇ ਦੀਆਂ ਕੁੱਝ ਮੰਡੀਆਂ ਵਿੱਚ ਖ਼ਰੀਦ ਨਾ ਕਰਨ ਦੇ ਮਾਮਲੇ ਨੂੰ ਲੈ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਅੱਜ ਪਟਿਆਲਾ ਵਿਚਲੀ ਸਰਹਿੰਦ ਰੋਡ ਸਥਿਤ ਨਵੀਂ ਅਨਾਜ ਮੰਡੀ, ਸੰਗਰੂਰ ਰੋਡ ਸਥਿਤ ਮਹਿਮਦਪੁਰ ਮੰਡੀ ਸਮੇਤ ਜ਼ਿਲ੍ਹੇ ਦੀਆਂ ਕੁਝ ਹੋਰਨਾਂ ਮੰਡੀਆਂ ਵਿੱਚ ਵੀ ਰੋਸ ਪ੍ਰਦਰਸ਼ਨ
ਹਜ਼ੂਰ ਸਾਹਿਬ ਦੀ ਸੰਗਤ ਦੇ ਮਸਲੇ ‘ਤੇ ਸਿਆਸੀ ਲਾਹਾ ਖੱਟਣ ਲੱਗੇ ਸਿਆਸਤਦਾਨ
- by khalastv
- May 3, 2020
- 0 Comments
‘ਦ ਖ਼ਾਲਸ ਬਿਊਰੋ :- ਤਖ਼ਤ ਸ਼੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੇ ਪਾਜ਼ੀਟਿਵ ਕੇਸਾਂ ਨੇ ਦੋ ਸੂਬਾ ਸਰਕਾਰਾਂ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਹੈ, ਜਿਸ ਮਗਰੋਂ ਮਾਮਲਾ ਸਿਆਸੀ ਰੰਗ ਲੈਣ ਲੱਗਾ ਹੈ। ਮਹਾਰਾਸ਼ਟਰ ਸਰਕਾਰ ਨੇ ਸ਼ਰਧਾਲੂਆਂ ਦਾ ਰੁਟੀਨ ਚੈੱਕਅਪ ਕਰਕੇ ਕਲੀਨ ਚਿੱਟ ਦੇ ਦਿੱਤੀ। ਇੱਧਰ, ਪੰਜਾਬ ਸਰਕਾਰ ਨੇ ਬਿਨਾਂ ਜਾਂਚੇ ਹੀ ਸਭ ਸ਼ਰਧਾਲੂ ਇਕੱਠੇ
ਜੇਤੂ ਅਬਦਾਲੀ ਨੂੰ ਹਰਾ ਕੇ ਤੋਰਨ ਵਾਲੇ ‘ਸੁਲਤਾਨ-ਉਲ-ਕੌਮ’ ਜੱਸਾ ਸਿੰਘ ਆਹਲੂਵਾਲੀਆ ਦੇ ਕਾਰਨਾਮੇ ਪੜ੍ਹੋ, ਜਨਮ ਦਿਵਸ ‘ਤੇ ਵਿਸ਼ੇਸ਼
- by khalastv
- May 3, 2020
- 0 Comments
‘ਦ ਖ਼ਾਲਸ ਬਿਊਰੋ :- ‘ਗੁਰੂ ਕੇ ਲਾਲ’ ਸੁਲਤਾਨ-ਉਲ-ਕੌਮ ਨਵਾਬ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ 3 ਮਈ ‘1718 ਈਸਵੀ. ਨੂੰ ਪਿਤਾ ਸਰਦਾਰ ਬਦਰ ਸਿੰਘ ਅਤੇ ਮਾਤਾ ਜੀਵਨ ਕੌਰ ਦੇ ਘਰ ਪਿੰਡ ਆਹਲੂ ਜ਼ਿਲ੍ਹਾ ਲਾਹੌਰ (ਪਾਕਿਸਤਾਨ) ਵਿਖੇ ਹੋਇਆ। ਆਪ ਪੰਜ ਸਾਲ ਦੇ ਹੀ ਸਨ ਕਿ ਆਪ ਦੇ ਪਿਤਾ ਰੱਬ ਨੂੰ ਪਿਆਰੇ ਹੋ ਗਏ। ਆਪ ਨੂੰ ਆਪ
ਚੰਡੀਗੜ੍ਹ ‘ਚ ਕੱਲ ਤੋਂ ਕਰਫਿਊ ਹਟਾਉਣ ਦਾ ਐਲਾਨ
- by khalastv
- May 2, 2020
- 0 Comments
‘ਦ ਖ਼ਾਲਸ ਬਿਊਰੋ :- ਚੰਡੀਗੜ੍ਹ ਪ੍ਰਸ਼ਾਸਨ ਨੇ 3 ਮਈ ਦੀ ਅੱਧੀ ਰਾਤ ਤੋਂ ਕਰਫਿਊ ਹਟਾਉਣ ਦਾ ਫੈਸਲਾ ਲਿਆ ਹੈ ਪਰ 17 ਮਈ ਤੱਕ ਲੌਕਡਾਊਨ ਜਾਰੀ ਰਹੇਗਾ। ਚੰਡੀਗੜ੍ਹ ਵਿੱਚ ਮਰੀਜ਼ਾਂ ਦੀ ਗਿਣਤੀ 94 ਹੋ ਗਈ ਹੈ ਅਤੇ 19 ਲੋਕ ਠੀਕ ਹੋ ਚੁੱਕੇ ਹਨ। ਇਸ ਤਰ੍ਹਾਂ ਚੰਡੀਗੜ੍ਹ ਵਿੱਚ ਐਕਟਿਵ ਕੇਸਾਂ ਦੀ ਗਿਣਤੀ 75 ਹੋ ਗਈ ਹੈ। 4
ਪੰਜਾਬ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਦੁਕਾਨਾਂ ਖੁੱਲ੍ਹਣਗੀਆਂ
- by khalastv
- May 2, 2020
- 0 Comments
‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਕਰਫਿਊ ‘ਚ ਦਿੱਤੀ ਢਿੱਲ ਦਾ ਸਮਾਂ ਬਦਲ ਦਿੱਤਾ ਗਿਆ ਹੈ। ਗ੍ਰੀਨ ਅਤੇ ਓਰੇਂਜ ਜ਼ੋਨ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਦੁਕਾਨਾਂ ਖੁੱਲ੍ਹਣਗੀਆਂ। ਇਸ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ। ਹਾਲਾਂਕਿ ਰੈੱਡ ਅਤੇ ਕੰਟੇਨਮੈਂਟ ਜ਼ੋਨਾਂ ਵਿੱਚ ਕੋਈ ਢਿੱਲ ਨਹੀਂ ਹੋਵੇਗੀ। ਪਹਿਲਾਂ ਕਰਫਿਊ ਵਿੱਚ ਇਸ
ਹਜ਼ੂਰ ਸਾਹਿਬ ਦੇ ਸ਼ਰਧਾਲੂਆਂ ਦੀ ਕੀਤੀ ਬੇਕਦਰੀ ਦੀ ਉੱਚ ਪੱਧਰੀ ਜਾਂਚ ਹੋਵੇ, ਸਿਹਤ ਮੰਤਰੀ ਨੂੰ ਗੱਦੀ ਤੋਂ ਲਾਹੋ
- by khalastv
- May 2, 2020
- 0 Comments
‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਜੁਆਬ ਦੇਣ ਕਿ ਸਰਕਾਰ ਉਹਨਾਂ ਸ਼ਰਧਾਲੂਆਂ ਦੀ ਤਕਲੀਫਾਂ ਪ੍ਰਤੀ ਖਾਮੋਸ਼ ਅਤੇ ਬੇਧਿਆਨੀ ਕਿਉਂ ਹੋਈ ਬੈਠੀ ਹੈ, ਜਿਨ੍ਹਾਂ ਨੂੰ ਸ਼੍ਰੀ ਹਜ਼ੂਰ ਸਾਹਿਬ ਤੋਂ ਵਾਪਸ ਲਿਆਂਦਾ ਗਿਆ ਹੈ। ਪਾਰਟੀ ਨੇ ਕਿਹਾ ਕਿ ਸਰਕਾਰ ਨੇ ਸਰਕਾਰੀ ਏਕਾਂਤਵਾਸ ਕੇਂਦਰਾਂ ਵਿੱਚ