Punjab

ਕੋਵਿਡ ਖ਼ਿਲਾਫ਼ ਲੜਾਈ ‘ਚ ਨਿਤਰੇ ਗਿਆਨ ਸਾਗਰ ਮੈਡੀਕਲ ਕਾਲਜ ਦੇ ਮੈਡੀਕਲ ਇੰਟਰਨਾਂ ਲਈ ਵਜ਼ੀਫੇ ਦੀ ਮੰਗ

‘ਦ ਖ਼ਾਲਸ ਬਿਊਰੋ :- ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਗਿਆਨ ਸਾਗਰ ਮੈਡੀਕਲ ਕਾਲਜ, ਬਨੂੜ ਦੇ ਮੈਡੀਕਲ ਇੰਟਰਨਾਂ ਨੂੰ ਢੁੱਕਵਾਂ ਵਜ਼ੀਫਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਮਾਮਲੇ ਵਿੱਚ ਸੂਬਾ ਅਤੇ ਕੇਂਦਰ ਸਰਕਾਰ ਨੂੰ ਦਖ਼ਲ ਦੇਣ ਅਤੇ ਮੈਡੀਕਲ ਪੇਸ਼ਾਵਰਾਂ ਦੀਆਂ ਸਮੱਸਿਆਵਾਂ ਤੁਰੰਤ ਹੱਲ ਕਰਨ ਲਈ ਆਖਿਆ ਹੈ। ਇਸ

Read More
Punjab

ਮੋਦੀ ਨੂੰ ਬਚਾਉਣ ਖਾਤਰ ਮੀਡੀਆ ਮੁਸਲਮਾਨਾਂ ਅਤੇ ਸਿੱਖਾਂ ਦੁਆਲੇ ਹੋਇਆ-ਸਿੱਖ ਬੁੱਧੀਜੀਵੀ

‘ਦ ਖਾਲਸ ਬਿਊਰੋ – ਚੰਡੀਗੜ੍ਹ ਵਿੱਚ ਸਿੱਖ ਬੁੱਧੀਜੀਵੀਆਂ ਨੇ ਮੁਲਕ ਦੇ ਮੀਡੀਆ ਖਿਲਾਫ ਮਹਾਂਮਾਰੀ ਦੀ ਆੜ ਵਿੱਚ ਪਹਿਲਾਂ ਮੁਸਲਮਾਨਾਂ ਅਤੇ ਹੁਣ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਦਾ ਇਲਜ਼ਾਮ ਲਾਉਂਦਿਆ ਵਿਰੋਧ ਕੀਤਾ। ਬੁੱਧੀਜੀਵੀਆ ਮੁਤਾਬਕ ਮੁਲਕ ਦਾ ਬਹੁਗਿਣਤੀ ਮੀਡੀਆ ਅਚਾਨਕ ਲਾਏ ਗਏ ਲਾਕਡਾਊਨ ਕਾਰਨ ਮੁਲਕ ਦੀਆਂ ਵੱਖ-ਵੱਖ ਥਾਵਾਂ ‘ਤੇ ਫਸੇ ਹੋਏ ਕਰੋੜਾਂ ਪ੍ਰਵਾਸੀ ਮਜ਼ਦੂਰਾਂ ਅਤੇ ਹੋਰ ਲੋਕਾਂ

Read More
Punjab

ਵਿਦੇਸ਼ਾਂ ਵਿੱਚ ਫਸੇ ਪੰਜਾਬੀ (ਵਿਦਿਆਰਥੀ, ਯਾਤਰੀ ਆਦਿ) ਇਨ੍ਹਾਂ ਨੰਬਰਾਂ ‘ਤੇ ਸੰਪਰਕ ਕਰੋ

‘ਦ ਖ਼ਾਲਸ ਬਿਊਰੋ :- ਵਿਸ਼ਵ ਭਰ ਵਿੱਚ ਰਹਿੰਦੇ ਪ੍ਰਵਾਸੀ ਪੰਜਾਬੀਆਂ ਜਿਨਾਂ ਵਿੱਚ ਵਿਦਿਆਰਥੀ ਵੀ ਸ਼ਾਮਲ ਹਨ, ਦੀਆਂ ਮੁਸ਼ਕਲਾਂ ਦੂਰ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਵੱਖ-ਵੱਖ ਦੇਸ਼ਾਂ ਲਈ ਵੱਖ-ਵੱਖ ਕੋਆਰਡੀਨੇਟਰਾਂ ਦੀ ਨਿਯੁਕਤੀ ਨਾਲ ਉਨਾਂ (ਪ੍ਰਵਾਸੀ ਪੰਜਾਬੀਆਂ) ਨਾਲ ਜੁੜਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਨ.ਆਰ.ਆਈਜ਼ , ਖੇਡਾਂ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ

Read More
Punjab

ਜਲੰਧਰ ‘ਚ ਅਮੀਰ ਕਾਕੇ ਨੇ ਡਿਊਟੀ ਦੇ ਰਹੇ ASI ‘ਤੇ ਚੜ੍ਹਾਈ ਕਾਰ, ਸੋਸ਼ਲ ਮੀਡੀਆ ‘ਤੇ ਪਟਿਆਲਾ ਵਾਲੀ ਘਟਨਾ ਨਾਲ ਹੋ ਰਹੀ ਤੁਲਨਾ

‘ਦ ਖ਼ਾਲਸ ਬਿਊਰੋ :- ਜਲੰਧਰ ‘ਚ ਕਮਿਸ਼ਨਰੇਟ ਪੁਲੀਸ ਨੇ ਨਕੋਦਰ ਦੇ ਇਸ ਸਿਰਫਿਰੇ ਡ੍ਰਾਈਵਰ ਮੁੰਡੇ ਨੂੰ ਡਿਊਟੀ ਦੇ ਰਹੇ ਏਐਸਆਈ ਤੇ ਗੱਡੀ ਚੜਾਉਣ ਕਾਰਨ ਗ੍ਰਿਫ਼ਤਾਰ ਕੀਤਾ ਹੈ, ਕਾਰ ਦੇ ਮਾਲ ਅਤੇ ਮੁਲਜ਼ਮ ਦੇ ਪਿਉ ਪਰਮਿੰਦਰ ਕੁਮਾਰ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਮੁਤਾਬਕ ਅਨਮੋਲ ਮਹਿਮੀ ਨਾਂ ਦੇ 20

Read More
India

ਅਖ਼ਬਾਰ ਸਨਅਤ ਨੂੰ ਪੈ ਸਕਦਾ ਹੈ 15000 ਕਰੋੜ ਦਾ ਘਾਟਾ

‘ਦ ਖ਼ਾਲਸ ਬਿਊਰੋ :- ਇੰਡੀਅਨ ਨਿਊਜ਼ ਪੇਪਰ ਸੁਸਾਇਟੀ (ਆਈਐੱਨਐੱਸ) ਨੇ ਸਰਕਾਰ ਤੋਂ ਬੇਨਤੀ ਕੀਤੀ ਹੈ ਕਿ ਅਖ਼ਬਰਾਰ ਇੰਡਸਟਰੀ ਲਈ ਇੱਕ ਵੱਡਾ ਰਾਹਤ ਪੈਕੇਜ ਐਲਾਨਿਆ ਜਾਵੇ ਕਿਉਂਕਿ ਹੁਣ ਤੱਕ ਅਖ਼ਬਾਰ ਸਨਅਤ ਦਾ 4,000 ਕਰੋੜ ਰੁਪਏ ਦੇ ਨੁਕਸਾਨ ਹੋ ਚੁੱਕਿਆ ਹੈ ਅਤੇ ਜੇਕਰ ਵੱਡੀ ਰਾਹਤ ਨਾ ਦਿੱਤੀ ਗਈ ਤਾਂ ਅਗਲੇ ਛੇ-ਸੱਤ ਮਹੀਨਿਆਂ ਵਿੱਚ 15,000 ਕਰੋੜ ਰੁਪਏ ਤੱਕ

Read More
Punjab

ਕੀ CM ਕੈਪਟਨ ਨੇ ਮੋਦੀ ਵੱਲੋਂ ਆਇਆ ਰਾਸ਼ਨ ਵੰਡਿਆ ਨਹੀ ਜਾਂ ਰਾਸ਼ਨ ਆਇਆ ਹੀ ਨਹੀਂ ?

‘ਦ ਖ਼ਾਲਸ ਬਿਊਰੋ :- ਭਾਰਤੀ ਜਨਤਾ ਪਾਰਟੀ ਵੱਲੋਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਕੱਲ੍ਹ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਇੱਕ ਦਿਨ ਦਾ ਵਰਤ ਰੱਖਿਆ ਗਿਆ। ਇਸ ਵਰਤ ਰਾਹੀਂ ਮੰਗ ਕੀਤੀ ਗਈ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਕਣਕ ਅਤੇ ਚੌਲਾਂ ਦੀ ਗਰੀਬਾਂ ਅਤੇ ਲੋੜਵੰਦਾਂ ਵਿੱਚ ਜਲਦੀ

Read More
Punjab

ਕੀ ਹਜ਼ੂਰ ਸਾਹਿਬ ਤੋਂ ਵਾਪਸ ਆਈ ਸੰਗਤ ਨੂੰ ਅਜਿਹੇ ਹਾਲਾਤਾਂ ‘ਚ ਬਿਮਾਰ ਕਰਨ ਲਈ ਸੁੱਟਿਆ ਗਿਆ ਹੈ ?

‘ਦ ਖ਼ਾਲਸ ਬਿਊਰੋ :- ਇੱਥੇ ਚੰਡੀਗੜ੍ਹ ਰੋਡ ’ਤੇ ਸਥਿਤ ਮਦਰ ਐਂਡ ਚਾਈਲਡ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਬਦਇੰਤਜ਼ਾਮੀ ਦੇ ਦੋਸ਼ ਲਗਾਉਂਦਿਆਂ ਸ਼੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਤੇ ਕੋਟਾ ਤੋਂ ਆਏ ਵਿਦਿਆਰਥੀਆਂ ਵੱਲੋਂ ਕੱਲ੍ਹ ਹੰਗਾਮਾ ਕੀਤਾ ਗਿਆ। ਇਸੇ ਦੌਰਾਨ ਆਈਸੋਲੇਸ਼ਨ ਵਾਰਡ ’ਚ ਭਰਤੀ ਕੁੱਝ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰ ਵੀ ਮੌਕੇ ’ਤੇ ਪਹੁੰਚ ਗਏ। ਆਈਸੋਲੇਸ਼ਨ ਵਾਰਡ

Read More
India

ਭਾਰਤ ਸਰਕਾਰ ਨੇ ਵੀ ਪੰਜਾਬ ਪਿੱਛੇ ਲੱਗ ਕੇ 17 ਮਈ ਤੱਕ ਵਧਾਇਆ ਲਾਕਡਾਊਨ

‘ਦ ਖ਼ਾਲਸ ਬਿਊਰੋ :- ਕੋਵਿਡ-19 ਦੀ ਮਹਾਂਮਾਰੀ ਤੋਂ ਫੈਲਾਅ ਨੂੰ ਰੋਕਣ ਲਈ ਦੇਸ਼ ਭਰ ਵਿੱਚ ਲਾਈਆਂ ਪਾਬੰਦੀਆਂ ਦਾ ‘ਬਹੁਤ ਫ਼ਾਇਦਾ’ ਹੋਣ ਦਾ ਹਵਾਲਾ ਦਿੰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਦੇਸ਼ਵਿਆਪੀ ਲਾਕਡਾਊਨ ਵਿੱਚ 4 ਮਈ ਤੋਂ ਦੋ ਹੋਰ ਹਫ਼ਤਿਆਂ ਦਾ ਵਾਧਾ ਕਰ ਦਿੱਤਾ ਹੈ। ਤੀਜੇ ਪੜਾਅ ਦਾ ਇਹ ਲੌਕਡਾਊਨ 17 ਮਈ ਤੱਕ ਚੱਲੇਗਾ। ਇਸ ਦਾ ਐਲਾਨ ਲਾਕਡਾਊਨ

Read More
Punjab

ਸਿੱਖ ਕੌਮ ਨੂੰ ਮੁਸਲਮਾਨ ਭਾਈਚਾਰੇ ਵਾਂਗ ਬਦਨਾਮ ਕਰਨ ਦੀ ਸਾਜਿਸ਼ ਤਾਂ ਨਹੀਂ, ਜਥੇਦਾਰ ਦਾ ਸਵਾਲ

‘ਦ ਖ਼ਾਲਸ ਬਿਊਰੋ :- ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਤੋਂ ਵਾਪਿਸ ਲਿਆਂਦੀ ਗਈ ਪੰਜਾਬ ਦੀ ਸੰਗਤ ਦੇ ਕੋਰੋਨਾਵਾਇਰਸ ਪਾਜ਼ੀਟਿਵ ਆਉਣ ਦਾ ਮਸਲਾ ਕਾਫੀ ਗਰਮਾਇਆ ਹੋਇਆ ਹੈ। ਇਸ ਬਾਰੇ ਤਖ਼ਤ ਸ਼੍ਰੀ ਕੇਸਗੜ੍ਹ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਂਚ ਕਰਨ ਲਈ ਕਿਹਾ ਹੈ। ਜਥੇਦਾਰ ਰਘਬੀਰ ਸਿੰਘ ਨੇ ਵੱਡਾ ਸਵਾਲ ਚੁੱਕਦੇ

Read More
India

ਦਿੱਲੀ ‘ਚ ਪਲਾਜ਼ਮਾ ਥੈਰੇਪੀ ਨਾਲ ਠੀਕ ਹੋਏ ਪਹਿਲੇ ਮਰੀਜ਼ ਨੂੰ ਹਸਪਤਾਲੋਂ ਮਿਲੀ ਛੁੱਟੀ-ਅਰਵਿੰਦ ਕੇਜਰੀਵਾਲ

‘ਦ ਖ਼ਾਲਸ ਬਿਊਰੋ :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਾਣਕਾਰੀ ਦਿੱਤੀ ਹੈ ਕਿ ਦਿੱਲੀ ਵਿੱਚ ਜਿਹੜੇ ਮਰੀਜ਼ਾਂ ਉੱਪਰ ਪਲਾਜ਼ਮਾ ਥੈਰੇਪੀ ਕੀਤੀ ਗਈ ਸੀ ਉਨ੍ਹਾਂ ਵਿੱਚੋਂ ਠੀਕ ਹੋਣ ਵਾਲੇ ਪਹਿਲੇ ਮਰੀਜ਼ ਨੂੰ ਛੁੱਟੀ ਮਿਲ ਗਈ ਹੈ ਤੇ ਉਸ ਨੂੰ ਘਰ ਭੇਜ ਦਿੱਤਾ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਜਾਣਕਾਰੀ ਦਿੱਤੀ ਕਿ ਦਿੱਲੀ ‘ਚ 3515 ਕੇਸ

Read More