Punjab

ਪੰਜਾਬ ‘ਚ ਕੱਲ੍ਹ ਤੋਂ 80 ਰੁਟਾਂ ‘ਤੇ ਚੱਲਣਗੀਆਂ ਸਰਕਾਰੀ ਬੱਸਾਂ

‘ਦ ਖ਼ਾਲਸ ਬਿਊਰੋ :- ਪੰਜਾਬ ’ਚ 18 ਮਈ ਤੋਂ ਕਰਫਿਊ ‘ਚ ਢਿੱਲ ਦਿੰਦੇ ਹੋਏ ਕੱਲ੍ਹ ਯਾਨਿ 20 ਮਈ ਤੋਂ ਕਰੀਬ 80 ਰੂਟਾਂ ’ਤੇ ਸਰਕਾਰੀ ਬੱਸ ਸਰਵਿਸ ਸ਼ੁਰੂ ਹੋਵੇਗੀ। ਪਹਿਲੇ ਪੜਾਅ ਹੇਠ ਇਨ੍ਹਾਂ ਰੂਟਾਂ ’ਤੇ ਅੱਧੇ ਘੰਟੇ ਦੇ ਵਕਫੇ ਮਗਰੋਂ ਜਨਤਕ ਬੱਸਾਂ ਚਲਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਅੰਤਰਰਾਜੀ ਬੱਸ ਸੇਵਾ ਸੂਬਿਆਂ ਦੀ ਆਪਸੀ ਰਜ਼ਾਮੰਦੀ ’ਤੇ

Read More
Punjab

ਪੰਜਾਬ ‘ਚ ਬਿਨਾਂ ਮਾਸਕ ਬਾਹਰ ਨਿਕਲਣ ਵਾਲ਼ਿਆਂ ਦੇ ਕੱਟੇ ਜਾਣਗੇ ਚਲਾਨ

‘ਦ ਖ਼ਾਲਸ ਬਿਊਰੋ :- ਪੰਜਾਬ ‘ਚ ਚੱਲ ਲਾਕਡਾਊਨ 4 ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਕਰਫਿਊ ’ਚ ਢਿੱਲ ਦੇਣ ਵਾਲੇ ਸਮੇਂ ਨੂੰ ਪੰਜਾਬ ਦੀ ਅਸਲ ਪ੍ਰੀਖਿਆ ਦੀ ਘੜੀ ਦੱਸਿਆ ਹੈ। ਮੁੱਖ ਮੰਤਰੀ ਨੇ ਸਿਵਲ ਪ੍ਰਸ਼ਾਸਨ ਅਤੇ ਪੰਜਾਬ ਪੁਲੀਸ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੀ ਹਦਾਇਤ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੁਲੀਸ

Read More
Punjab

SGPC ਮੈਂਬਰਾਂ ਦੇ ਅਖਤਿਆਰੀ ਫੰਡ ‘ਤੇ ਸਾਲ ਵਾਸਤੇ ਲਾਈ ਰੋਕ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਬੈਠਕ ਦੌਰਾਨ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸ ਵੇਅ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਕੋਰੋਨਾ ਕਾਰਨ ਪੈਦਾ ਹੋਏ ਹਲਾਤਾਂ ਦੇ ਚੱਲਦਿਆਂ ਵਿੱਤੀ ਸਮੀਖਿਆ ਕਰਨ ਲਈ ਇੱਕ ਉੱਚ ਪੱਧਰੀ ਕਮੇਟੀ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਸ਼੍ਰੋਮਣੀ

Read More
India

10ਵੀਂ, 12ਵੀਂ ਦੇ ਪੱਕੇ ਪੇਪਰਾਂ ਦੀ ਡੇਟਸ਼ੀਟ ਆ ਗਈ ਹੈ

‘ਦ ਖ਼ਾਲਸ ਬਿਊਰੋ :- ਸੀਬੀਐੱਸਈ ਨੇ ਅੱਜ 18 ਮਈ ਲਾਕਡਾਊਨ 4 ਦੀ ਸ਼ੁਰੂਆਤ ‘ਚ ਹੀ 10 ਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਰਹਿੰਦੀਆਂ ਬੋਰਡ ਪ੍ਰੀਖਿਆਵਾਂ ਲਈ ਤਰੀਕਾਂ ਦਾ ਐਲਾਨ ਕਰ ਦਿੱਤਾ। ਇਹ ਪ੍ਰੀਖਿਆਵਾਂ ਕੋਵਿਡ-19 ਕਾਰਨ ਨਹੀਂ ਹੋ ਸਕੀਆਂ ਸੀ। ਪਰ ਹੁਣ ਬਾਰ੍ਹਵੀਂ ਜਮਾਤ ਲਈ ਬਿਜ਼ਨਸ ਸਟੱਡੀਸ਼ ਦੀ ਪ੍ਰੀਖਿਆ 9 ਜੁਲਾਈ ਨੂੰ ਹੋਵੇਗੀ। ਉੱਤਰ-ਪੂਰਬੀ ਦਿੱਲੀ ਦੇ 10

Read More
India

ਪ੍ਰਵਾਸੀ ਮਜ਼ਦੂਰਾਂ ਨੂੰ ਯੂਪੀ ‘ਚ ਦਾਖਲ ਨਹੀਂ ਹੋਣ ਦਿੱਤਾ, ਪੰਜਾਬ ਬਾਰਡਰ ‘ਤੇ ਵਾਪਸ ਛੱਡਿਆ

‘ਦ ਖ਼ਾਲਸ ਬਿਊਰੋ :- ਲਾਕਡਾਊਨ ਕਾਰਨ ਦੇਸ਼ ਭਰ ‘ਚ ਹਰੇਕ ਵਰਗ ਨੂੰ ਮਾਰ ਪੈ ਰਹੀ ਹੈ ਪਰ ਇਸ ਤੋਂ ਪਰਵਾਸੀ ਮਜ਼ਦੂਰ ਬਹੁਤ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਵੱਲੋਂ ਉਨ੍ਹਾਂ ਦੇ ਪਿੱਤਰੀ ਰਾਜਾਂ ’ਚ ਵਾਪਸ ਭੇਜਣ ਲਈ ਭਾਵੇਂ ਰੇਲ ਗੱਡੀਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਪਰ ਹਜ਼ਾਰਾਂ ਮਜ਼ਦੂਰ ਪੈਦਲ ਜਾਂ ਸਾਈਕਲਾਂ

Read More
Punjab

ਲੁਧਿਆਣਾ ਵਿੱਚ ਦੋ ਲਾਸ਼ਾਂ ਪਹਿਲਾਂ ਪਾਜ਼ਿਟਿਵ, ਹੁਣ ਨੈਗੇਟਿਵ

‘ਦ ਖ਼ਾਲਸ ਬਿਊਰੋ :- ਕੋਵਿਡ ਦੇ ਖ਼ਤਰੇ ਹੇਠ ਲੁਧਿਆਣਾ ਦੇ ਸਿਹਤ ਵਿਭਾਗ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਦੋ ਦਿਨ ਪਹਿਲਾਂ ਲੁਧਿਆਣਾ ਵਿੱਚ ਦੋ ਲਾਸ਼ਾਂ ਦੇ ਕੋਰੋਨਾ ਪਾਜ਼ਿਟਿਵ ਆਉਣ ਤੋਂ ਬਾਅਦ ਦੁਬਾਰਾ ਲਏ ਗਏ ਨਮੁਨਿਆਂ ਵਿੱਚ ਦੋਵੇਂ ਲਾਸ਼ਾਂ ਦੀ ਰਿਪੋਰਟ ਨੈਗਟਿਵ ਆ ਗਈ ਹੈ, ਜਿਸ ਤੋਂ ਬਾਅਦ ਪ੍ਰਸ਼ਾਸਨ ਤੇ ਪੁਲਿਸ ਨੇ ਸੁੱਖ ਦਾ ਸਾਹ ਲਿਆ

Read More
Punjab

ਸਿੱਖ ਸੰਗਤ ਜੂਨ ਮਹੀਨੇ ਤੱਕ ਵੀ ਨਹੀਂ ਜਾ ਸਕੇਗੀ ਪਾਕਿਸਤਾਨ

‘ਦ ਖ਼ਾਲਸ ਬਿਊਰੋ :- ਕੋਰੋਨਾ ਮਹਾਂਮਾਰੀ ਤੇ ਲਾਕਡਾਊਨ ਕਾਰਨ ਪਹਿਲਾਂ ਵਿਸਾਖੀ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਡੇਰਾ ਬਾਬਾ ਨਾਨਕ ਦੀ ਯਾਤਰਾ ਲਈ ਨਹੀਂ ਜਾ ਸਕਿਆ ਅਤੇ ਹੁਣ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਵੀ ਸਿੱਖ ਸ਼ਰਧਾਲੂਆਂ ਦੇ ਦੋ ਜਥੇ ਪਾਕਿਸਤਾਨ ਨਹੀਂ ਜਾ ਸਕਣਗੇ। ਕੋਰੋਨਾ

Read More
India

ਕੱਲ ਤੋਂ ਪੂਰੇ ਦੇਸ਼ ਵਿੱਚ ਰੋਜ਼ਾਨਾ 12 ਘੰਟੇ ਦਾ ਕਰਫਿਊ

‘ਦ ਖ਼ਾਲਸ ਬਿਊਰੋ :- ਦੇਸ਼ ਭਰ ‘ਚ ਕੋਰੋਨਾ ਦੇ ਕਹਿਰ ਨੂੰ ਰੋਕਣ ਲਈ ਸਰਕਾਰ ਨੇ ਅੱਜ ਲਾਕਡਾਊਨ ਨੂੰ ਫਿਰ ਚੌਥੀ ਵਾਰ 31 ਮਈ ਤੱਕ ਵਧਾ ਦਿੱਤਾ ਹੈ। ਲਾਕਡਾਊਨ ਦਾ ਚੌਥਾ ਪੜ੍ਹਾਅ ਕੱਲ੍ਹ ਯਾਨਿ 18 ਮਈ ਤੋਂ ਸ਼ੁਰੂ ਹੋਵੇਗਾ। ਅਤੇ ਇਸ ਵਿੱਚ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਨਿਰਦੇਸ਼ ਦਿਨ ਕੀ ਨੇ, ਇਹ ਤੁਹਾਨੂੰ

Read More
Punjab

ਪੰਜਾਬ ‘ਚ 10 ਲੱਖ ਨੌਕਰੀਆਂ ਖ਼ਤਮ ਹੋਈਆਂ-ਕੈਪਟਨ ਅਮਰਿੰਦਰ ਸਿੰਘ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੋਵਿਡ-19 ਕਾਰਨ ਰਾਜ ਨੂੰ ਬਹੁਤ ਵੱਡਾ ਵਿੱਤੀ ਨੁਕਸਾਨ ਹੋਇਆ ਹੈ ਤੇ ਇਸ ਨੂੰ ਪੂਰਾ ਕਰਨ ਲਈ ਸਰਕਾਰ ਨੂੰ ਕੁੱਝ ਸਖ਼ਤ ਫੈਸਲੇ ਲੈਣੇ ਪੈਣਗੇ। ਇਸ ਲਈ ਨਵੇਂ ਟੈਕਸ ਲਾਉਣ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਖ਼ਬਰ ਏਜੰਸੀ ਪੀਟੀਆਈ ਨਾਲ ਗੱਲਬਾਤ ਕਰਦਿਆਂ

Read More
Punjab

ਬਲਵੰਤ ਸਿੰਘ ਮੁਲਤਾਨੀ ਅਗਵਾ ਤੇ ਲਾਪਤਾ ਮਾਮਲੇ ‘ਚ ਸੈਣੀ ਤੋਂ ਐਸਐਸਪੀ ਦਫ਼ਤਰ ‘ਚ ਹੋਈ ਪੁੱਛਗਿੱਛ

‘ਦ ਖ਼ਾਲਸ ਬਿਊਰੋ :- ਪੰਜਾਬ ਪੁਲੀਸ ਦੇ ਵਿਵਾਦਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਤੋਂ ਅੱਜ ਮੁਹਾਲੀ ਪੁਲਿਸ ਨੇ ਪੁੱਛਗਿੱ ਕੀਤੀ। ਸੈਣੀ ਨੂੰ ਅੱਜ ਸ਼ਾਮ 4 ਵਜੇ ਦੇ ਕਰੀਬ ਮੁਹਾਲੀ ਦੇ ਮਟੌਰ ਥਾਣੇ ਵਿੱਚ ਪੇਸ਼ ਹੋ ਕੇ ਜਾਂਚ ਵਿੱਚ ਸ਼ਾਮਲ ਹੋਣ ਦੀ ਖ਼ਬਰ ਸੀ ਪਰ ਜਾਣਕਾਰੀ ਮੁਤਾਬਕ ਉਸਦੀ ਪੁੱਛਗਿੱਛ ਐਸਐਸਪੀ ਦਫ਼ਤਰ ਮੁਹਾਲੀ ਵਿਖੇ ਕੀਤੀ ਗਈ। ਇਸ ਤੋਂ

Read More