ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਦੇਸ਼ ਵਾਸੀਆਂ ਦਾ ਤੋੜਿਆ ਲੱਕ
‘ਦ ਖਾਲਸ ਬਿਊਰੋ:-ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ। ਅੱਜ 27 ਜੂਨ ਨੂੰ ਮੁੜ ਲਗਾਤਾਰ 21ਵੇਂ ਦਿਨ ਪੈਟਰੋਲ 25 ਪੈਸੇ ਅਤੇ ਡੀਜ਼ਲ ਦੀ ਕੀਮਤ ‘ਚ 21 ਪੈਸੇ ਵਾਧਾ ਹੋਇਆ ਹੈ। ਦੇਸ਼ ਭਰ ‘ਚ ਵਸਦੇ ਲੋਕਾਂ ਦਾ ਪੈਟਰੋਲ ਅਤੇ ਡੀਜਲ ਦੀਆਂ ਵੱਧ ਰਹੀਆਂ ਕਮੀਤਾਂ ਨੇ ਲੱਕ ਤੋੜ ਕੇ ਰੱਖ