India

ਕਾਰਗਿਲ ਵਿਜੈ ਦਿਵਸ : ਸਾਨੂੰ ਹਮੇਸ਼ਾਂ ਸੈਨਿਕਾਂ ਦਾ ਮਨੋਬਲ ਤੇ ਮਾਣ ਵਧਾਉਣ ਚਾਹੀਦਾ : ਮੋਦੀ

‘ਦ ਖ਼ਾਲਸ ਬਿਊਰੋ :- 26 ਜੁਲਾਈ ਕੱਲ੍ਹ ਕਾਰਗਿਲ ਵਿਜੈ ਦਿਵਸ ਦੀ 21ਵੀਂ ਵਰ੍ਹੇਗੰਢ, ਜੋ ਕਿ ਇਸ ਵਾਰ ਇਤਫ਼ਾਕ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਹੀਨਾਵਾਰ ਰੇਡੀਓ ਪ੍ਰੋਗਰਾਮ ਯਾਨਿ ‘ਮਨ ਕੀ ਬਾਤ’ ‘ਤੇ ਆਈ ਹੈ, ਨੂੰ ਪ੍ਰਧਾਨ ਮੰਤਰੀ ਨੇ ਸੰਬੋਧਨ ਦੇ ਮੌਕੇ ਕਾਰਗਿਲ ਦੀ ਲੜਾਈ ਦੌਰਾਨ ਹਥਿਆਬੰਦ ਫ਼ੌਜਾਂ ਵੱਲੋ ਦਿਖਾਈ ਗਈ ਬਹਾਦਰੀ ਨੂੰ ਸਲਾਮ ਕਰਦਿਆਂ ਕਿਹਾ

Read More
India

ਸ਼੍ਰੀਨਗਰ ਅੱਤਵਾਦ ਦੀਆਂ ਗਤੀਵਿਧੀਆਂ ਤੋਂ ਹੋਇਆ ਮੁਕਤ, IG ਵਿਜੇ ਕੁਮਾਰ ਦਾ ਦਾਅਵਾ

‘ਦ ਖ਼ਾਲਸ ਬਿਊਰੋ:- ਜੰਮੂ-ਕਸ਼ਮੀਰ ਦਾ ਸ਼੍ਰੀਨਗਰ ਹੁਣ ਅੱਤਵਾਦ ਦੀਆਂ ਗਤੀਵਿਧੀਆਂ ਤੋਂ ਮੁਕਤ ਹੋ ਗਿਆ ਹੈ ਕਿਉਂਕਿ ਹੁਣ ਸ੍ਰੀਨਗਰ ਦਾ ਕੋਈ ਵਸਨੀਕ ਅੱਤਵਾਦੀਆਂ ਦੇ ਸੰਗਠਨ ਵਿੱਚ ਸ਼ਾਮਿਲ ਨਹੀਂ ਹੈ, ਇਸ ਸਬੰਧੀ ਜਾਣਕਾਰੀ ਪੁਲਿਸ ਦੇ IG ਅਫਸਰ ਵਿਜੇ ਕੁਮਾਰ ਨੇ ਦਿੱਤੀ ਹੈ। IG ਵਿਜੇ ਕੁਮਾਰ ਨੇ ਇਹ ਬਿਆਨ,  ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦੇ ਕਮਾਂਡਰ

Read More
India International

ਚੀਨ-ਪਾਕਿ ਭਾਰਤ ਨੂੰ ਪਾਣੀ ਦੇ ਰਸਤਿਉਂ ਘੇਰਨ ਦੀ ਕਰ ਰਹੇ ਨੇ ਤਿਆਰੀ

‘ਦ ਖ਼ਾਲਸ ਬਿਊਰੋ- ਇੱਕ ਪਾਸੇ ਭਾਰਤ ਤੇ ਚੀਨ ਵਿਚਾਲੇ ਲੱਦਾਖ ਮਸਲੇ ’ਤੇ ਵਾਰਤਾਲਾਪ ਚੱਲ ਰਹੀ ਹੈ ਪਰ ਦੂਜੇ ਹੀ ਪਾਸੇ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (PLA) ਤਿੱਬਤ ’ਚ ਅਸਲ ਕੰਟਰੋਲ ਰੇਖਾ ਨੇੜੇ ਤਾਇਨਾਤ ਹੈ। ਚੀਨ ਤੇ ਪਾਕਿਸਤਾਨ ਆਉਂਦੇ ਸਿਆਲ ਤੱਕ ਭਾਰਤ ਨੂੰ ਪਾਣੀ ਦੇ ਰਸਤੇ ਦੋਵੇਂ ਪਾਸਿਓਂ ਘੇਰਨ ਦੀਆਂ ਤਿਆਰੀਆਂ ਕਰ ਰਹੇ ਹਨ। ਭਾਰਤ ਦੀ

Read More
Punjab

ਅੱਜ ਕਿਸਾਨ ਜਥੇਬੰਦੀਆਂ ਦਾ ਆਰਡੀਨੈਂਸਾਂ ਖਿਲਾਫ ਰੋਸ ਪ੍ਰਦਰਸ਼ਨ, ਲੰਬੀ ‘ਚ ਬਾਦਲਾਂ ਦੀ ਰਹਾਇਸ਼ ਮੂਹਰੇ ਵਧਾਈ ਸੁਰੱਖਿਆ

‘ਦ ਖ਼ਾਲਸ ਬਿਊਰੋ:- ਅੱਜ 27 ਜੁਲਾਈ ਨੂੰ ਪੰਜਾਬ ਭਰ ਵਿੱਚ ਕੇਂਦਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰਾਂ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। 13 ਕਿਸਾਨ ਜਥੇਬੰਦੀਆਂ ਵੱਲੋਂ BJP ਅਤੇ ਅਕਾਲੀ ਲੀਡਰਾਂ ਦੀਆਂ ਕੋਠੀਆਂ ਦਾ ਘਿਰਾਓ ਕੀਤਾ ਜਾਵੇਗਾ, ਜਿਸ ਦੇ ਮੱਦੇਨਜ਼ਰ ਲੰਬੀ ਵਿੱਚ ਸ਼੍ਰੋ.ਅ.ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਾਇਸ਼ ਮੂਹਰੇ ਸੁਰੱਖਿਆ

Read More
India

SFJ ਨੇ ਰੈਫਰੈਂਡਮ-2020 ਵੋਟਿੰਗ ਲਈ ਹੁਣ ਜੰਮੂ ਕਸ਼ਮੀਰ ਵੱਲ ਕੀਤਾ ਰੁਖ਼

‘ਦ ਖ਼ਾਲਸ ਬਿਊਰੋ- ਸਿੱਖਸ ਫਾਰ ਜਸਟਿਸ (SFJ) ਨੇ ਖਾਲਿਸਤਾਨ ਰੈਫਰੈਂਡਮ ਦੇ ਹੱਕ ’ਚ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਕੈਨੇਡੀਅਨ ਸਾਈਬਰ ਸਪੇਸ ਤੋਂ ਜੰਮੂ-ਕਸ਼ਮੀਰ ਵਿੱਚ ਪੋਰਟਲ ਲਾਂਚ ਕੀਤਾ ਹੈ। SFJ ਨੇ ਇਹ ਪੋਰਟਲ ਕੈਨੇਡਾ ਦੀ ਸਰਕਾਰ ਵੱਲੋਂ ਰੈਫਰੈਂਡਮ-2020 ਦਾ ਫ਼ੈਸਲਾ ਰੱਦ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਲਾਂਚ ਕੀਤਾ। ਇਸ ਵੈੱਬ ਪੇਜ ’ਤੇ ਕੈਨੇਡਾ ਦਾ ਲਾਲ ਤੇ

Read More
Religion

ਲੋਇ ਲੋਇ ਭੰਡਾਰ ਹੈ ਤੇਗ਼ ਉਸਦੀ,ਉਸਦੀ ਤੇਗ਼ ਸਦਕਾ ਸਿਦਕ ਪੁੱਗਦੇ ਨੇ।

‘ਦ ਖ਼ਾਲਸ ਬਿਊਰੋ- ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤੇਗ਼ ਦੇ ਜਮਾਲ ਨੂੰ ਬੜੇ ਸੋਹਣੇ ਸ਼ਬਦਾਂ ਦੇ ਵਿੱਚ ਕਵੀ ਫ਼ਕੀਰ ਚੰਦ ਤੁਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛਾਪੀ ਗਈ ਕਿਤਾਬ ‘ਤੇਰੇ ਦਰ ‘ਤੇ ਵਗਦੀ ਕਾਵਿ-ਨਦੀ’ ਵਿੱਚ ਪੇਸ਼ ਕਰਦੇ ਹਨ। ਉਹ ਲਿਖਦੇ ਹਨ : ਲੋਇ ਲੋਇ ਭੰਡਾਰ ਹੈ ਤੇਗ਼ ਉਸਦੀ, ਉਸਦੀ ਤੇਗ਼ ਸਦਕਾ ਸਿਦਕ ਪੁੱਗਦੇ ਨੇ।

Read More
India

SFJ ਦੇ ਬਹਾਨੇ ਬਿੱਟੂ ਨੇ ਸਾਧੇ ਜਥੇਦਾਰ ਹਰਪ੍ਰੀਤ ਸਿੰਘ ‘ਤੇ ਨਿਸ਼ਾਨੇ,ਟਰੂਡੋ ਸਰਕਾਰ ਦਾ ਕੀਤਾ ਧੰਨਵਾਦ

‘ਦ ਖ਼ਾਲਸ ਬਿਊਰੋ- ਟਰੂਡੋ ਸਰਕਾਰ ਵੱਲੋਂ ਐੱਸਐੱਫਜੇ ਦੇ ਰੈਫਰੈਂਡਮ-2020 ਨੂੰ ਰੱਦ ਕਰਨ ‘ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਐੱਸਐੱਫਜੇ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂੰ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਟਰੂਡੋ ਸਰਕਾਰ ਵੱਲੋਂ ਐੱਸਐੱਫਜੇ ਦੇ ਰੈਫਰੈਂਡਮ 2020 ਨੂੰ ਰੱਦ ਕਰਨ ਲਈ ਚੁੱਕਿਆ ਗਿਆ ਕਦਮ NRI ਦੀ ਖਾਲਿਸਤਾਨ ਵਿਰੋਧੀ

Read More
India Punjab

ਮੁਹਾਲੀ ‘ਚ ਟਰੱਕ ਡਰਾਇਵਰ ਤੋਂ ਰਿਸ਼ਵਤ ਲੈਣ ਵਾਲਾ ਟ੍ਰੈਫਿਕ ਪੁਲਿਸ ਮੁਲਾਜ਼ਮ ਮੁਅੱਤਲ, ਵੀਡੀਓ ਵਾਇਰਲ

‘ਦ ਖ਼ਾਲਸ ਬਿਊਰੋ:- ਕੋਰੋਨਾ ਸੰਕਟ ਦੌਰਾਨ ਇੱਕ ਟਰੈਫਿਕ ਪੁਲਿਸ ਮੁਲਾਜ਼ਮ ਵੱਲੋਂ ਰਾਹ ਜਾਂਦੇ ਹਰ ਵਿਅਕਤੀ ਤੋਂ ਰਿਸ਼ਵਤ ਲੈਣ ਅਤੇ ਬਦਸਲੂਕੀ ਕਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ SSP ਮੁਹਾਲੀ ਨੇ ਉਸ ਮੁਲਾਜ਼ਮ ਨੂੰ ਮੁਅੱਤਲ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਹੈ।   ਵੀਡੀਓ ਵਿੱਚ ਜ਼ੀਰਕਪੁਰ ਟਰੈਫਿਕ ਪੁਲੀਸ ਵਿਚ ਤਾਇਨਾਤ ਹੌਲਦਾਰ ਮਹਿੰਦਰ ਸਿੰਘ ਟਰੱਕ ਡਰਾਈਵਰ ਤੋਂ ਕਾਗਜ਼

Read More
International

ਇਹ ਉਹ ਪਹਿਲਾ ਦੇਸ਼ ਹੈ, ਜਿਸਨੇ ਕੋਰੋਨਾ ਦਾ ਸਿਰਫ਼ ਇੱਕ ਸ਼ੱਕੀ ਮਾਮਲਾ ਆਉਣ ‘ਤੇ ਸਰਹੱਦਾ ਸੀਲ ਕੀਤੀਆਂ

‘ਦ ਖ਼ਾਲਸ ਬਿਊਰੋ:- ਉੱਤਰੀ ਕੋਰੀਆ ਵਿੱਚ ਕੋਰੋਨਾਵਾਇਰਸ ਦੇ ਇੱਕ ਸ਼ੱਕੀ ਮਾਮਲੇ ਨੂੰ ਲੈ ਕੇ ਉਥੋਂ ਦੀ ਸਰਕਾਰ ਨੇ ਨਾਲ ਲੱਗਦੇ ਕੇਸਾਂਗ ਸ਼ਹਿਰ ਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ ਅਤੇ ਉੱਤਰੀ ਕੋਰੀਆ ਦੇ ਸ਼ਾਸਕ ਕਿਮ ਜੋਂਗ-ਉਨ ਨੇ ਦੇਸ਼ ਵਿੱਚ ਐਮਰਜੈਂਸੀ ਲਗਾ ਦਿੱਤੀ ਅਤੇ ਪੋਲਿਟ ਬਿਉਰੋ ਨਾਲ ਵੀ ਇੱਕ ਮੀਟਿੰਗ ਸੱਦੀ ਹੈ।   ਕਿਮ ਜੋਂਗ-ਉਨ

Read More
Punjab

ਕੋਰੋਨਾ ਕਰਕੇ ਵਿਚਾਲੇ ਲਟਕਿਆ ਜੱਸਾ ਸਿੰਘ ਆਹਲੂਵਾਲੀਆ ਇਮਾਰਤ ਦਾ ਕੰਮ, ਹੈਰੀਟੇਜ਼ ਸਟਰੀਟ ‘ਚ ਬੁੱਤ ਲਾਉਣ ਦੀ ਵੀ ਮੰਗ

‘ਦ ਖ਼ਾਲਸ ਬਿਊਰੋ:- ਅੰਮ੍ਰਿਤਸਰ ਸ਼੍ਰੀ ਦਰਬਾਰ ਸਾਹਿਬ ਨੇੜੇ ਬਣੀ ਜੱਸਾ ਸਿੰਘ ਆਹਲੂਵਾਲੀਆ ਕਿਲੇ ਦੀ ਵਿਰਾਸਤੀ ਇਮਾਰਤ ਦੀ ਸਾਭ ਸੰਭਾਲ ਨੂੰ ਲੈ ਕੇ ਆਹਲੂਵਾਲੀਆ ਮੈਮੋਰੀਅਲ ਸੁਸਾਇਟੀ ਨੇ ਚਿੰਤਾ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ  ਪਾਸੇ ਧਿਆਨ ਦੇਣ ਦੀ ਅਪੀਲ ਕੀਤੀ ਹੈ।   25 ਜੁਲਾਈ ਨੂੰ ਜਦੋ ਆਹਲੂਵਾਲੀਆ ਮੈਮੋਰੀਅਲ ਸੁਸਾਇਟੀ ਦੇ ਪ੍ਰਧਾਨ ਸਮੇਤ ਪ੍ਰਬੰਧਕਾਂ

Read More