ਬਲੋਚਿਸਤਾਨ ਦੀ ਸਰਕਾਰ ਨੇ ਸਿੱਖ ਭਾਇਚਾਰੇ ਨੂੰ ਸੌਂਪਿਆ ਦੋ ਸੌ ਸਾਲ ਪੁਰਾਣਾ ਗੁਰਦੁਆਰਾ
‘ਦ ਖ਼ਾਲਸ ਬਿਊਰੋ- ਬਲੋਚਿਸਤਾਨ ਸਰਕਾਰ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੂੰ ਮੁੜ ਧਾਰਮਿਕ ਸਥਾਨ ‘ਚ ਤਬਦੀਲ ਕਰਨ ਦਾ ਫੈਸਲਾ ਲਿਆ ਹੈ। ਪਾਕਿਸਤਾਨ ਸਰਕਾਰ ਨੇ ਉੱਥੇ ਪੜ੍ਹ ਰਹੇ ਵਿਦਿਆਰਥੀਆਂ ਨੂੰ ਨਾਲ ਦੇ ਹੋਰਨਾਂ ਸਕੂਲਾਂ ‘ਚ ਭੇਜ ਕੇ ਗੁਰਦੁਆਰਾ ਸਿੱਖਾਂ ਨੂੰ ਸੌਂਪਣ ਦਾ ਫੈਸਲਾ ਸੁਣਾਇਆ ਹੈ। SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਦੇ