ਚੰਡੀਗੜ੍ਹ ‘ਚ ਮੁੜ ਲੱਗ ਸਕਦਾ ਹੈ ਲਾਕਡਾਊਨ
‘ਦ ਖ਼ਾਲਸ ਬਿਊਰੋ:- ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਵੀਕੈਂਡ ਲਾਕਡਾਊਨ ਲੱਗ ਸਕਦਾ ਹੈ, ਕਿਉਕਿ ਚੰਡੀਗੜ੍ਹ ਵਿੱਚ ਕੋਰੋਨਾਵਾਇਰਸ ਦੇ ਕੇਸਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਪ੍ਰਸ਼ਾਸ਼ਨਿਕ ਅਧਿਕਾਰੀਆਂ ਮੁਤਾਬਿਕ, ਸ਼ੁੱਕਰਵਾਰ ਤੋਂ ਲੈ ਕੇ ਸੋਮਵਾਰ ਤੱਕ ਲਾਕਡਾਊਨ ਲੱਗ ਸਕਦਾ ਹੈ, ਕੋਰੋਨਾ ਦੇ ਵੱਧ ਰਹੇ ਕੇਸਾਂ ਕਾਰਨ ਚੰਡੀਗੜ੍ਹ ਪ੍ਰਸ਼ਾਸ਼ਨ ਵੱਲ਼ੋਂ ਸਖ਼ਤੀ ਕਰਨ ਦੇ ਬਾਵਜੂਦ ਵੀ ਲੋਕਾਂ ਸੜਕਾਂ ‘ਤੇ