Punjab

ਪੰਜ ਸਿੰਘ ਸਾਹਿਬਾਨਾਂ ਦੇ ਆਦੇਸ਼ ‘ਤੇ 27 ਅਗਸਤ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਬੈਠਕ

‘ਦ ਖ਼ਾਲਸ ਬਿਊਰੋ:- ਅੰੰਮ੍ਰਿਤਸਰ ਦੇ ਗੁਰਦੁਆਰਾ ਰਾਮਸਰ ਸਾਹਿਬ ‘ਚੋਂ ਗਾਇਬ ਹੋਏ 267 ਸਰੂਪਾਂ ਦੇ ਮਾਮਲੇ ਬਾਰੇ SGPC ਵੱਲੋਂ ਪੰਜ ਸਿੰਘ ਸਾਹਿਬਾਨਾਂ ਦੇ ਆਦੇਸ਼ ‘ਤੇ 27 ਅਗਸਤ ਨੂੰ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਬੈਠਕ  ਬੁਲਾਈ ਗਈ ਹੈ। ਇਸ ਬਾਰੇ ਜਾਣਕਾਰੀ SGPC ਦੇ ਬੁਲਾਰੇ ਕੁਲਵਿੰਦਰ ਸਿੰਘ ਨੇ ਦਿੱਤੀ ਹੈ ਉਹਨਾਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ

Read More
India

ਮਹਾਰਾਸ਼ਟਰ: ਬਿੰਲਡਿੰਗ ਡਿੱਗਣ ਵਾਲੀ ਥਾਂ ਬਚਾਅ ਕਾਰਜ ਜਾਰੀ, ਮੌਤਾਂ ਦੀ ਗਿਣਤੀ ਹੋਈ 13

‘ਦ ਖ਼ਾਲਸ ਬਿਊਰੋ:- ਮਹਾਰਾਸ਼ਟਰ ਵਿੱਚ ਰਾਇਗੜ੍ਹ ਦੇ ਮਹਾੜ ਇਲਾਕੇ ਵਿੱਚ ਹਾਪੁਸ ਝੀਲ ਨੇੜੇ ਬਣੀ ਇੱਕ ਪੰਜ ਮੰਜ਼ਿਲਾਂ ਡਿੱਗਣ ਨਾਲ ਹੁਣ ਤੱਕ 13 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਮਲਬੇ ਹੇਠਾਂ ਦੱਬੇ ਲੋਕਾਂ ਦੀ ਭਾਲ ਹਾਲੇ ਵੀ ਜਾਰੀ ਹੈ। । ਪੁਲਿਸ ਅਧਿਕਾਰੀਆਂ ਮੁਤਾਬਿਕ, ਹੁਣ ਤੱਕ ਮਲਬੇ ਹੇਠੋਂ 83 ਦੇ ਕਰੀਬ ਵਿਅਕਤੀਆਂ ਨੂੰ ਬਚਾਇਆ ਗਿਆ ਹੈ

Read More
Punjab

ਜੇ ਕੋਰੋਨਾ ਨਾਲ ਕਿਸੇ ਪੱਤਰਕਾਰ ਦੀ ਮੌਤ ਹੋਵੇਗੀ, ਤਾਂ ਕੈਪਟਨ ਸਰਕਾਰ ਦੇਵੇਗੀ 10 ਲੱਖ ਦਾ ਮੁਆਵਜ਼ਾ

‘ਦ ਖ਼ਾਲਸ ਬਿਊਰੋ :- ਪੰਜਾਬ ‘ਚ ਕੋਰੋਨਾਵਾਇਰਨ ਕਾਰਨ ਇੱਕ ਪੱਤਰਕਾਰ ਦੀ ਮੌਤ ਹੋਣ ‘ਤੇ ਪੰਜਾਬ ਸਰਕਾਰ ਵੱਲੋਂ 10 ਲੱਖ ਦੀ ਐਕਸ -ਗਰੇਸ਼ੀਆ ਗ੍ਰਾਂਟ ਦੇਣ ਦਾ ਵੱਡਾ ਫੈਸਲਾ ਕੀਤਾ ਗਿਆ ਹੈ। ਕੈਪਟਨ ਸਰਕਾਰ ਨੇ ਸੂਬੇ ‘ਚ  ਕੋਰੋਨਾ ਖਿਲਾਫ ਜੰਗ ਵਿੱਚ ਪੱਤਰਕਾਰਾਂ ਨੂੰ ਫਰੰਟ ਲਾਈਨ ਵਰਕਰ ਮੰਨਦਿਆਂ ਇਹ ਫੈਸਲਾ ਲਿਆ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੇ ਕੋਰੋਨਾ ਦੇ

Read More
Punjab

ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਇਹ 5 ਆਰਡੀਨੈਂਸ ਕੀਤੇ ਜਾਣਗੇ ਪੇਸ਼

‘ਦ ਖ਼ਾਲਸ ਬਿਊਰੋ:- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਕੈਬਨਿਟ ਵੱਲੋਂ 28 ਅਗਸਤ ਨੂੰ ਹੋਣ ਵਾਲੇ ਇੱਕ-ਦਿਨਾ ਵਿਧਾਨ ਸਭਾ ਸੈਸ਼ਨ ਵਿੱਚ 5 ਆਰਡੀਨੈਂਸਾਂ ਨੂੰ ਪੇਸ਼ ਕੀਤੇ ਜਾਣ ਲਈ ਪ੍ਰਵਾਨਗੀ ਦਿੱਤੀ ਗਈ ਹੈ। ਇਸ ਵਿੱਚ ਪ੍ਰਾਈਵੇਟ ਕਲੀਨਿਕਾਂ ਨੂੰ ਨਿਯਮਿਤ ਕਰਨ, ਕੋਵਿਡ ਮਹਾਂਮਾਰੀ ਦਰਮਿਆਨ ਕੁਝ ਕੈਦੀਆਂ ਦੀ ਆਰਜ਼ੀ ਰਿਹਾਈ, ਨਿੱਜੀ ਨਸ਼ਾ ਛੁਡਾਊ ਕੇਂਦਰਾਂ ਦੁਆਰਾ

Read More
International

ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਬਾਅਦ ਕੈਨੇਡਾ ‘ਚ ਪਾਵਨ ਸਰੂਪ ਛਾਪਣ ਵਾਲਾ ਨਿੱਜੀ ਛਾਪਾਖਾਨਾ ਹੋਇਆ ਬੰਦ

‘ਦ ਖ਼ਾਲਸ ਬਿਊਰੋ:- ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਆਦੇਸ਼ਾਂ ਤੋਂ ਬਾਅਦ ਕੈਨੇਡਾ ਵਿੱਚ ਆਪਣੇ ਪੱਧਰ ’ਤੇ ਪਾਵਨ ਸਰੂਪ ਛਾਪ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਦੀ ਉਲੰਘਣਾ ਕਰਨ ਵਾਲਿਆਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਛਾਪਾਖਾਨਾ (ਪ੍ਰਿੰਟਿੰਗ ਪ੍ਰੈਸ) ਨੂੰ ਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ। ਸ਼੍ਰੀ ਅਕਾਲ ਤਖ਼ਤ

Read More
Punjab

ਕੱਲ੍ਹ (26-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਤੇ ਘੱਟ ਤੋਂ ਘੱਟ 25 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਹਲਕੇ ਬੱਦਲ ਤੇ ਮੀਂਹ ਪੈਣ ਦਾ ਅਨੁਮਾਨ ਹੈ। ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਬਰਨਾਲਾ, ਕਪੂਰਥਲਾ, ਫਿਰੋਜ਼ਪੁਰ, ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ, ਸੰਗਰੂਰ, ਮਾਨਸਾ, ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ

Read More
International

ਠੀਕ ਹੋਣ ਤੋਂ ਬਾਅਦ ਇਹ ਸ਼ਖ਼ਸ ਏਅਰਪੋਰਟ ‘ਤੇ ਦੁਬਾਰਾ ਪਾਇਆ ਗਿਆ ਪਾਜ਼ਿਟਿਵ, ਜਲਦਬਾਜ਼ੀ ਨਾ ਕਰੋਂ : WHO

‘ਦ ਖ਼ਾਲਸ ਬਿਊਰੋ :- ਚੀਨ ‘ਚ ਕੋਰੋਨਾਵਾਇਰਸ ਦੇ ਦੁਵੱਲੇ ਜ਼ੋਰ ਤੋਂ ਬਾਅਦ ਹੁਣ ਹਾਂਗਕਾਂਗ ‘ਚ ਵੀ ਇੱਕ ਵਿਅਕਤੀ ਨੂੰ ਦੁਬਾਰਾ ਕੋਰੋਨਾਵਾਇਰਸ ਹੋਣ ਦਾ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਇਸ ਮਾਮਲੇ ‘ਤੇ WHO ਦਾ ਕਹਿਣਾ ਹੈ ਕਿ ਇੱਕ ਮਰੀਜ਼ ਦੇ ਮਾਮਲੇ ਨਾਲ ਕਿਸੇ ਹੋਰ ਨਤੀਜੇ ‘ਤੇ ਨਹੀਂ ਪੁੱਜਣਾ ਚਾਹੀਦਾ ਹੈ। ਸੂਤਰਾਂ ਦੀ ਜਾਣਕਾਰੀ ਮੁਤਾਬਿਕ ਚੀਨ

Read More
International

ਨਿਊਜ਼ੀਲੈਂਡ ਦੇ ਇੱਕ ਜਹਾਜ਼ ਵਿੱਚ ਬੰਬ ਲਿਜਾਣ ਦੀ ਫੈਲੀ ਅਫਵਾਹ, ਯਾਤਰੀ ਕੀਤਾ ਕਾਬੂ

‘ਦ ਖ਼ਾਲਸ ਬਿਊਰੋ:- ਨਿਊਜ਼ੀਲੈਂਡ ਦੇ ਵਿੰਗਰੇਈ ਤੋਂ ਆਕਲੈਂਡ ਨੂੰ ਜਾ ਰਹੀ ਉਡਾਣ ਵਿੱਚੋਂ ਇੱਕ ਯਾਤਰੀ ਨੂੰ ਉਸ ਕੋਲ ਬੰਬ ਹੋਣ ਦੀ ਅਫ਼ਵਾਹ ਫੈਲਣ ਤੋਂ ਬਾਅਦ ਉਤਾਰ ਦਿੱਤਾ ਗਿਆ। 24 ਤਰੀਖ ਨੂੰ ਏਅਰ ਨਿਊਜ਼ੀਲੈਂਡ ਦੀ ਫਲਾਈਟ ਉਡਾਣ ਭਰਨ ਹੀ ਲੱਗੀ ਸੀ ਕਿ ਉਸ ਵਿੱਚ ਇੱਕ ਵਿਅਕਤੀ ਕੋਲ ਬੰਬ ਹੋਣ ਦੀ ਅਫਵਾਹ ਫੈਲ ਗਈ। ਇਸ ਤੋਂ ਬਾਅਦ

Read More
Punjab

ਪੰਜਾਬ ਸਰਕਾਰ ਹਰ ਸਾਲ ਸਾਰੇ ਕਾਲਜਾਂ ਨੂੰ ਡੇਢ ਕਰੋੜ ਗਰਾਂਟ ਦੇਣ ਦਾ ਲਿਆ ਫੈਸਲਾ

‘ਦ ਖ਼ਾਲਸ ਬਿਊਰੋ:- ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਵੀਡੀਓ ਕਾਨਫਰੰਸ ਦੇ ਜ਼ਰੀਏ ਹੋਈ ਪੰਜਾਬ ਕੈਬਨਿਟ ਬੈਠਕ ਵਿੱਚ ਅਹਿਮ ਫੈਸਲੇ ਲਏ ਗਏ। ਪੰਜਾਬ ਸਰਕਾਰ ਨੇ 11 ਕਾਲਜਾਂ ਦੇ ਲਈ 75.75 ਕਰੋੜ ਗਰਾਂਟ ਮਨਜ਼ੂਰ ਕੀਤੀ ਗਈ ਹੈ। ਇਸ ਗਰਾਂਟ ਦੇ ਮੁਤਾਬਿਕ ਹਰੇਕ ਕਾਲਜ ਨੂੰ 1 ਕਰੋੜ 50 ਲੱਖ ਰੁਪਏ ਦਿੱਤੇ ਜਾਣਗੇ। ਇੰਨਾ ਕਾਲਜਾਂ

Read More
Punjab

ਕੌਣ ਹੋਵੇਗਾ ਵਿਧਾਨ ਸਭਾ ਇਜਲਾਸ ‘ਚ ਸ਼ਾਮਿਲ ? ਕੋਰੋਨਾ ਦੀ ਲਪੇਟ ‘ਚ ਆਏ ਤਿੰਨ ਹੋਰ ਮੰਤਰੀ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਹੁਣ ਪੰਜਾਬ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾਂ ਸਮੇਤ ਜਿਲ੍ਹਾ ਪਟਿਆਲਾ ਦੇ ਹਲਕਾ ਸਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਰਾਜਪੁਰਾ ਤੋਂ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਮੁੱਖ ਮੰਤਰੀ ਕੈਪਟਨ

Read More