India

‘ਮਨ ਕੀ ਬਾਤ’ ਪ੍ਰੋਗਰਾਮ ਜ਼ਰੀਏ PM ਮੋਦੀ ਨੇ ਕਿਸਾਨਾਂ ਦੀ ਮਿਹਨਤ ਨੂੰ ਕੀਤਾ ਸਲਾਮ

‘ਦ ਖ਼ਾਲਸ ਬਿਊਰੋ:- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ  ਫਿਰ ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਜ਼ਰੀਏ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਖਾਸ ਤੌਰ ‘ਤੇ ਕਿਸਾਨਾਂ ਦੀ ਮਿਹਨਤ ਨੂੰ ਸਲਾਮ ਕਰਦਿਆਂ ਉਹਨਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਸਾਡੇ ਕਿਸਾਨਾਂ ਨੇ ਇਨ੍ਹਾਂ ਮੁਸ਼ਕਿਲ ਹਲਾਤਾਂ ਵਿੱਚ ਵੀ ਆਪਣੀ ਤਾਕਤ ਨੂੰ ਸਾਬਿਤ

Read More
International

ਇਜ਼ਰਾਇਲੀ ਕੰਪਨੀਆਂ ਲਈ UAE ’ਚ ਕਾਰੋਬਾਰ ਕਰਨ ਦਾ ਰਾਹ ਖੁੱਲ੍ਹਿਆ, UAE ਨੇ ਦਿੱਤੀ ਵੱਡੀ ਰਾਹਤ

‘ਦ ਖ਼ਾਲਸ ਬਿਊਰੋ:- UAE ਨੇ ਇਜ਼ਰਾਈਲ ਦੇ ਕੀਤੇ ਗਏ ਬਾਈਕਾਟ ਨੂੰ ਰਸਮੀ ਤੌਰ ’ਤੇ ਖ਼ਤਮ ਕਰ ਦਿੱਤਾ ਹੈ। ਦੋਵਾਂ ਮੁਲਕਾਂ ਵਿਚਾਲੇ ਸਬੰਧ ਸੁਖਾਵੇਂ ਬਣਾਉਣ ਲਈ ਅਮਰੀਕਾ ਨੇ ਇਹ ਸਮਝੌਤਾ ਕਰਵਾਇਆ ਹੈ, ਜਿਸ ਤੋਂ ਬਾਅਦ UAE ਨੇ ਇਹ ਕਦਮ ਚੁੱਕਿਆ ਹੈ। UAE ਵੱਲੋਂ ਕੀਤੇ ਗਏ ਇਸ ਐਲਾਨ ਤੋਂ ਬਾਅਦ ਹੁਣ ਦੋਵਾਂ ਮੁਲਕਾਂ ਵਿਚਾਲੇ ਕਾਰੋਬਾਰ ’ਤੇ ਲੱਗੀਆਂ

Read More
India

ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ‘ਚ ਖੁੱਲਿਆ ਬਾਲਾ ਪ੍ਰੀਤਮ ਦਵਾਖਾਨਾ

‘ਦ ਖ਼ਾਲਸ ਬਿਊਰੋ:- ਕੋਰੋਨਾ ਮਹਾਂਮਾਰੀ ਦੌਰਾਨ ਅੱਜ ਦਿੱਲੀ ਵਿੱਚ ਸਥਿਤ ਗੁਰਦੁਆਰਾ ਬੰਗਲਾ ਸਾਹਿਬ ਪਰੀਸਰ ਵਿੱਚ DSGPC ਵੱਲੋਂ ਬਾਲਾ ਪ੍ਰੀਤਮ ਦਵਾਖਾਨੇ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ DSGPC ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਹੈਡ ਗ੍ਰੰਥੀ ਭਾਈ ਰਣਜੀਤ ਸਿੰਘ ਸਮੇਤ ਸਿੱਖ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਬਾਲਾ ਪ੍ਰੀਤਮ ਦਵਾਖਾਨੇ ਵਿੱਚ ਬਾਜ਼ਾਰ ਨਾਲੋਂ ਬੇਹੱਦ ਸਸਤੀਆਂ ਦਵਾਈਆਂ ਦਿੱਤੀਆਂ

Read More
Punjab

ਸਿੱਖ ਜਗਤ ਦੀਆਂ 11 ਨਾਮਵਰ ਸ਼ਖ਼ਸੀਅਤਾਂ ਨੂੰ ਕੀਤਾ ਜਾਵੇਗਾ ਸਨਮਾਨਿਤ- ਸ਼੍ਰੀ ਅਕਾਲ ਤਖ਼ਤ ਸਾਹਿਬ

‘ਦ ਖ਼ਾਲਸ ਬਿਊਰੋ:- ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਮਿਲੀ ਜਾਣਕਾਰੀ ਮੁਤਾਬਕ 24 ਅਗਸਤ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ ਵਿੱਚ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸਿੱਖ ਜਗਤ ਦੀਆਂ 11 ਨਾਮਵਰ ਸ਼ਖ਼ਸੀਅਤਾਂ ਨੂੰ ਵੱਖ-ਵੱਖ ਵਿਸ਼ੇਸ਼ ਪੁਰਸਕਾਰਾਂ ਨਾਲ ਸਨਮਾਨਿਤ ਕਰਨ ਦਾ

Read More
India Punjab

ਹਰਿਆਣਾ ‘ਚ ਅਨਲਾਕ-4 ਤਹਿਤ ਨਹੀਂ ਲੱਗੇਗਾ ਕੋਈ ਲਾਕਡਾਊਨ

‘ਦ ਖ਼ਾਲਸ ਬਿਊਰੋ:- ਗੁਆਢੀ ਸੂਬੇ ਹਰਿਆਣਾ ਨੇ ਆਨਲਾਕ-4 ਦੇ ਨਵੇਂ ਦਿਸ਼ਾਂ ਨਿਰਦੇਸ਼ਾਂ ਤਹਿਤ  ਸ਼ਹਿਰੀ ਖੇਤਰਾਂ ਵਿੱਚ ਸੋਮਵਾਰ ਅਤੇ ਮੰਗਲਵਾਰ ਨੂੰ ਦੁਕਾਨਾਂ ਬੰਦ ਰੱਖਣ ਦੇ ਫੈਸਲੇ ਨੂੰ ਵਾਪਿਸ ਲੈ ਲਿਆ ਹੈ। ਇਸ ਲਈ ਹੁਣ ਹਰਿਆਣਾ ‘ਚ ਕੋਈ ਲਾਕਡਾਊਨ ਨਹੀਂ ਹੋਵੇਗਾ। ਇਸ ਸਬੰਧੀ ਜਾਣਕਾਰੀ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਆਪਣੇ ਟਵੀਟਰ ਅਕਾਊਂਟ ਦੇ ਜ਼ਰੀਏ ਟਵੀਟ

Read More
India Punjab

ਮੋਗਾ ਦੇ ਸਕੱਤਰੇਤ ‘ਚ ਕੇਸਰੀ ਝੰਡਾ ਲਹਿਰਾਉਣ ਵਾਲੇ ਗ੍ਰਿਫਤਾਰ, ਰਾਜਧਾਨੀ ‘ਚ ਅਲਰਟ ਜਾਰੀ

‘ਦ ਖ਼ਾਲਸ ਬਿਊਰੋ:- ਜਿਲ੍ਹਾ ਮੋਗਾ ਦੇ ਪ੍ਰਬੰਧਕੀ ਕੰਪਲੈਕਸ ਵਿੱਚ ਬਿਲਡਿੰਗ ਦੀ ਸਭ ਤੋਂ ਉੱਪਰਲੀ ਛੱਤ ‘ਤੇ ਖਾਲਿਸਤਾਨੀ ਝੰਡਾ ਲਹਿਰਾਉਣ ਵਾਲੇ ਦੋ ਖਾਲਿਸਤਾਨੀ ਸਮਰਥਕਾਂ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਦਿੱਲੀ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦੋਵੇਂ ਮੁਲਜ਼ਮ ਇੰਦਰਜੀਤ ਸਿੰਘ ਅਤੇ ਜਸਪਾਲ ਸਿੰਘ ਮੋਗਾ ਦੇ ਹੀ ਰਹਿਣ ਵਾਲੇ ਹਨ।

Read More
Punjab

ਖੇਤੀ ਆਰਡੀਨੈਂਸਾਂ ਖਿਲਾਫ਼ ਕਿਸਾਨਾਂ ਨੇ ਅਗਲੀ ਰਣਨੀਤੀ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ:- ਕੇਂਦਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਬਿੱਲਾਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਦੇ ਸੱਦੇ ‘ਤੇ ਕਿਸਾਨਾਂ ਵੱਲੋਂ 5 ਦਿਨ ਪਿੰਡ-ਪਿੰਡ ਕੀਤੀ ਨਾਕਾਬੰਦੀ ਦੌਰਾਨ ਕੇਂਦਰ ਸਰਕਾਰ  ਖਿਲਾਫ ਧਰਨੇ ਦਿੱਤੇ ਗਏ। ਜਿਸ ਤੋਂ ਬਾਅਦ ਹੁਣ ਕਿਸਾਨਾਂ ਨੇ ਅਗਲੇ ਪ੍ਰੋਗਰਾਮਾਂ ਦੇ ਐਲਾਨ ਕਰ ਦਿੱਤੇ ਹਨ। 7 ਸਤੰਬਰ ਨੂੰ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰ

Read More
India

ਅਨਲਾਕ-4 ਦੇ ਨਵੇਂ ਦਿਸ਼ਾ-ਨਿਰਦੇਸ਼:- 7 ਸਤੰਬਰ ਤੋਂ ਚੱਲਣਗੀਆਂ ਮੈਟਰੋ ਰੇਲਾਂ, 30 ਸਤੰਬਰ ਤੱਕ ਵਿੱਦਿਅਕ ਅਦਾਰੇ ਫਿਲਹਾਲ ਬੰਦ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ (MHA) ਨੇ ਅੱਜ ਅਨਲਾਕ-4 ਦੀ ਸ਼ੁਰੂਆਤ ਕਰਦਿਆਂ ਕੰਟੇਨਮੈਂਟ ਜ਼ੋਨਾਂ ਦੇ ਬਾਹਰਲੇ ਖੇਤਰਾਂ ‘ਚ ਵਧੇਰੇ ਅਸਥਾਨ ਤੇ ਖੇਤਰ ਖੋਲ੍ਹਣ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਜੋ ਕਿ 1 ਸਤੰਬਰ ਤੋਂ ਲਾਗੂ ਹੋਣ ਜਾ ਰਹੇ ਅਨਲਾਕ-4 ‘ਚ ਪੜਾਅਵਾਰ ਦੁਬਾਰਾ ਖੋਲ੍ਹਣ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਵੇਗਾ। ਇਸ ਢਿੱਲ ‘ਚ ਕੀ

Read More
Punjab

ਇਕਾਂਤਵਾਸ ‘ਚ ਗਏ ਕੈਪਟਨ ਨੇ ਲਾਈਵ ਸੈਸ਼ਨ ਨੂੰ ਕੀਤਾ ਰੱਦ, ਕਿਹਾ ਮਿਲਦੇ ਹਾਂ ਅਗਲੇ ਹਫ਼ਤੇ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਵਾਰ ਲਾਈਵ ਸੈਸ਼ਨ ‘ਚ ਪੰਜਾਬੀਆਂ ਨੂੰ ਨਹੀਂ ਮਿਲੇ, ਲਾਈਵ ਸੈਸ਼ਨ ਤੋਂ ਇੱਕ ਘੰਟਾਂ ਪਹਿਲਾਂ ਹੀ ਕੈਪਟਨ ਨੇ ਜਾਣਕਾਰੀ ਦੇ ਦਿੱਤੀ ਸੀ ਕਿ ਮੈਂ ਤੁਹਾਨੂੰ ਨਹੀਂ ਮਿਲਾਂਗਾ ਕਿਉਂਕਿ ਮੈਂ ਇਕਾਂਤਵਾਸ ਦੇ ਵਿੱਚ ਹਾਂ, ਜਿਸ ਕਾਰਨ ਮੈਂ #AskCaptain ਦੇ ਲਾਈਵ ਸੈਸ਼ਨ ਨਹੀਂ ਕਰ ਸਕਾਂਗਾ, ਮਿਲਦੇ

Read More
International

ਕੈਨੇਡਾ ਦੀ ਟਰੂਡੋ ਸਰਕਾਰ ਨੇ ਵਿਦੇਸ਼ੀਆਂ ਦੇ ਕੈਨੇਡਾ ‘ਚ ਦਾਖ਼ਲ ਹੋਣ ‘ਤੇ ਇੱਕ ਮਹੀਨੇ ਦੀ ਹੋਰ ਪਾਬੰਦੀ ਲਾਈ

‘ਦ ਖ਼ਾਲਸ ਬਿਊਰੋ :- ਕੈਨੇਡਾ ਦੀ ਟਰੂਡੋ ਸਰਕਾਰ ਨੇ ਕੋਰੋਨਾਵਾਇਰਸ ਦੇ ਵੱਧਦੇ ਜ਼ੋਰ ਨੂੰ ਵੇਖਦਿਆਂ ਆਪਣੀਆਂ ਕੌਮਾਂਤਰੀ ਸਰਹੱਦਾਂ ਨੂੰ ਇੱਕ ਹੋਰ ਮਹੀਨੇ ਲਈ ਬੰਦ ਕਰ ਦਿੱਤਾ ਹੈ। ਇਹ ਜਾਣਕਾਰੀ ਕੈਨੇਡਾ ਦੇ ਜਨਤਕ ਰੱਖਿਆ ਮੰਤਰੀ ਬਿਲ ਬਲੇਅਰ ਨੇ ਆਪਣੇ ਟਵਿਟਰ ਅਕਾਉਂਟ ਜ਼ਰੀਏ ਸਾਂਝੀ ਕੀਤੀ ਹੈ। ਬਿਲ ਨੇ ਟਵੀਟ ਕਰਦੇ ਦੱਸਿਆ ਹੈ ਕਿ ਜੋ ਲੋਕ ਕੈਨੇਡਾ ਦੇ ਪੱਕੇ

Read More