India

ਇੱਕ ਬੰਦੇ ਦੀ ਭਾਲ ‘ਚ ਪੁਲਿਸ ਬਿਨਾਂ ਦੱਸੇ ਗੁਰਦੁਆਰੇ ਹੋਈ ਦਾਖਲ, ਸਿੱਖਾਂ ਨੇ ਕੀਤਾ ਚੱਕਾ ਜਾਮ

‘ਦ ਖ਼ਾਲਸ ਬਿਊਰੋ:- ਕੱਲ੍ਹ ਰਾਜਸਥਾਨ ਦੇ ਜੈਪੁਰ ਵਿਚਲੇ ਰਾਜਾ ਪਾਰਕ ਗੁਰਦੁਆਰਾ ਸਾਹਿਬ ਵਿੱਚ ਦਰਜਨ ਦੇ ਕਰੀਬ ਪੁਲਿਸ ਪਹੁੰਚ ਗਈ ਜਿਸ ਤੋਂ ਬਾਅਦ ਸਿੱਖ ਭਾਈਚਾਰੇ ਵੱਲੋਂ ਸੜਕ ਜਾਮ ਕਰਕੇ ਪੁਲਿਸ ਦਾ ਤਿੱਖਾ ਵਿਰੋਧ ਕੀਤਾ ਗਿਆ। ਰਾਜਸਥਾਨ ਸਰਕਾਰ ਵੱਲੋਂ ਧਾਰਮਿਕ ਸਥਾਨ ਖੋਲ੍ਹੇ ਜਾਣ ਸਬੰਧੀ ਕੱਲ੍ਹ ਸ਼ਾਮ ਨੂੰ ਗੁਰਦੁਆਰਾ ਕਮੇਟੀ ਮੈਂਬਰਾਂ ਵੱਲੋਂ ਮੀਟਿੰਗ ਕੀਤੀ ਜਾ ਰਹੀ ਸੀ, ਜਿਸ

Read More
India Punjab

‘ਰਾਸ਼ਟਰੀ ਖੇਡ ਦਿਵਸ’ ਮੌਕੇ ਰਾਸ਼ਟਰਪਤੀ ਨੇ ਚੋਟੀ ਦੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

‘ਦ ਖ਼ਾਲਸ ਬਿਊਰੋ:- ਅੱਜ ‘ਰਾਸ਼ਟਰੀ ਖੇਡ ਦਿਵਸ’ ਮੌਕੇ ਰਾਸ਼ਟਪਤੀ ਰਾਮਨਾਥ ਕੋਵਿੰਦ ਵੱਲੋਂ ਚੋਟੀ ਦੇ ਖਿਡਾਰੀਆਂ ਨੂੰ ਵਰਚੁਅਲ ਪ੍ਰੋਗਰਾਮ ਦੇ ਜ਼ਰੀਏ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਦੇਸ਼ ਭਰ ਦੇ ਕੁੱਲ 11 SAI ਸਪੋਰਟਸ ਅਥਾਰਟੀ ਆਫ ਇੰਡੀਆ ਦੇ ਸੈਂਟਰਾਂ ਵਿੱਚ ਉਲੀਕੇ ਗਏ। ਇਸ ਮੌਕੇ ਰਾਸ਼ਟਰੀ ਪੁਰਸਕਾਰ ਲਈ 74 ਖਿਡਾਰੀਆਂ ਦੀ ਚੋਣ ਕੀਤੀ ਗਈ, ਜਿਨਾਂ ਵਿੱਚ ਖੇਡ ਰਤਨ

Read More
Punjab

ਕੱਲ੍ਹ (30-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ:- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਤੇ ਘੱਟ ਤੋਂ ਘੱਟ 25 ਡਿਗਰੀ ਰਹੇਗਾ। ਮੁਹਾਲੀ, ਲੁਧਿਆਣਾ, ਮੁਕਤਸਰ, ਬਠਿੰਡਾ, ਹੁਸ਼ਿਆਰਪੁਰ, ਜਲੰਧਰ, ਸੰਗਰੂਰ, ਅੰਮ੍ਰਿਤਸਰ, ਮਾਨਸਾ, ਬਰਨਾਲਾ, ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਈ ਰਹਿਣ ਦਾ ਅਨੁਮਾਨ ਹੈ। ਪਟਿਆਲਾ ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ ਹੈ। ਫਿਰੋਜ਼ਪੁਰ, ਪਠਾਨਕੋਟ, ਗੁਰਦਾਸਪੁਰ,

Read More
Punjab

ਮੰਡੀ ਗੋਬਿੰਦਗੜ੍ਹ ਦੀ ਇੱਕ ਮਿੱਲ ‘ਚ ਹੋਇਆ ਜ਼ੋਰਦਾਰ ਧਮਾਕਾ, 10 ਮਜਦੂਰ ਝੂਲਸੇ, ਛੇ ਦੀ ਹਾਲਤ ਗੰਬੀਰ

‘ਦ ਖ਼ਾਲਸ ਬਿਊਰੋ :- ਮੰਡੀ ਗੋਬਿੰਦ ‘ਚ ਅੱਜ ਇੱਕ ਦਿਲ ਦਹਿਲਾਉਣ ਵਾਲਾ ਹਾਦਸਾ ਸਾਹਮਣੇ ਆਇਆ ਹੈ। ਇੱਥੋਂ ਦੇ  ਫੋਕਲ ਪੁਆਇੰਟ ‘ਚ TCG ਫਰਨਿਸ ਵਿੱਚ ਸਵੇਰੇ ਅਚਾਨਕ ਇੱਕ ਜ਼ੋਰਦਾਰ ਧਮਾਕਾ ਹੋਣ ਕਾਰਨ ਦਸ ਮਜਦੂਰ ਝੁਲਸ ਗਏ। ਇਨ੍ਹਾਂ ‘ਚੋਂਂ ਛੇ ਮਜਦੂਰ 90 ਫੀਸਦ ਤੱਕ ਅੱਗ ਨਾਲ ਝੁਲਸੇ ਗਏ ਹਨ, ਜਿਸ ਕਾਰਨ ਉਨ੍ਹਾਂ ਦੀ ਹਾਲਤ ਗੰਭੀਰ ਹੋਣ ‘ਤੇ

Read More
India

ਦਰੋਣਾਚਾਰੀਆ ਐਵਾਰਡ ਮਿਲਣ ਤੋਂ ਇੱਕ ਦਿਨ ਪਹਿਲਾਂ ਇਸ ਖਿਡਾਰੀ ਦੀ ਹੋਈ ਮੌਤ

‘ਦ ਖ਼ਾਲਸ ਬਿਊਰੋ:- ਰਾਸ਼ਟਰੀ ਖੇਡ ਦਿਵਸ ‘ਤੇ ਦਰੋਣਾਚਾਰੀਆ ਪੁਰਸਕਾਰ ਲੈਣ ਤੋਂ ਇੱਕ ਦਿਨ ਪਹਿਲਾਂ ਹੀ ਅਥਲੈਟਿਕਸ ਕੋਚ ਪ੍ਰਸ਼ੋਤਮ ਰਾਏ ਦੀ 79 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਰਾਏ ਨੂੰ ਅੱਜ ਵਰਚੁਅਲ ਸਮਾਰੋਹ ਦੌਰਾਨ ਸਨਮਾਨ ਦਿੱਤਾ ਜਾਣਾ ਸੀ। ਉਨ੍ਹਾਂ ਨੇ ਇਸ ਵਰਚੁਅਲ ਸਮਾਗਮ ਲਈ ਫੁੱਲ ਡਰੈੱਸ ਰਿਹਰਸਲ ਵੀ ਕੀਤੀ ਸੀ।

Read More
International

ਇਮਰਾਨ ਖਾਨ ਦਾ ਵੱਡਾ ਫੈਸਲਾ, 15 ਸਤੰਬਰ ਤੋਂ ਪਾਕਿਸਤਾਨ ‘ਚ ਸਾਰੇ ਸਕੂਲ-ਕਾਲਜ ਖੋਲ੍ਹੇ ਜਾਣ ਦੇ ਦਿੱਤੇ ਆਦੇਸ਼

‘ਦ ਖ਼ਾਲਸ ਬਿਊਰੋ :- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪਾਕਿਸਤਾਨ ਸਰਕਾਰ ਸਾਰੇ ਵਿੱਦਿਅਕ ਅਦਾਰੇ ਖੋਲ੍ਹਣ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਖੁਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ 28 ਅਗਸਤ ਨੂੰ ਦਿੱਤੀ ਹੈ। ਉਨ੍ਹਾਂ ਕਿਹਾ ਕਿ 15 ਸਤੰਬਰ ਤੱਕ ਪਾਕਿਸਤਾਨ ਦੇ ਸਾਰੇ ਵਿੱਦਿਅਕ ਅਦਾਰੇ ਖੋਲ੍ਹ ਦਿੱਤੇ ਜਾਣਗੇ। ਇਸ ਸਬੰਧ ਵਿੱਚ ਸਾਰੇ ਸੂਬਿਆਂ ਨੂੰ ਲੋੜੀਂਦੀਆਂ ਤਿਆਰੀਆਂ

Read More
Punjab

ਮਨੁੱਖੀ ਅੰਗਾਂ ਦੀ ਤਸਕਰੀ ਦਾ ਖੌਫ: ਸੰਗਰੂਰ ਦੇ ਪਿੰਡ ਕਾਕੜਾਂ ਵਾਸੀਆਂ ਨੇ ਸਿਹਤ ਕਰਮੀਆਂ ਦੇ ਪਿੰਡ ਵੜਨ ‘ਤੇ ਲਾਈ ਰੋਕ

‘ਦ ਖ਼ਾਲਸ ਬਿਊਰੋ:- ਸੂਬੇ ‘ਚ ਲਗਾਤਾਰ ਵੱਧ ਰਹੇ ਕੋਰੋਨਾਵਾਇਰਸ ਕੇਸਾਂ ਨੂੰ ਦੇਖਦਿਆਂ ਲੋਕਾਂ ਵੱਲੋਂ ਸਿਹਤ ਵਿਭਾਗ ਦੇ ਪ੍ਰਬੰਧਾਂ ‘ਤੇ ਅਕਸਰ ਹੀ ਸੁਆਲ ਉੱਠਦੇ ਰਹਿੰਦੇ ਹਨ। ਕਦੇ ਕੋਰੋਨਾ ਦੀ ਟੈਸਟਿੰਗ ਨੂੰ ਲੈ ਕੇ,  ਕਦੇ ਸਿਹਤ ਵਿਭਾਗ ਦੇ ਪ੍ਰਬੰਧਾਂ ਤੋਂ ਨਾਰਾਜ਼ ਜਾਂ ਇਹ ਕਹਿ ਲਈਏ ਕਿ ਕੋਰੋਨਾ ਦੇ ਡਰ ਕਾਰਨ ਲੋਕਾਂ ਨੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ

Read More
Khaas Lekh Religion

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਤਾਂ ਰੋਜ਼ ਟੇਕਦੇ ਹਾਂ ਕੀ ਇਹ ਜਾਣਦੇ ਵੀ ਹਾਂ ?

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੁਨੀਆ ਦੇ ਪਹਿਲੇ ਇੱਕੋ-ਇੱਕ ਅਜਿਹੇ ਗ੍ਰੰਥ ਹਨ ਜਿਨ੍ਹਾਂ ਨੂੰ ਸਦੀਵੀ ਗੁਰੂ ਦਾ ਦਰਜਾ ਹਾਸਿਲ ਹੈ। 1708 ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਮੂਹ ਖਾਲਸਾ ਪੰਥ ਨੂੰ ਹੁਕਮ ਕੀਤਾ ਸੀ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਬਾਅਦ ਸਿੱਖ ਕੌਮ ਦੇ ਕੋਈ ਦੇਹਧਾਰੀ ਗੁਰੂ ਨਹੀਂ

Read More
International

ਕੋਰੋਨਾ ਨੂੰ ਲੈ ਕੇ ਹੰਗਰੀ ਦੇ ਪ੍ਰਧਾਨ ਮੰਤਰੀ ਦਾ ਵੱਡਾ ਫੈਸਲਾ, 1 ਸਤੰਬਰ ਤੋਂ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ‘ਤੇ ਪਾਬੰਦੀ ਲਾਉਣ ਦੇ ਦਿੱਤੇ ਆਦੇਸ਼

‘ਦ ਖ਼ਾਲਸ ਬਿਊਰੋ :- ਯੂਰਪ ਦੇ ਦੇਸ਼ ਹੰਗਰੀ ‘ਚ ਕੋਰੋੋਨਾਵਾਇਰਸ ਮਹਾਂਮਾਰੀ ਦੀ ਹਵਾ ਨੂੰ ਰੋਕਣ ਲਈ ਵੱਡਾ ਫੈਸਲਾ ਲਿਆ ਗਿਆ ਹੈ। ਹੰਗਰੀ ਦੇ ਪ੍ਰਧਾਨ ਮੰਤਰੀ ਵਿਕਟਰ ਓਰਬਨ ਨੇ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਲਈ ਆਪਣੀਆਂ ਸਰਹੱਦਾਂ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ

Read More
International

ਕੋਰੋਨਾਵਾਇਰਸ ਦੇ ਜ਼ਹਿਰ ਨੇ ਅੰਡੇਮਾਨ ਦੀ ਦੁਰਲੱਭ ਜਾਤੀ ਨੂੰ ਵੀ ਡੰਗਿਆ, 41 ਲੋਕਾਂ ਦੀ ਮੌਤ

‘ਦ ਖ਼ਾਲਸ ਬਿਊਰੋ :- ਕੋਰੋਨਾਵਾਇਰਸ ਦੇ ਕਹਿਰ ਨੇ ਪੂਰੀ ਦੁਨੀਆ ਦੇ ਵੱਡੇ ਤੋਂ ਲੈ ਕੇ ਛੋਟੇ ਕਿਸੇ ਵੀ ਇਲਾਕੇ ਨੂੰ ਬਖ਼ਸ਼ਿਆ ਨਹੀਂ ਹੈ। ਕੋਰੋਨਾ ਦੇ ਨਾ ਨਜ਼ਰ ਆਉਣ ਵਾਲੇ ਜ਼ਹਿਰ ਨੇ ਹੁਣ ਭਾਰਤ ਦੇ ਅੰਡੇਮਾਨ ਆਈਲੈਂਡਜ਼ ਦੇ ਟਾਪੂ ‘ਤੇ ਵਸੀ ਇੱਕ ਦੁਰਲੱਭ ਜਾਤੀ ਦੇ ਕੁੱਝ ਮੈਂਬਰਾਂ ਨੂੰ ਵੀ ਡੰਗ ਲਿਆ ਹੈ। ਸਿਹਤ ਵਿਭਾਗ ਦੇ ਇੱਕ

Read More