ਗੰਨ ਕਲਚਰ ਪ੍ਰਮੋਟ ਕਰਨ ਵਾਲਾ ਗਾਇਕ ਮਨਕੀਰਤ ਔਲ਼ਖ ਗ੍ਰਿਫਤਾਰ, ਜ਼ਮਾਨਤ ‘ਤੇ ਰਿਹਾਅ
‘ਦ ਖ਼ਾਲਸ ਬਿਊਰੋ :- 14 ਜਨਵਰੀ 2020 ਨੂੰ ਪੰਜਾਬੀ ਲੋਕ ਗਾਇਕ ਸਿੱਧੂ ਮੂਸੇਵਾਲਾ ਤੇ ਉਸਦੇ ਸਾਥੀ ਗਾਇਕ ਮਨਕੀਰਤ ਔਲਖ ਵੱਲੋਂ ਨਜਾਇਜ਼ ਹਥਿਆਰਾਂ ਦੀ ਵਰਤੋਂ ਕਰਨ ਤੇ ਅਪਰਾਧਾਂ ਨੂੰ ਉਤਸ਼ਾਹਿਤ ਕਰਨ ਵਾਲੀ ਵੀਡੀਓ ਯੂ-ਟਿਊਬ ‘ਤੇ ਅਪਲੋਡ ਕੀਤੀ ਗਈ ਸੀ। ਜਿਸ ‘ਚ ਇਨ੍ਹਾਂ ਦੋਵਾਂ ਗਾਇਕਾਂ ਵੱਲੋਂ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਸ਼ਰੇਆਮ ਹਥਿਆਰਾ ਦੀ ਵਰਤੋਂ