Punjab

ਕਿਸਾਨਾਂ ਨੇ SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਕਿਉਂ ਘੇਰਿਆ ?

‘ਦ ਖ਼ਾਲਸ ਬਿਊਰੋ :- ਆਰਡੀਨੈਂਸਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਜਥੇਬੰਦੀ ਵੱਲੋਂ ਪੰਜਾਬ ਦੇ 13 ਜ਼ਿਲ੍ਹਿਆਂ ਦੇ ਵੱਖ-ਵੱਖ ਪਿੰਡਾਂ ਵਿੱਚ ਮੋਰਚੇ ਪਿੱਛਲੇ ਚਾਰ ਦਿਨਾਂ ਤੋਂ ਕੱਢੇ ਜਾ ਰਹੇ ਹਨ। ਜਿਸ ਦੇ ਤਹਿਤ ਕੱਲ੍ਹ ਜ਼ਿਲ੍ਹਾ ਸੰਗਰੂਰ ਦੇ ਪਿੰਡ ਲੌਂਗੋਵਾਲ ‘ਚ SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਘਰ ਦਾ ਵੀ ਘਿਰਾਓ ਕੀਤਾ ਗਿਆ। ਇਸ ਦੌਰਾਨ ਭਾਈ

Read More
Punjab

ਕੈਪਟਨ ਅਮਰਿੰਦਰ ਸਿੰਘ ਨੇ ਆਪਣੇ-ਆਪ ਨੂੰ ਸੱਤ ਦਿਨਾਂ ਲਈ ਕੀਤਾ ਇਕਾਂਤਵਾਸ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾਕਟਰਾਂ ਦੀ ਸਲਾਹ ਨਾਲ ਆਪਣੇ-ਆਪ ਨੂੰ ਸੱਤ ਦਿਨਾਂ ਲਈ ਇਕਾਂਤਵਾਸ ਕਰ ਲਿਆ ਹੈ। 28 ਅਗਸਤ ਨੂੰ ਮੌਨਸੂਨ ਦਾ ਇੱਕ ਦਿਨਾਂ ਵਿਧਾਨ ਸਭਾ ਸੈਸ਼ਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਮਿਲੇ ਸਨ।  ਜਿਨਾਂ ਦੀ ਵਿਧਾਨ ਸਭਾ ਸ਼ੈਸ਼ਨ ਤੋਂ ਬਾਅਦ ਕੋਰੋਨਾ ਰਿਪੋਰਟ ਪਾਜ਼ੀਟਿਵ

Read More
India Punjab Sports

ਰਾਸ਼ਟਰੀ ਖੇਡ ਦਿਵਸ: ਰਾਸ਼ਟਰਪਤੀ ਖਿਡਾਰੀਆਂ ਨੂੰ ਦੇਣਗੇ ਪੁਰਸਕਾਰ, ਦੇਸ਼ ਦੇ 11 SAI ਸੈਂਟਰਾਂ ‘ਚ ਉਲੀਕੇ ਪ੍ਰੋਗਰਾਮ

‘ਦ ਖ਼ਾਲਸ ਬਿਊਰੋ:- ਅੱਜ ਦੇ ਦਿਨ 29 ਅਗਸਤ ਨੂੰ ਦੇਸ਼ ਭਰ ਵਿੱਚ ਹਰ ਸਾਲ ‘ਰਾਸ਼ਟਰੀ ਖੇਡ ਦਿਵਸ’ ਨੂੰ ਮੰਨੇ ਪ੍ਰਮੰਨੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਸਮਰਪਿਤ ਮਨਾਇਆ ਜਾਂਦਾ ਹੈ। ਅੱਜ ਦੇ ਦਿਨ ਦੇਸ਼ ਭਰ ਦੇ ਸਪੋਰਟਸ ਸੈਂਟਰਾਂ ਵਿੱਚ ਖਾਸ ਤੌਰ ‘ਤੇ ਟੂਰਨਾਮੈਂਟ ਕਰਵਾਏ ਜਾਂਦੇ ਹਨ ਅਤੇ ਹੋਣਹਾਰ ਖਿਡਾਰੀਆਂ ਨੂੰ ਅਰਜੁਨ ਅਵਾਰਡ, ਨੈਸ਼ਨਲ ਅਵਾਰਡ

Read More
Punjab

ਸੁਖਬੀਰ ਬਾਦਲ ਦੀ ਖੇਤੀ ਆਰਡੀਨੈਂਸਾਂ ਵਾਲੀ ਚਿੱਠੀ ਕਿਸਾਨਾਂ ਨਾਲ ਧੋਖਾ- ਬੀਰਦਵਿੰਦਰ ਸਿੰਘ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂਆਂ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਖੇਤੀ ਆਰਡੀਨੈਂਸਾਂ ਸਬੰਧੀ ਵਿਖਾਈ ਜਾ ਰਹੀ ਕਥਿਤ ਰਾਹਤ ਵਾਲੀ ਕੇਂਦਰੀ ਖੇਤੀ ਮੰਤਰੀ ਦੀ ਲਿਖੀ ਚਿੱਠੀ ਨੂੰ ਕਿਸਾਨਾਂ ਨਾਲ ਧੋਖਾ ਦੱਸਿਆ ਹੈ। ਉਨ੍ਹਾਂ ਇਸ ਨੂੰ

Read More
Punjab

ਲਾਪਤਾ ਪਾਵਨ ਸਰੂਪ ਮਸਲਾ- ਜਾਂਚ ਰਿਪੋਰਟ ਸਿਆਸਤ ਤੋਂ ਪ੍ਰੇਰਿਤ, ਅੰਤ੍ਰਿੰਗ ਕਮੇਟੀ ਦੀ ਕਾਰਵਾਈ ਅਧੂਰੀ – ਹਵਾਰਾ ਕਮੇਟੀ

‘ਦ ਖ਼ਾਲਸ ਬਿਊਰੋ :- 24 ਅਗਸਤ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਮੀਟਿੰਗ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗਾਇਬ ਹੋਣ ਦਾ ਖੁਲਾਸਾ ਹੋਇਆ ਹੈ। SGPC ਨੂੰ ਤੁਰੰਤ ਇਸ ਮਾਮਲੇ ‘ਤੇ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਹਵਾਰਾ ਕਮੇਟੀ ਦੇ ਬੁਲਾਰੇ ਪ੍ਰੋ. ਬਲਜਿੰਦਰ ਸਿੰਘ, ਐਡਵੋਕੇਟ

Read More
Punjab

28 ਸਾਲ ਬਾਅਦ ਜੇਲ੍ਹ ‘ਚੋਂ ਰਿਹਾਅ ਹੋਏ ਭਾਈ ਲਾਲ ਸਿੰਘ ਦਰਬਾਰ ਸਾਹਿਬ ਹੋਏ ਨਤਮਸਤਕ

‘ਦ ਖ਼ਾਲਸ ਬਿਊਰੋ:- ਭਾਈ ਲਾਲ ਸਿੰਘ ਨੇ ਵੱਖ-ਵੱਖ ਜੇਲ੍ਹਾਂ ਵਿੱਚ 28 ਸਾਲ ਬੰਦ ਰਹਿਣ ਮਗਰੋਂ ਬੀਤੇ ਦਿਨ ਨਾਭਾ ਜੇਲ੍ਹ ’ਚੋਂ ਰਿਹਾਅ ਹੋਣ ਤੋਂ ਬਾਅਦ ਸ਼ੁਕਰਾਨੇ ਵਜੋਂ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਉਹ 1992 ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਹੁਣ ਤੱਕ ਗੁਜਰਾਤ ਦੇ ਅਹਿਮਦਾਬਾਦ, ਪੰਜਾਬ ਤੇ ਹੋਰ ਕਈ ਸੂਬਿਆਂ ਦੀਆਂ ਜੇਲ੍ਹਾਂ ਵਿੱਚ ਲੰਮਾ ਸਮਾਂ

Read More
Punjab

ਲਾਪਤਾ ਪਾਵਨ ਸਰੂਪ ਮਸਲਾ-SGPC ਪ੍ਰਧਾਨ ਲੌਂਗੋਵਾਲ ਤੇ ਸਾਰੀ ਅੰਤ੍ਰਿੰਗ ਕਮੇਟੀ ਦੇ ਅਸਤੀਫ਼ੇ ਦੀ ਉੱਠੀ ਮੰਗ

‘ਦ ਖ਼ਾਲਸ ਬਿਊਰੋ :- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਗਭਗ ਦਰਜਨ ਤੋਂ ਵੱਧ ਸਾਬਕਾ ਤੇ ਮੌਜੂਦਾ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ਼ ਕਾਰਵਾਈ ਕੀਤੀ ਹੈ। ਸਿੱਖ ਜਥੇਬੰਦੀਆਂ ਨੇ ਇਸ ਮਾਮਲੇ ਵਿੱਚ SGPC ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਕਾਰਗੁਜ਼ਾਰੀ ’ਤੇ ਵੀ ਪ੍ਰਸ਼ਨ ਚਿੰਨ੍ਹ ਲਾਇਆ

Read More
Punjab

ਗਾਇਬ ਸਰੂਪਾਂ ਦੀ ਗਿਣਤੀ ਦਾ ਤਾਂ ਪਤਾ ਲੱਗ ਗਿਆ, ਗਾਇਬ ਕਰਵਾਉਣ ਵਾਲੇ ਅਸਲ ਦੋਸ਼ੀ ਦਾ ਨਾਂ ਕਦੋਂ ਦੱਸੋਗੇ-ਜਥੇਦਾਰ ਭਾਈ ਰਣਜੀਤ ਸਿੰਘ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲੀਕੇਸ਼ਨ ਬਿਊਰੋ ਵਿੱਚੋਂ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗਾਇਬ ਹੋਣ ਦਾ ਮੁੱਦਾ ਕਾਫੀ ਭਖਿਆ ਹੋਇਆ ਹੈ। 24 ਅਗਸਤ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਮੀਟਿੰਗ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328

Read More
India

ਕੋਰੋਨਾ ਕਾਰਨ ਭਾਰਤ ਦੀ ਵਿੱਤੀ ਸਥਿਤੀ ਵਿਗੜੀ, ਰਾਜਾਂ ਦੀ GST ਕੁਲੈਕਸ਼ਨ ‘ਚ ਆਈ ਕਮੀ, ਕੀ RBI ਦੇਵੇਗਾ ਕਰਜ਼ਾ?

‘ਦ ਖ਼ਾਲਸ ਬਿਊਰੋ :- ਭਾਰਤ ਦੇ ਵੱਖੋ – ਵੱਖ ਰਾਜਾਂ ਤੇ ਕੇਂਦਰ ਦਰਮਿਆਨ GST (ਗੁੱਡਸ ਐਂਡ ਸਰਵਿਸਸ ਟੈਕਸ) ਨੂੰ ਲੈ ਕੇ ਦਿਨੋਂ-ਦਿਨ ਵਿਵਾਦ ਵਧਦਾ ਹੀ ਜਾ ਰਿਹਾ ਹੈ। 27 ਅਗਸਤ ਨੂੰ ਰਾਜਾਂ ਦੇ GST ਮੁਆਫਜ਼ੇ ‘ਤੇ GST ਕੌਂਸਲ ਦੀ ਬੈਠਕ ‘ਚ ਕੋਈ ਫੈਸਲਾ ਨਹੀਂ ਲਿਆ ਜਾ ਸਕਿਆ। ਰਾਜਾਂ ਦੀ ਵਿੱਤੀ ਹਾਲਤ ਮਾੜੀ ਵੇਖ ਕੇ ਉਨ੍ਹਾਂ

Read More
Punjab

ਪੰਜਾਬ ਪੁਲਿਸ ਨੇ ਐਲਾਨੇ ਨਵੇਂ ਡਰਾਇਵਿੰਗ ਨਿਯਮ, ਜਾਣੋ ਕਿਹੜੇ ਨਿਯਮ ਦੀ ਉਲੰਘਣਾ ਕਰਨ ‘ਤੇ ਕਿਨ੍ਹਾਂ ਜੁਰਮਾਨਾ ਭਰਨਾ ਪੈ ਸਕਦਾ

‘ਦ ਖ਼ਾਲਸ ਬਿਊਰੋ :- ਸੂਬਾ ਸਰਕਾਰ ਦੇ ਵਿੱਚ ਸੜਕੀ ਵਾਹਨਾਂ ਦੀ ਆਵਾਜਾਈ, ਡਰਾਇਵਿੰਗ ਤੇ ਟ੍ਰੈਫਿਕ ਨੂੰ ਲੈ ਕੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਖ਼ਾਸ ਖ਼ਬਰ ਦੇ ਵਿੱਚ ਅਸੀਂ ਤੁਹਾਨੂੰ ਜਾਣਕਾਰੀ ਹਿੱਤ ‘ਚ ਦੱਸ ਰਹੇ ਹਾਂ ਕਿ ਡਰਾਇਵਿੰਗ ਕਰਨ ਵੇਲੇ ਤੁਹਾਨੂੰ ਕਿਹੜੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਜੁਰਮਾਨਾ ਭਰਨਾ ਪੈ ਸਕਦਾ ਹੈ। ਇਨ੍ਹਾਂ ਨਿਰਦੇਸ਼ਾਂ ‘ਚ

Read More