Punjab

ਗਰੀਬ ਡਰਾਇਵਰ ਦੇ ਮਿੰਨਤਾਂ ਕਰਨ ਦੇ ਬਾਵਜੂਦ ਵੀ ਅੜਬ ਪੁਲੀਸ ਮੁਲਾਜ਼ਮ ਨੇ ਕੱਟਿਆ ਚਲਾਨ

‘ਦ ਖ਼ਾਲਸ ਬਿਊਰੋ :- ਜ਼ਿਲ੍ਹਾ ਮੋਗਾ ਦੇ ਥਾਣੇ ਸਮਾਲਸਰ ਅਧੀਨ ਪੰਜਗਰਾਂਈ ਹੱਦ ‘ਤੇ ਪੁਲਿਸ ਦੀ ਨਾਕਾਬੰਦੀ ਦੌਰਾਨ ਛੋਟਾ ਹਾਥੀ(ਟੈਂਪੂ) ਚਾਲਕ ਤੇ ਪੁਲੀਸ ਵਿਚਾਲੇ ਤਕਰਾਰ ਹੋ ਗਈ ਜਿਸ ਦੀ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ਥਾਣੇ ਦੇ ਮੁਖੀ ਇੰਸਪੈਕਟਰ ਕੁਲਵਿੰਦਰ ਸਿੰਘ ਮੁਤਾਬਿਕ, ਪੁਲਿਸ ਅਧਿਕਾਰੀ ਤੇ ਛੋਟੇ ਹਾਥੀ (ਟੈਂਪੂ) ਦੇ ਡਰਾਇਵਰ ਵਿਚਾਲੇ ਹੋਈ ਤਕਰਾਰ ਦੀ ਵੀਡੀਓ ਵਾਇਰਲ

Read More
India

ਆਂਧਰਾ ਪ੍ਰਦੇਸ਼ ‘ਚ ਭਿਆਨਕ ਹਾਦਸਾ,10 ਮਜ਼ਦੂਰਾਂ ਦੀ ਦਰਦਨਾਕ ਮੌਤ

‘ਦ ਖ਼ਾਲਸ ਬਿਊਰੋ:- ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਹਿੰਦੁਸਤਾਨ ਸ਼ਿਪਯਾਰਡ ਕ੍ਰੇਨ ਹਾਦਸੇ ਵਿੱਚ 10 ਮਜ਼ਦੂਰਾਂ ਦੀ ਦਰਦਨਾਕ ਮੌਤ ਹੋ ਗਈ ਹੈ। ਅੱਜ ਹਿੰਦੁਸਤਾਨ ਸ਼ਿਪਯਾਰਡ ਵਿਚਲੀ ਕ੍ਰੇਨ ਅਚਾਨਕ ਟੁੱਟ ਕੇ ਹੇਠਾਂ ਡਿੱਗ ਗਈ ਅਤੇ ਕ੍ਰੇਨ ਦੇ ਹੇਠਾਂ ਦੱਬ ਕੇ 10 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਇੱਕ ਮਜ਼ਦੂਰ ਜ਼ਖਮੀ ਹੋ ਗਿਆ ਹੈ

Read More
International

ਅਮਰੀਕਾ ‘ਚ ਆਪਸ ‘ਚ ਟਕਰਾਏ ਦੋ ਹਵਾਈ ਜਹਾਜ਼

‘ਦ ਖ਼ਾਲਸ ਬਿਊਰੋ:- ਅਮਰੀਕਾ ਦੇ ਅਲਾਸਕਾ ਸੂਬੇ ਵਿੱਚ ਦੋ ਜਹਾਜ਼ਾਂ ਦੀ ਹੋਈ ਆਪਸੀ ਭਿਆਨਕ ਟੱਕਰ ‘ਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਸਵੇਰ ਦੇ ਕਰੀਬ ਸਾਡੇ ਅੱਠ ਵਜੇ ਹਵਾਈ ਅੱਡੇ ਤੋਂ ਉੱਤਰ-ਪੂਰਬ ‘ਚ ਦੋ ਮੀਲ ਦੀ ਦੂਰੀ ‘ਤੇ ਇੱਕ ਇੰਜਣ ਵਾਲੇ ਡੀ ਹੈਵੀਲੈਂਡ ਡੀਐੱਚਸੀ-2 ਬੀਵਰ ਜਹਾਜ਼ ਦੀ ਦੋ ਇੰਜਣ ਵਾਲੇ ਪਾਇਪਰ-ਪੀ12 ਜਹਾਜ਼ ਨਾਲ ਟੱਕਰ

Read More
Punjab

ਸਿੱਖ ਕੌਮ ਨੂੰ ਧੋਖਾ ਦੇਣ ਲਈ ਗਾਇਬ ਕੀਤੇ 267 ਸਰੂਪਾਂ ਦੀ ਥਾਂ ਨਵੇਂ ਸਰੂਪ ਛਪਵਾਏ- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਜੀ

‘ਦ ਖ਼ਾਲਸ ਬਿਊਰੋ:- ਪੰਥਕ ਅਕਾਲੀ ਲਹਿਰ ਦੇ ਮੁਖੀ ਅਤੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪਾਂ ਦੇ ਚੋਰੀ ਹੋਣ ਦੇ ਮਾਮਲੇ ਵਿੱਚ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ 267 ਪਾਵਨ ਸਰੂਪਾਂ ਦਾ ਚੋਰੀ ਹੋਣਾ ਕੋਈ ਮਨੁੱਖੀ ਗਲਤੀ ਨਹੀਂ ਹੈ ਅਤੇ ਨਾ ਹੀ ਇਹ ਸ਼੍ਰੀ ਗੁਰੂ ਗ੍ਰੰਥ

Read More
International

ਡਾਕ ਰਾਹੀਂ ਚੋਣਾਂ ਕਰਵਾਉਣਾ ਅਮਰੀਕਾ ਲਈ ਵੱਡੀ ਸ਼ਰਮ ਵਾਲੀ ਗੱਲ : ਟਰੰਪ

‘ਦ ਖ਼ਾਲਸ ਬਿਊਰੋ :- ਅਮਰੀਕਾ ’ਚ ਰਾਸ਼ਟਰਪਤੀ ਚੋਣਾਂ ਜੋ ਕਿ ਤਿੰਨ ਨਵੰਬਰ ਨੂੰ ਹੋਣੀਆਂ ਹਨ, ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੱਲ੍ਹ ਕਿਹਾ ਕਿ ਉਹ ਚੋਣਾਂ ’ਚ ਦੇਰੀ ਨਹੀਂ ਕਰਨਾ ਚਾਹੁੰਦੇ ਪਰ ਉਨ੍ਹਾਂ ਨੂੰ ਡਾਕ ਰਾਹੀਂ ਵੋਟਿੰਗ ਦੀ ਗਿਣਤੀ ’ਚ ਹਫ਼ਤਿਆਂ ਦਾ ਸਮਾਂ ਲੱਗਣ ਦਾ ਖਦਸ਼ਾ ਸਤਾ ਰਿਹਾ ਹੈ। ਜਿਸ ਨਾਲ ਚੋਣ ਨਤੀਜੇ

Read More
Punjab

ਹਾਈਵੇ ‘ਤੇ ਸਾਈਕਲ ਚਲਾਉਣ ਦੀ ਲੱਗੀ ਪਾਬੰਦੀ

‘ਦ ਖ਼ਾਲਸ ਬਿਊਰੋ:- ਕੋਰੋਨਾ ਲੌਕਡਾਊਨ ਕਰਕੇ ਜਿਮ ਅਤੇ ਯੋਗਾ ਸੰਸਥਾ ਪਿਛਲੇ ਚਾਰ ਮਹੀਨਿਆਂ ਤੋਂ ਬੰਦ ਹਨ। ਇਸ ਕਰਕੇ ਲੋਕਾਂ ਨੇ ਆਪਣੇ ਸਰੀਰ ਨੂੰ ਫਿੱਟ ਬਣਾਉਣ ਲਈ ਸਾਈਕਲ ਚਲਾਉਣਾ ਸ਼ੁਰੂ ਕਰ ਦਿੱਤਾ ਹੈ। ਟ੍ਰੈਫਿਕ ਪੁਲਿਸ ਨੇ ਹੁਣ ਹਾਈਵੇ ‘ਤੇ ਸਾਈਕਲ ਚਲਾਉਣ ‘ਤੇ ਪਾਬੰਦੀ ਲੱਗਾ ਦਿੱਤੀ ਹੈ। ਬੀਤੇ ਦਿਨੀਂ ਪਟਿਆਲਾ ਦੇ ਹਾਈਵੇ ‘ਤੇ ਸਾਈਕਲ ਚਲਾ ਰਹੇ ਦੋ ਲੋਕਾਂ

Read More
Punjab

ਜ਼ਹਿਰੀਲੀ ਸ਼ਰਾਬ ਦਾ ਮਾਮਲਾ, ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨੂੰ ਆਰਥਿਕ ਮਦਦ ਲਈ 2-2 ਲੱਖ ਰੁਪਏ ਦੇਣ ਦਾ ਐਲਾਨ

‘ਦ ਖ਼ਾਲਸ ਬਿਊਰੋ :- ਪੰਜਾਬ ਅੰਦਰ ਜ਼ਹਿਰੀਲੀ ਸ਼ਰਾਬ ਦਾ ਕਹਿਰ ਲਗਾਤਾਰ ਜਾਰੀ ਹੈ, ਹੁਣ ਤੱਕ ਕੁੱਲ 42 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ ਸਰਕਾਰ ਨੇ ਪੀੜਤ ਪਰਿਵਾਰਾਂ ਨੂੰ ਆਰਥਿਕ ਮਦਦ ਲਈ ਹੁਣ 2-2 ਲੱਖ ਰੁਪਏ ਦਾ ਐਲਾਨ ਕਰ ਦਿੱਤਾ ਹੈ। ਇਹ ਫੈਸਲਾ ਐਕਸ਼ਨ ਕਮੇਟੀ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ ਹੈ।  

Read More
Punjab

UAPA ਤਹਿਤ ਫੜੇ ਬੇਕਸੂਰ ਸਿੱਖ ਨੂੰ ਪੁਲਿਸ ਨੇ ਕੀਤਾ ਰਿਹਾਅ, ਪਰਿਵਾਰ ਨੇ ਖਹਿਰਾ ਅਤੇ ਕੈਪਟਨ ਸਰਕਾਰ ਦਾ ਕੀਤਾ ਧੰਨਵਾਦ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਪਿਛਲੇ ਲਗਭਗ ਇੱਕ-ਡੇਢ ਮਹੀਨੇ ‘ਚ ਪੰਜਾਬ ਪੁਲਿਸ ਵੱਲੋਂ UAPA ਤਹਿਤ ਚੁੱਕੇ ਗਏ ਸਿੱਖ ਨੌਜਵਾਨਾਂ ਨੂੰ ਰਿਹਾਅ ਕਰਵਾਉਣ ਵਾਸਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਲੜਾਈ ਲੜੀ ਜਾ ਰਹੀ ਹੈ। ਸੁਖਪਾਲ ਸਿੰਘ ਖਹਿਰਾ ਦੇ ਯਤਨਾਂ ਸਦਕਾ ਹੁਣ ਪਿੰਡ ਅਕਾਲਾ, ਹਲਕਾ ਭੁਲੱਥ ਦੇ ਜੋਗਿੰਦਰ ਸਿੰਘ ਗੁੱਜਰ ਨੂੰ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ।

Read More
International

ਭਾਰਤ-ਅਮਰੀਕਾ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਅਹਿਮ ਹਿੱਸਾ : ਤਰਨਜੀਤ ਸਿੰਘ ਸੰਧੂ

‘ਦ ਖ਼ਾਲਸ ਬਿਊਰੋ :- ਭਾਰਤੀ-ਅਮਰੀਕੀ ਭਾਈਚਾਰੇ ਨੂੰ ਲੈ ਕੇ ਅਮਰੀਕਾ ਦੇ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਵਿਸ਼ਵ ਦੇ ਇਹ ਦੋਨੋ ਰਾਜ ਸਭ ਤੋਂ ਵੱਡੇ ਲੋਕਤੰਤਰ ਦੇ ਰਿਸ਼ਤੇ ‘ਚੋਂ ਅਹਿਮ ਮੰਨੇ ਜਾਂਦੇ ਹਨ, ਅਤੇ ਨਾਲ ਹੀ ਸੰਧੂ ਨੇ ਇਸ ਭਾਈਚਾਰੇ ਦੇ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਦੇ ਚਲਦੇ ਦੌਰ ‘ਚ ਭਾਰਤ ਦੇ ਆਰਥਿਕ ਵਿਕਾਸ

Read More
Punjab

ਸੈਂਕੜੇ ਖੇਤੀ ਵਿਗਿਆਨੀ ਪੈਦਾ ਕਰਨ ਵਾਲੇ ਇਸ ਕਾਲਜ ਵਿੱਚੋਂ ਖੇਤੀਬਾੜੀ ਵਿਭਾਗ ਦਾ ਕੋਰਸ ਬੰਦ ਕਰਨ ਦੀ ਤਿਆਰੀ

‘ਦ ਖ਼ਾਲਸ ਬਿਊਰੋ:- ਸਰਕਾਰੀ ਬਰਜਿੰਦਰਾ ਕਾਲਜ,ਫਰੀਦਕੋਟ ‘ਤੇ ਖਤਰੇ ਦੇ ਸੰਕਟ ਛਾਏ ਹੋਏ ਹਨ ਕਿਉਂਕਿ ਕੇਂਦਰੀ ਖੇਤੀਬਾੜੀ ਕੌਂਸਲ ਨੇ ਇਤਿਹਾਸਕ ਬਰਜਿੰਦਰਾ ਕਾਲਜ ਦੇ ਖੇਤੀਬਾੜੀ ਵਿਭਾਗ ਨੂੰ ਇਸ ਵਾਰ ਬੀ.ਐੱਸ.ਸੀ (ਖੇਤੀਬਾੜੀ) ਦੇ ਦਾਖ਼ਲਿਆਂ ਲਈ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਕਰਕੇ ਬਰਜਿੰਦਰਾ ਕਾਲਜ ਵਿੱਚ ਬੀ.ਐੱਸ.ਸੀ (ਖੇਤੀਬਾੜੀ) ਦੀਆਂ ਰਾਖਵੀਂਆਂ 100 ਸੀਟਾਂ ਦੀ ਹੋਂਦ ਖਤਰੇ ਵਿੱਚ ਪੈ

Read More