Punjab

ਕੱਲ੍ਹ (29-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਤੇ ਘੱਟ ਤੋਂ ਘੱਟ 25 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਹਲਕੇ ਬੱਦਲ ਤੇ ਮੀਂਹ ਪੈਣ ਦਾ ਅਨੁਮਾਨ ਹੈ। ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਬਰਨਾਲਾ, ਕਪੂਰਥਲਾ, ਫਿਰੋਜ਼ਪੁਰ, ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ, ਸੰਗਰੂਰ, ਮਾਨਸਾ, ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ

Read More
Punjab

ਕੈਪਟਨ ਨੇ ਹਰੇ ਰੰਗ ਦੀ ਐਂਂਬੂਲੈਂਸ ਨੂੰ ਦਿੱਤੀ ਹਰੀ ਝੰਡੀ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਕੋਰੋਨਾਵਾਇਰਸ ਦੇ ਵੱਧ ਰਹੇ ਕਹਿਰ ਨੂੰ ਦੇਖਦਿਆਂ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਟੈਸਟਿੰਗ ਲਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੋਰੋਨਾ ਟੈਸਟਿੰਗ ਮੋਬਾਈਲ ਕਲੀਨਕ ਤੇ ਇੱਕ ਅਨੋਖੀ ਐਬੂਲੈਂਸ ਨੂੰ ਹਰੀ ਝੰਡੀ ਦਿੱਤੀ।   ਇਸ ਬੱਸ ਵਿੱਚ ਇਸ ਵਿੱਚ ‘ਮਿਸ਼ਨ ਫਤਿਹ ਪੰਜਾਬ’ ਦੀ ਸਫਲਤਾਂ ਲਈ ਪੇਂਡੂ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ

Read More
Punjab

ਕੈਪਟਨ ਦੀਆਂ ਪੰਜਾਬ ਦੇ ਲੋਕਾਂ ਨੂੰ ਪੰਜ ਅਪੀਲਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਰੋਨਾਵਾਇਰਸ ਦੇ ਵੱਧ ਰਹੇ ਖ਼ਤਰੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਲੋਕਾਂ ਨੂੰ ਵੱਡੇ ਇਕੱਠ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਕੀਤੇ ਜਾਂਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ

Read More
International

ਲਗਾਤਾਰ ਵਿਗੜਦੀ ਸਿਹਤ ਕਾਰਨ ਜਾਪਾਨ ਦੇ ਪ੍ਰਧਾਨ ਮੰਤਰੀ ਨੇ ਦਿੱਤਾ ਅਸਤੀਫਾ

‘ਦ ਖ਼ਾਲਸ ਬਿਊਰੋ :- ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਐਬੇ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਮੁਤਾਬਿਕ 65 ਸਾਲਾਂ ਸ਼ਿੰਜੋ ਦੀ ਲਗਾਤਾਰ ਵਿਗੜਦੀ ਹਾਲਤ ਨੂੰ ਵੇਖ ਉਨ੍ਹਾਂ ਖੁੱਦ ਇੱਕ ਸਥਾਨਕ ਪ੍ਰੈਸ ਨੂੰ ਇਸ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਪੇਟ ਦੀ ਬਿਮਾਰੀ ਨਾਲ ਜੂਝ ਰਹੇ ਹਨ। ਜਿਸ ਦੌਰਾਨ

Read More
India

ਭਾਰਤ ਵਿੱਚ ਬਹ-ਗਿਣਤੀ ਹਿੰਦੂ ਭਾਈਚਾਰੇ ਨੂੰ 10 ਸੂਬਿਆਂ ‘ਚ ਘੱਟ ਗਿਣਤੀ ਐਲਾਨਣ ਦੀ ਉੱਠੀ ਮੰਗ

‘ਦ ਖ਼ਾਲਸ ਬਿਊਰੋ:- ਸਰਬਉੱਚ ਅਦਾਲਤ ਵਿੱਚ ਦੇਸ਼ ਦੇ 10 ਰਾਜਾਂ ਵਿੱਚ ਹਿੰਦੂਆਂ ਨੂੰ ਘੱਟ-ਗਿਣਤੀ ਐਲਾਨ ਕਰਨ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ। ਸਰਬਉੱਚ ਅਦਾਲਤ ਨੇ ਅੱਜ ਇੱਕ ਜਨਹਿਤ ਪਟੀਸ਼ਨ ‘ਤੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ, ਜਿਸ ਵਿੱਚ ਰਾਜ ਪੱਧਰ ’ਤੇ ਘੱਟ ਗਿਣਤੀਆਂ ਦੀ ਪਛਾਣ ਲਈ ਦਿਸ਼ਾ-ਨਿਰਦੇਸ਼ ਤਿਆਰ ਕਰਨ ਲਈ ਕੇਂਦਰ ਨੂੰ ਬੇਨਤੀ ਕੀਤੀ ਗਈ

Read More
International

ਸੀਰੀਆ ‘ਚ ਗਸ਼ਤ ਕਰ ਰਹੇ ਰੂਸੀ ਸੈਨਿਕਾਂ ਦੇ ਰਾਹ ‘ਚ ਅੜਿੱਕਾ ਬਣੇ ਅਮਰੀਕੀ ਸੈਨਿਕ, ਦੋਵਾਂ ਫੌਜਾਂ ਦੇ ਵਾਹਨਾਂ ‘ਚ ਹੋਈ ਟੱਕਰ, ਵੀਡੀਓ ਹੋਈ ਵਾਇਰਲ

‘ਦ ਖ਼ਾਲਸ ਬਿਊਰੋ :- ਉੱਤਰੀ ਸੀਰੀਆ ‘ਚ ਅਮਰੀਕੀ ਤੇ ਰੂਸ ਦੀਆਂ ਫੌਜਾਂ ਦੇ ਬਖਤਰਬੰਦ ਵਾਹਨਾਂ ਵਿਚਾਲੇ ਇੱਕ ਟੱਕਰ ਹੋ ਗਈ ਹੈ। ਇਹ ਟੱਕਰ ਇਨੀ ਜ਼ੋਰਦਾਰ ਸੀ ਕਿ ਇਸ ‘ਚ ਕਈ ਅਮਰੀਕੀ ਸੈਨਿਕ ਜ਼ਖਮੀ ਹੋ ਗਏ। ਇਸ ਟੱਕਰ ਦੀ ਇੱਕ ਵੀਡੀਓ ਵੀ ਬਣੀ, ਜੋ ਕਿ ਟਵਿੱਟਰ ‘ਤੇ ਵਾਇਰਲ ਹੋ ਰਹੀ ਹੈ। ਵੀਡੀਓ ‘ਚ ਦਿਖਾਇਆ ਗਿਆ ਹੈ

Read More
India Punjab

ਹਰਿਆਣਾ ਅਤੇ ਚੰਡੀਗੜ੍ਹ ‘ਚ ਹਟਾਇਆ ਵੀਕੈਂਡ ਲਾਕਡਾਊਨ

‘ਦ ਖ਼ਾਲਸ ਬਿਊਰੋ:- ਵੀਕੈਂਡ ਲਾਕਡਾਊਨ ਨੂੰ ਲੈ ਕੇ  ਹੁਣ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਨਵੇਂ ਨਿਯਮਾਂ ਦੇ ਹੁਕਮ ਕੀਤੇ ਗਏ ਹਨ। ਚੰਡੀਗੜ੍ਹ ਵਿੱਚ ਲਗਾਤਾਰ ਪਿਛਲੇ ਕਈਂ ਦਿਨਾਂ ਤੋਂ ਵੀਕੈਂਡ ਲਾਕਡਾਊਨ ਨੂੰ ਲੈ ਕੇ ਦੁਕਾਨਦਾਰਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ। ਜਿਸ ਕਾਰਨ ਹੁਣ ਚੰਡੀਗੜ੍ਹ ਪ੍ਰਸ਼ਾਸ਼ਨ ਨੇ ਰੋਜ਼ਾਨਾਂ ਦੁਕਾਨਾਂ ਖੋਲ੍ਹਣ ਦਾ ਹੁਕਮ ਦੇ ਦਿੱਤਾ ਹੈ। ਪਰ ਤੰਗ

Read More
India

ਛੇ ਸੂਬੇ ਪਹੁੰਚੇ ਸੁਪਰੀਮ ਕੋਰਟ, NEET ਤੇ JEE ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰੋ

‘ਦ ਖ਼ਾਲਸ ਬਿਊਰੋ :- NEET ਤੇ JEE ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਛੇ ਵੱਖ-ਵੱਖ ਰਾਜਾਂ ਦੇ ਮੰਤਰੀਆਂ ਨੇ ਅੱਜ ਸੁਪਰੀਮ ਕੋਰਟ ਨੂੰ ਬੇਨਤੀ ਕੀਤੀ ਹੈ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਇਸ ਸਾਲ NEET ਤੇ JEE ਦੀਆਂ ਪ੍ਰੀਖਿਆਵਾਂ ਕਰਾਉਣ ਸਬੰਧੀ ਕੇਂਦਰ ਵੱਲੋਂ ਦਿੱਤੇ ਆਦੇਸ਼ ’ਤੇ ਮੁੜ ਵਿਚਾਰ ਕੀਤਾ ਜਾਵੇ। ਇਸ ਪਟੀਸ਼ਨ ਨੂੰ ਪਾਉਣ ਵਾਲੇ ਮੰਤਰੀਆਂ ‘ਚ

Read More
International

ਪੰਜਾਬ ਦੀ ਪਰਮਪ੍ਰੀਤ ਕੌਰ ਕੈਨੇਡੀਅਨ ਪੁਲਿਸ ‘ਚ ਹੋਈ ਭਰਤੀ, ਮਾਪਿਆਂ ਦਾ ਚਮਕਾਇਆ ਨਾਂ

‘ਦ ਖ਼ਾਲਸ ਬਿਊਰੋ :- ਮੋਗਾ ਜ਼ਿਲ੍ਹੇ ਦੇ ਪਿੰਡ ਅਜੀਤਵਾਲ ਦੇ ਨਾਲ ਲੱਗਦੇ ਪਿੰਡ ਦੌਧਰ ਗਰਬੀ ਦੀ ਵਸਨੀਕ ਪਰਮਪ੍ਰੀਤ ਕੌਰ ਬਰਾੜ ਨੇ ਕੈਨੇਡਾ ਦੀ ਰਾਇਲ ਕੈਨੇਡੀਅਨ ਮਾਊਂਟਡ ਪੁਲਿਸ ‘ਚ ਭਰਤੀ ਹੋ ਕੇ ਮਾਪਿਆਂ ਦਾ ਨਾਂ ਚਮਕਾਇਆ ਹੈ। ਇਸ ਕਾਮਯਾਬੀ ਨਾਲ ਪਰਮਪ੍ਰੀਤ ਕੌਰ ਦੇ ਪਿਤਾ ਮਾਸਟਰ ਹਰਚੰਦ ਸਿੰਘ ਤੇ ਮਾਤਾ ਅਮਰਜੀਤ ਕੌਰ ਦੇ ਨਾਲ-ਨਾਲ ਪਿੰਡ ‘ਚ ਖੁਸ਼ੀ

Read More
Punjab

ਕੋਰੋਨਾ ਦੀ ਨੈਗੇਟਿਵ ਰਿਪੋਰਟ ਦੇ ਬਾਵਜੂਦ ‘ਆਪ’ ਦੇ ਤਿੰਨ ਵਿਧਾਇਕਾਂ ਨੂੰ ਸਦਨ ‘ਚ ਦਾਖਲ ਹੋਣ ਤੋਂ ਰੋਕਿਆ, ਧਰਨੇ ‘ਤੇ ਬੈਠੇ

‘ਦ ਖ਼ਾਲਸ ਬਿਊਰੋ:- ਕੋਰੋਨਾ ਸੰਕਟ ਦੌਰਾਨ ਪੰਜਾਬ ਵਿਧਾਨ ਸਭਾ ਦਾ ਇਜਲਾਸ ਜਾਰੀ ਹੈ ਜਿਸ ਵਿੱਚ ਬਹੁਤ ਹੀ ਘੱਟ ਗਿਣਤੀ ਵਿੱਚ ਵਿਧਾਇਕ ਸ਼ਾਮਿਲ ਹੋਏ ਹਨ। ਆਪਣੀ ਕੋਰੋਨਾ ਨੈਗੇਟਿਵ ਰਿਪੋਰਟ ਨਾਲ ਲੈ ਕੇ ਪਹੁੰਚੇ ‘ਆਮ ਆਦਮੀ ਪਾਰਟੀ’ ਦੇ ਤਿੰਨ ਵਿਧਾਇਕਾ ਨੂੰ ਹਰਪਾਲ ਸਿੰਘ ਚੀਮਾ, ਮੀਤ ਹੇਅਰ ਅਤੇ ਸਰਬਜੀਤ ਕੌਰ ਮਾਣੂੰਕੇ ਨੂੰ ਵਿਧਾਨ ਸਭਾ ਅੰਦਰ ਦਾਖਲ ਨਹੀ ਹੋਣ

Read More