India Khaas Lekh

ਹਾਥਰਸ ਗੈਂਗਰੇਪ ਮਾਮਲਾ: ਯੂਪੀ ਸਿਸਟਮ ’ਤੇ ਵੱਡੇ ਸਵਾਲ, ਆਪ-ਹੁਦਰੀ ਪੁਲਿਸ ਨੇ ਮਾਪਿਆਂ ਬਗੈਰ ਹਨ੍ਹੇਰੇ ’ਚ ਚੁੱਪਚਾਪ ਕਿਉਂ ਕੀਤਾ ਪੀੜਤਾ ਦਾ ਸਸਕਾਰ?

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਚਾਰ ਲੋਕਾਂ ਨੇ 19 ਸਾਲਾ ਇੱਕ ਮਾਸੂਮ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਸਮੂਹਿਕ ਬਲਾਤਕਾਰ ਤੋਂ ਬਾਅਦ ਲੜਕੀ ਨਾਲ ਇਸ ਕਦਰ ਹੈਵਾਨੀਅਤ ਕੀਤੀ ਗਈ ਕਿ ਉਸ ਦੀ ਜ਼ੁਬਾਨ ਵੀ ਕੱਟੀ ਗਈ ਅਤੇ ਕਮਰ ਦੀ ਹੱਡੀ ਤਕ ਟੁੱਟ ਗਈ। ਪੀੜਤਾ ਦੇ ਪਿੰਡ ਦੇ ਹੀ ਚਾਰ ਮੁੰਡਿਆਂ ਨੇ

Read More
Punjab

ਕੱਲ੍ਹ (1-10-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੇ ਘੱਟ ਤੋਂ ਘੱਟ 18 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਬੱਦਲਵਾਹੀ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ, ਹੁਸ਼ਿਆਰਪੁਰ, ਜਲੰਦਰ, ਪਠਾਨਕੋਟ, ਅੰਮ੍ਰਿਤਸਰ,  ਫਿਰੋਜ਼ਪੁਰ,ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਹੀ ਰਹਿਣ ਦਾ ਅਨੁਮਾਨ ਹੈ। ਬਰਨਾਲਾ, ਪਟਿਆਲਾ, ਤਰਨਤਾਰਨ, ਫਰੀਦਕੋਟ, ਗੁਰਦਾਸਪੁਰ, ਬਠਿੰਡਾ, ਮਾਨਸਾ,

Read More
India

ਪੀੜਤ ਦਲਿਤ ਲੜਕੀ ਦੀ ਮੌਤ ਮਗਰੋਂ ਪੁਲਿਸ ਨੇ ਪਰਿਵਾਰ ਦੀ ਗੈਰ-ਹਾਜ਼ਰੀ ‘ਚ ਕੀਤਾ ਸਸਕਾਰ

‘ਦ ਖ਼ਾਲਸ ਬਿਊਰੋ :- ਦਿੱਲੀ ਦੇ ਸਫਦਰਜੰਗ ਹਸਪਤਾਲ ਵਿੱਚ ਹਾਥਰਸ ਸਮੂਹਿਕ ਜਬਰ ਜਨਾਹ ਪੀੜਤ ਦਲਿਤ ਲੜਕੀ ਦੀ ਮੌਤ ਹੋਣ ਤੋਂ ਬਾਅਦ ਬੀਤੀ ਰਾਤ ਹੀ ਪਰਿਵਾਰ ਦੀ ਗੈਰ-ਹਾਜ਼ਰੀ ਵਿੱਚ ਯੂਪੀ ਪ੍ਰਸ਼ਾਸਨ ਨੇ ਲੜਕੀ ਦਾ ਸਸਕਾਰ ਕਰ ਦਿੱਤਾ। ਪਰਿਵਾਰ ਦਾ ਦੋਸ਼ ਹੈ ਕਿ ਉਸ ਨੂੰ ਪ੍ਰਸ਼ਾਸਨ ਤੇ ਪੁਲਿਸ ਨੇ ਬੰਦੀ ਬਣਾ ਦਿੱਤਾ ਤੇ ਲਾਸ਼ ਵੀ ਘਰ ਨਹੀਂ

Read More
International

ਚੀਨ ਸਮੇਤ ਭਾਰਤ, ਰੂਸ ਵੀ ਨਹੀਂ ਦੇ ਰਿਹਾ ਕੋਰੋਨਾ ਨਾਲ ਹੋਈਆਂ ਮੌਤਾਂ ਦੇ ਅਸਲੀ ਅੰਕੜੇ-ਟਰੰਪ

‘ਦ ਖ਼ਾਲਸ ਬਿਊਰੋ :- ਭਾਰਤ ‘ਚ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਲੈ ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਭਾਰਤ ਨੇ ਕੋਵਿਡ-19 ਨਾਲ ਹੋਈਆਂ ਮੌਤਾਂ ਦੀ ਸਹੀ ਗਿਣਤੀ ਨਹੀਂ ਦੇ ਰਿਹਾ ਹੈ। ਅਮਰੀਕਾ ‘ਚ ਡੈਮੋਕ੍ਰੇਟਿਕ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਲਈ ਹੋਣ ਜਾ ਰਹੀਆਂ ਚੋਣਾਂ ‘ਚ ਉਮੀਦਵਾਰ ਵਜੋ ਖੜ੍ਹੇ ਜੋਅ ਬਿਡੇਨ ਵਿਚਕਾਰ 29

Read More
Punjab

ਸੁਮੇਧ ਸੈਣੀ ਵੱਲੋਂ ਪੁਲਿਸ ਨੂੰ ਭੇਜੇ ਗਏ ਮੈਡੀਕਲ ਸਰਟੀਫਿਕੇਟ ਵਿੱਚ ਨਹੀਂ ਹੈ ਹਸਪਤਾਲ ਤੇ ਡਾਕਟਰ ਦਾ ਨਾਂ

‘ਦ ਖ਼ਾਲਸ ਬਿਊਰੋ :- ਬਲਵੰਤ ਸਿੰਘ ਮੁਲਤਾਨੀ ਦੇ ਕੇਸ ਦੇ ਚਸ਼ਮਦੀਦ ਗਵਾਹ ਤੇ ਮੁਲਜ਼ਮ ਸਾਬਕਾ DGP ਸੁਮੇਧ ਸੈਣੀ ਨੂੰ ਲੈ ਕੇ ਸਪੈਸ਼ਲ ਪਬਲਿਕ ਪ੍ਰੋਸੀਕਿਊਟਰ (SPP) ਸਰਤੇਜ ਨਰੂਲਾ ਨੇ ਕਿਹਾ ਹੈ ਕਿ ਸੁਮੇਧ ਸੈਣੀ ਕੇਸ ਵਿੱਚ ਸਹਿਯੋਗ ਨਹੀਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ 2 ਦਿਨ ਪਹਿਲਾਂ ਜਦੋਂ ਸੈਣੀ ਨੂੰ ਬੁਲਾਇਆ ਗਿਆ ਸੀ, ਤਦ ਵੀ ਸੈਣੀ

Read More
Punjab

ਚੰਡੀਗੜ੍ਹ ‘ਚ ਮਿਲੀ ਖੂਨ ਨਾਲ ਲੱਥਪਥ ਲਾਸ਼, ਪੁਲਿਸ ਵੱਲੋਂ ਜਾਂਚ ਸ਼ੁਰੂ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :-  ਚੰਡੀਗੜ੍ਹ ਯੂਟੀ ਤੋਂ ਅੱਜ 30 ਸਤੰਬਰ ਨੂੰ ਇੱਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਸ਼ਹਿਰ ਦੇ ਥਾਣਾ 39 ਦੇ ਅਧੀਨ ਪੈਂਦੇ ਸੈਕਟਰ 54 ਦੀਆਂ ਸੜਕ ਕਿਨਾਰੇ ਝਾੜੀਆਂ ਵਿੱਚੋਂ ਖੂਨ ਨਾਲ ਲੱਥਪਥ ਲਾਸ਼ ਬਰਾਮਦ ਹੋਈ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਅਤੇ

Read More
Punjab

ਘਰੇਲੂ ਕਲੇਸ਼ਾਂ ਦਾ ਗੜ੍ਹ ਬਣ ਚੁੱਕਿਆ ਪੰਜਾਬ – ਪੰਜਾਬ ਰਾਜ ਮਹਿਲਾ ਕਮਿਸ਼ਨ

‘ਦ ਖ਼ਾਲਸ ਬਿਊਰੋ:- ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਮੁਤਾਬਕ ਪੰਜਾਬ ਘਰੇਲੂ ਕਲੇਸ਼ਾਂ ਦਾ ਗੜ੍ਹ ਬਣ ਚੁੱਕਿਆ ਹੈ।  ਪੰਜਾਬ ਵਿੱਚ ਘਰੇਲੂ ਕਲੇਸ਼ਾਂ ਦੇ ਮਾਮਲੇ ਦਿਨੋਂ-ਦਿਨ ਵਧਦੇ ਜਾ ਰਹੇ ਹਨ।  ਜਾਣਕਾਰੀ ਮੁਤਾਬਕ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਕੋਲ ਪਿਛਲੇ 6 ਮਹੀਨਿਆਂ ਵਿੱਚ 30 ਹਜ਼ਾਰ ਤੋਂ ਵੀ ਜ਼ਿਆਦਾ ਘਰੇਲੂ ਕਲੇਸ਼ਾਂ ਦੀਆਂ ਸ਼ਿਕਾਇਤਾਂ ਪਹੁੰਚੀਆਂ ਹਨ। ਉਹਨਾਂ ਦੱਸਿਆ ਕਿ ਸਾਨੂੰ

Read More
India

28 ਸਾਲ ਪਹਿਲਾਂ ਬਾਬਰੀ ਮਸਜਿਦ ਨੂੰ ਕਿਉਂ ਕੀਤਾ ਗਿਆ ਸੀ ਢਹਿ-ਢੇਰੀ ? ਜਾਣੋ ਪੂਰਾ ਮਾਮਲਾ

‘ਦ ਖ਼ਾਲਸ ਬਿਊਰੋ :-  ਅਯੁੱਧਿਆ ‘ਚ 16ਵੀਂ ਸਦੀ ਦੀ ਬਣੀ ਬਾਬਰੀ ਮਸਜਿਦ ਨੂੰ 6 ਦਸੰਬਰ, 1992 ‘ਚ ਕਾਰਸੇਵਕਾਂ ਦੀ ਭੀੜ ਨੇ ਢਹਿ-ਢੇਰੀ ਕਰ ਦਿੱਤਾ ਸੀ, ਜਿਸ ਨੂੰ ਲੈ ਕੇ ਦੇਸ ਭਰ ਵਿੱਚ ਫਿਰਕੂ ਤਣਾਅ ਵਧਿਆ, ਹਿੰਸਾ ਹੋਈ ਤੇ ਹਜ਼ਾਰਾਂ ਲੋਕ ਇਸ ਹਿੰਸਾ ਦੀ ਬਲੀ ਚੜ੍ਹ ਗਏ। ਬਾਬਰੀ ਮਸਜਿਦ ਢਾਹੁਣ ਤੋਂ ਬਾਅਦ ਤਤਕਾਲੀ ਪ੍ਰਧਾਨ ਮੰਤਰੀ ਪੀਵੀ

Read More
Punjab

ਭਗਵੰਤ ਮਾਨ ਨੇ ਗ੍ਰਾਮ ਸਭਾ ਲਿਆਓ, ਪੰਜਾਬ ਬਚਾਓ ਮੁਹਿੰਮ ਦੀ ਕੀਤੀ ਸ਼ੁਰੂਆਤ

‘ਦ ਖ਼ਾਲਸ ਬਿਊਰੋ:- ਆਮ ਆਦਮੀ ਪਾਰਟੀ ਪੂਰੇ ਪੰਜਾਬ ਵਿੱਚ ਗ੍ਰਾਮ ਸਭਾ ਲਿਆਓ, ਪੰਜਾਬ ਬਚਾਓ ਮੁਹਿੰਮ ਦੀ ਸ਼ੁਰੂਆਤ ਕਰ ਰਹੀ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਗ੍ਰਾਮ ਸਭਾ ਕੋਲ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਬਹੁਤ ਵੱਡੀ ਤਾਕਤ ਹੈ। ਭਗਵੰਤ ਮਾਨ ਨੇ ਇਸ ਮੁਹਿੰਮ ਦੀ

Read More
India

ਬਾਬਰੀ ਮਸਜਿਦ ਮਾਮਲੇ ‘ਚ 29 ਸਾਲ ਬਾਅਦ ਲਾਲ ਕ੍ਰਿਸ਼ਨ ਅਡਾਵਾਨੀ ਸਣੇ ਸਾਰੇ 32 ਮੁਲਜ਼ਮ ਬਰੀ

‘ਦ ਖ਼ਾਲਸ ਬਿਊਰੋ :- ਅਦਾਲਤ ਨੇ ਬਾਬਰੀ ਮਸਜਿਦ ਢਹਿ-ਢੇਰੀ ਕਰਨ ਦੇ ਅਪਰਾਧਿਕ ਮਾਮਲੇ ‘ਚ ਅੱਜ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਤੇ ਉਮਾ ਭਾਰਤੀ ਸਣੇ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਲਗਭਗ 28 ਸਾਲ ਪੁਰਾਣੇ ਇਸ ਅਪਰਾਧਿਕ ਮਾਮਲੇ ਦੀ ਅਗਵਾਈ ਜੱਜ ਸੁਰੇਂਦਰ ਕੁਮਾਰ ਯਾਦਵ ਕਰ ਰਹੇ ਸਨ। ਜੱਜ ਐੱਸਕੇ ਯਾਦਵ ਨੇ

Read More