ਬੱਬੂ ਮਾਨ, ਰਣਜੀਤ ਬਾਵਾ ਨੇ ਕਿਸਾਨਾਂ ਨਾਲ ਚੱਕਾ ਜਾਮ ਕਰਨ ਦਾ ਕੀਤਾ ਐਲਾਨ
‘ਦ ਖ਼ਾਲਸ ਬਿਊਰੋ:- ਕਿਸਾਨਾਂ ਦੇ ਹੱਕ ਲਈ ਖੇਤੀ ਬਿੱਲਾਂ ਦੇ ਖਿਲਾਫ ਪੰਜਾਬੀ ਕਲਾਕਾਰ ਖੁੱਲ੍ਹ ਕੇ ਬੋਲ ਰਹੇ ਹਨ। ਹੁਣ ਤੱਕ ਕਈ ਕਲਾਕਾਰਾਂ ਨੇ 25 ਸਤੰਬਰ ਨੂੰ ਧਰਨੇ ‘ਚ ਸ਼ਾਮਲ ਹੋਣ ਦਾ ਐਲਾਨ ਵੀ ਕੀਤਾ ਹੈ। ਰਣਜੀਤ ਬਾਵਾ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਹੋਇਆਂ ਇੱਕ ਖਾਸ ਸੁਨੇਹਾ ਲਿਖਿਆ। ਉਨ੍ਹਾਂ ਲਿਖਿਆ ਕਿ, “ਅਸੀਂ ਸਾਰੇ ਕਲਾਕਾਰ